Monday, July 27, 2026

ਸਿੱਖਿਆ ਸੰਸਾਰ

ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ 6 ਪ੍ਰਾਈਵੇਟ ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ

ਕਿਹਾ ਹਾਲਾਤ ਆਮ ਵਾਂਗ ਹੋਣ `ਤੇ ਨਵੇਂ ਦਾਖ਼ਲਿਆਂ ਲਈ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਦੇ 6 ਸਕੂਲਾਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੱਲੋਂ ਲੋਕਾਂ ਦੀ ਮਦਦ ਲਈ 52000 ਦਾ ਯੋਗਦਾਨ

ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਮਾਈ ਕਰਨ ਤੋਂ ਅਸਮਰਥ ਦਿਹਾੜੀਦਾਰ ਤੇ ਹੋਰ ਕਿਰਤੀ ਵਰਗ ਦੀਆਂ ਲੋੜਾਂ ਪੂਰੀਆਂ ਕਰਨ ‘ਚ ਲੱਗੇ ਜਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਲਈ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਮੈਨਜਮੈਂਟ ਅਤੇ ਸਟਾਫ ਵੱਲੋਂ ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਦੀ ਪ੍ਰੇਰਣਾ ‘ਤੇ ਪ੍ਰਿੰਸੀਪਲ ਡਾ. …

Read More »

Khalsa College of Nursing Students’ Unique Awareness Program on Corona Virus

Amritsar, April 2 (Punjab Post Bureau) – In a unique way, the students of Khalsa College of Nursing (KCN) today initiated an awareness campaign against the Corona Virus. They, while staying at home but connected online, got united through social media groups and jointly put posters and graffiti in front of their homes and online to make the general public …

Read More »

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਵਿਲੱਖਣ ਢੰਗ ਨਾਲ ਕੀਤਾ ਕੋਰੋਨਾ ਜਾਗਰੂਕਤਾ ਪ੍ਰਚਾਰ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਮੌਜ਼ੂਦਾ ਸਮੇਂ ਦੌਰਾਨ ਸੰਸਾਰ ਕੋਰੋਨਾ ਵਾਇਰਸ ਨਾਂ ਦੀ ਮਹਾਂਮਾਰੀ ਦੇ ਪ੍ਰਕੋਪ ਦੇ ਡਰ ਤੋਂ ਲੋਕ ਆਪਣੇ-ਆਪਣੇ ਘਰਾਂ `ਚ ਕੈਦ ਹਨ ਖਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਆਪਣੇ ਮੁੱਢਲੇ ਫ਼ਰਜ਼ ਨੂੰ ਪਛਾਣਦਿਆਂ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ।             ਵਿਦਿਆਰਥੀਆਂ ਦੇ ਇਸ ਸਮਾਜ ਭਲਾਈ ਵਾਲੇ …

Read More »

ਖਾਲਸਾ ਕਾਲਜ ਮੈਨੇਜਮੈਂਟ ਸਮੇਂ `ਤੇ ਜਾਰੀ ਕਰੇਗੀ ਕਰਮਚਾਰੀਆਂ ਦੀ ਪੂਰੀ ਤਨਖਾਹ – ਛੀਨਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਸਮੇਂ ਸਿਰ ਬਿਨ੍ਹਾਂ ਕਿਸੇ ਕਟੌਤੀ ਦੇ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।               ਛੀਨਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ 22 …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਵਲੋਂ ਆਨਲਾਈਨ ਕਲਾਸਾਂ ਸ਼ੁਰੂ – ਪ੍ਰਿੰ. ਵਿਜੈ ਗਰਗ

ਮਲੋਟ, 31 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਚ ਆਨਲਾਈਨ ਕਲਾਸਾਂ ਚਲਾਇਆ ਜਾ ਰਹੀਆਂ ਹਨ।ਪ੍ਰਿੰਸੀਪਲ ਵਿਜੈ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਹਨ, ਪਰ ਅਧਿਆਪਕਾ ਵਲੋਂ ਸਕੂਲ ਦੇ ਵਟਸਐਪ ਗਰੁੱਪਾਂ ਰਾਹੀਂ ਦੱਸਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ …

Read More »

ਖਾਲਸਾ ਕਾਲਜ ਫ਼ਾਰਮੇਸੀ ਵਿਦਿਆਰਥੀਆਂ ਦੀਆਂ ਆਨਲਾਈਨ ਪੜ੍ਹਾਈ ਜਾਰੀ

ਜੂਮ ਐਪ ਰਾਹੀਂ ਕਰਵਾਈ ਦਿੱਤੀ ਜਾ ਰਹੀ ਹੈ ਸਿਖਿਆ – ਡਾ. ਧਵਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿਆਪੀ ਤਾਲਾਬੰਦੀ ਕਾਰਨ ਇਸ ਮੁਸ਼ਕਲ ਦੀ ਘੜੀ ਵਿੱਚ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਨਿਰਵਿਘਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਪ੍ਰਦਾਨ ਕੀਤੇ ਜਾ ਰਹੇ ਹਨ।       …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੀ ਵੀ.ਸੀ ਵਲੋਂ ਪ੍ਰਸੰਸਾ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗਲੋਬਲ ਪੱਧਰ ‘ਤੇ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨੂੰ ਸਰਕਾਰ ਨੇ ਲਾਗੂ ਕਰ ਦਿੱਤਾ ਹੈ ਜਿਸ ਨਾਲ ਆਮ ਵਿਦਿਅਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ ਜੋ ਕਲਾਸ ਰੂਮ ਦੇ ਅਧਿਆਪਨ ਉੱਤੇ ਨਿਰਭਰ ਕਰਦੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਅਧਿਐਨ ਸਮੱਗਰੀ ਮੁਹਈਆ ਕਰਵਾਉਣ ਲਈ ਡਿਜੀਟਲ ਮੀਡੀਆ …

Read More »

GNDU providing an alternative in form of using digital media for disseminating study material to the students

Amritsar, March 30 (Punjab Post Bureau) – The nationwide lockdown to contain the global COVID pandemic has been enforced by the government thus affecting the normal academic activity which relies on class room teaching. The Guru Nanak Dev University has taken proactive steps to overcome the impasse in academic schedule amid the current situation by providing an alternative in form …

Read More »