Tuesday, April 14, 2026

ਸਿੱਖਿਆ ਸੰਸਾਰ

Punjab Govt. to make mandatory to put name of institution in Punjabi – Bajwa

Eleven eminent personalities of Punjabi Literature honored Amritsar, February 18 (Punjab Post Bureau) – Punjab Government has decieded to make it mandatory to put the name of any government or private institution in Punjabi language. A notification related to this will be issued shortly, said Mr. Tript Rajinder Singh Bajwa, Minister of Higher Education, Govt of Punjab while inaugurating one-day International …

Read More »

ਪੰਜਾਬੀ ਨੂੰ ਲਾਜ਼ਮੀ ਭਾਸ਼ਾ ਬਣਾਉਣ ਲਈ ਪੰਜਾਬ ਸਰਕਾਰ ਲਿਆ ਰਹੀ ਨਵਾਂ ਕਾਨੂੰਨ – ਉਚੇਰੀ ਸਿਖਿਆ ਮੰਤਰੀ

ਸਾਹਿਤ ਜਗਤ ਦੀਆਂ 11 ਸਖਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਵੱਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਨਵਾਂ ਕਾਨੂੰਨ ਲੈ ਕੇ ਆ ਰਹੀ ਹੈ। ਉਹ ਅੱਜ ਪੰਜਾਬ ਸਰਕਾਰ ਅਤੇ …

Read More »

ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – 12 ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਣ ਨਾਲ ਹੋਈ।ਸਪਰਿੰਗ ਡੇਲ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਕਾਮਯਾਬ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਿਦਾ ਕਰਨਾ ਬਹੁਤ ਮੁਸ਼ਕਿਲ ਹੈ।ਉਹਨਾਂ ਨੇ ਪੇਪਰਾਂ ਸਬੰਧੀ ਸੀ.ਬੀ.ਐਸ.ਈ …

Read More »

ਯੂਨੀਵਰਸਿਟੀ `ਚ ਚਿੰਤਨ ਤੇ ਸਾਹਿਤ `ਚ ਅਹਿਮ ਯੋਗਦਾਨ ਪਾਉਣ ਵਾਲੀਆਂ 11 ਸਖਸ਼ੀਅਤਾਂ ਦਾ ਸਨਮਾਨ ਅੱਜ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਤਹਿਤ ਅੱਜ 17 ਫਰਵਰੀ ਨੂੰ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ `ਤੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਖੇ ਕਰਵਾਈ ਜਾ ਰਹੀ ਇਕ-ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਮੌਕੇ ਪੰਜਾਬੀ ਚਿੰਤਨ ਅਤੇ …

Read More »

University to organize conference on ‘Punjabi Language, Literature and Culture today

Eminent personalities of Punjabi Literature will be honored  Amritsar, February 17 ( Punjab Post Bureau) – Government of Punjab and Guru Nanak Dev University is organizing an international conference on ‘Punjabi Language, Literature and Culture : Modern Challenages and Possibilities’ today on February 17, 2020 in the Sri Guru Granth Sahib Auditorium of the Guru Nanak Dev University.           Dr. Darya, …

Read More »

ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ ਸਰਕਾਰੀ ਸਕੂਲ ਛੇਹਰਟਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਵਾਰਡ ਨੰਬਰ 83 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਰਮਨ ਕੁਮਾਰ ਰੰਮੀ, ਹਰਭਜਨ ਸਿੰਘ ਲਹਿਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਕੂਲ ਦੇ ਅਧਿਆਪਕ …

Read More »

ਗ੍ਰੇਸ ਪਬਲਿਕ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਬੋਰਡ ਪ੍ਰੀਖਆਵਾਂ ਦੇ ਚੰਗੇ ਨਤੀਜਿਆਂ ਅਤੇ ਬੱਚਿਆਂ ਦੀ ਚੜਦੀਕਲਾ ਦੀ ਕਾਮਨਾ ਲਈ ਅਰਦਾਸ ਵੀ ਕਰਵਾਈ ਗਈ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ …

Read More »

ਟੈਗੋਰ ਵਿਦਿਆਲਿਆ ਵਿਖੇ ਧਾਰਮਿਕ ਸੈਮੀਨਾਰ

ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਟੈਗੋਰ ਵਿਦਿਆਲਿਆ (ਸੀਨੀ. ਸਕੈ.) ਵਿਖੇ ਸਿੱਖ ਧਰਮ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਬਾਰੇ ਗਵਾਲੀਅਰ ਤੋਂ ਆਏ ਹੈਲਪਿੰਗ ਸਿੱਖ ਸੁਸਾਇਟੀ ਦੇ ਸਹਿਯੋਗੀ ਭਾਈ ਹਰਮੀਤ ਸਿੰਘ ਨੇ ਬੱਚਿਆਂ …

Read More »

ਸਰਕਾਰੀ ਸਕੂਲਾਂ ਦੀਆਂ 1600 ਵਿਦਿਆਰਥਣਾਂ ਕਰਨਗੀਆਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਮੁਫ਼ਤ ਸੈਰ

ਡਿਪਟੀ ਕਮਿਸ਼ਨਰ ਵਲੋਂ ਬੱਸਾਂ ਹਰੀ ਝੰਡੀ ਦਿਖਾ ਕੇ ਰਵਾਨਾ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਗਿਆਨ ਇੱਕ ਰੌਚਕ ਵਿਸ਼ਾ ਹੈ ਜਿਸ ਨੂੰ ਆਸਾਨੀ ਨਾਲ ਸਮਝ ਕੇ ਇਮਤਿਹਾਨਾਂ ਵਿੱਚ ਵਧੀਆ ਨੰਬਰ ਹਾਸਲ ਕੀਤੇ ਜਾ ਸਕਦੇ ਹਨ।ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵਿੱਚ ਵਿਗਿਆਨ ਦੇ ਵਿਸ਼ੇ ਬਾਰੇ ਦਿਲਚਸਪੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਸ਼ੇਸ਼ …

Read More »

ਸ਼੍ਰੋਮਣੀ ਕਮੇਟੀ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਲੱਖ – ਲੌਂਗੋਵਾਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ ਸ਼੍ਰੌਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਅਤੇ ਸਬੰਧਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ …

Read More »