ਬਟਾਲਾ, 20 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਦਿਨੀ ਰਲੀਜ਼ ਹੋਈ ਫਿਲਮ ਸੁਪਰ 30 ਦੇ ਟ੍ਰੇਲਰ ਤੋਂ ਹੀ ਵਿਦਿਆਰਥੀ ਵਰਗ `ਚ ਤਮੰਨਾ ਸੀ ਕਿ ਇਸ ਫਿਲਮ ਨੂੰ ਵੇਖਿਆ ਜਾਵੇ।ਫਿਲਮ ਰਲੀਜ਼ ਹੋਣ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਸਕੂਲ ਦੇ ਗਿਆਰਵੀਂ ਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਫਿਲਮ ਵਿਖਾਉਣ ਦਾ ਉਪਰਾਲਾ ਕੀਤਾ।ਉਨਾਂ ਕਿਹਾ ਕਿ ਇਹ …
Read More »ਸਿੱਖਿਆ ਸੰਸਾਰ
ਸਵੱਛ ਭਾਰਤ ਅਭਿਆਨ ਤਹਿਤ ਕੀਤੀ ਸਕੂਲ ਦੀ ਸਫ਼ਾਈ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਵੱਛ ਭਾਰਤ ਸਵੱਸਥ ਭਾਰਤ ਅਭਿਆਨ ਤਹਿਤ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਕੋਆਰਡੀਨੇਟਰ ਪਰਮਜੀਤ ਕੌਰ ਦੇ ਦਿਸ਼ਾ ਅਤੇ ਪ੍ਰਿੰਸੀਪਲ ਕੈਪਟਨ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਐਨ.ਸੀ.ਸੀ ਵਲੋਂ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਂਪਸ ਅਤੇ ਆਲ਼ੇ ਦੁਆਲੇ ਦੀ ਸਫ਼ਾਈ ਕੀਤੀ ਗਈ ਇਸ ਸਫਾਈ ਮੁਹਿੰਮ ਦਾ ਉਦਘਾਟਨ ਪਿੰਡ ਸ਼ੇਰੋਂ ਦੇ ਸਰਪੰਚ …
Read More »ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਏ ਹਿਸਟਰੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੋਨੀ ਪੁੱਤਰੀ ਮੰਗੂ ਸਿੰਘ ਨੇ 85 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਮਾਮਤਾ ਪੁੱਤਰੀ ਡਿਪਟੀ ਸਿੰਗਲਾ 82.00 ਪ੍ਰਤੀਸ਼ਤ ਅਤੇ …
Read More »ਬੱਚਿਆਂ ਅਤੇ ਟੀਚਰਾਂ ਨੂੰ ਟਰੈਫਿਕ ਨਿਯਮਾਂ ਦੀ ਸਿਖਲਾਈ ਜਰੂਰੀ – ਅਣਖੀ
ਸਾਰੇ ਪੰਜਾਬ ਦੇ ਵਿਦਿਅਕ ਅਦਾਰਿਆਂ “ਚ ਚੱਲੇ ਇਹ ਮੁਹਿੰਮ – ਨਿਰਮਲ ਸਿੰਘ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਸੰਸਥਾਵਾਂ ਚੇਅਰਮੈਨ ਭਾਗ ਸਿੰਘ ਅਣਖੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਟਰੈਫਿਕ ਨਿਯਮਾਂ ਦੀ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਹਨ।ਜਿਸ `ਤੇ ਤੁਰੰਤ ਅਮਲ ਸ਼਼ੁਰੂ ਹੋ ਗਿਆ ਹੈ। ਜਾਰੀ ਪ੍ਰੈਸ ਨੋਟ ਵਿੱਚ ਚੇਅਰਮੈਨ ਅਣਖੀ ਕਿਹਾ …
Read More »Eminent personalities Raja Randhir Singh and Dr. Gurtej Singh Sandhu will be honoured
Amritsar, July 18 (Punjab Post Bureau) – All arrangements to conduct Golden Jubilee Year Convocation of Guru Nanak Dev University has been completed here under the stewardship of Vice-Chancellor Prof. Dr. Jaspal Singh Sandhu. He has himself minutely supervised all the arrangements. This Convocation will be held in Newly renovated Dashmesh Auditorium of the University. Two eminent personalities Raja Randhir Singh, …
Read More »ਯੂਨੀਵਰਸਿਟੀ ਦੀ ਗੋਲਡਨ ਜੁਬਲੀ ਕਾਨਵੋਕੇਸ਼ਨ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਹੋਣਗੇ ਮੁੱਖ ਮਹਿਮਾਨ
ਰਾਜਾ ਰਣਧੀਰ ਸਿੰਘ ਤੇ ਡਾ. ਗੁਰਤੇਜ ਸਿੰਘ ਸੰਧੂੂ ਨੂੰ ਮਿਲਣਗੀਆਂ ਆਨਰਜ਼ ਕਾਜ਼ਾ ਡਿਗਰੀਆਂ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕੱਲ੍ਹ ਹੋਣ ਵਾਲੀ ਗੋਲਡਨ ਜੁਬਲੀ ਯੀਅਰ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਦੀ ਰਸਮੀ ਰਿਹਰਸਲ ਤੋਂ ਇਲਾਵਾ ਸ਼ਾਮਿਆਨੇ, ਬੈਠਣ ਦਾ ਪ੍ਰਬੰਧ, ਸਾਊਂਡ ਸਿਸਟਮ …
Read More »ਸ਼ਾਨਦਾਰ ਰਿਹਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ
ਭੀਖੀ/ ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨੈਸ਼ਨਲ ਕਾਲਜ ਭੀਖੀ ਦੇ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਿਮਰਨਜੀਤ ਕੌਰ ਪੁੱਤਰੀ …
Read More »ਜਿਲ੍ਹੇ ਦੇ ਵੱਖ-ਵੱਖ ਸਕੂਲਾਂ `ਚ ਮਨਾਇਆ ‘ਜਲ ਸ਼ਕਤੀ ਅਭਿਆਨ’
ਪਾਣੀ ਦੀ ਸੰਭਾਲ ਸਬੰਧੀ ਲੇਖ, ਚਾਰਟ ਮੇਕਿੰਗ, ਪੇਟਿੰਗ ਮੁਕਾਬਲੇ ਕਰਵਾਏ ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿਛਲੇ ਦਿਨੀਂ ਜ਼ਿਲ੍ਹਾ ਮਾਨਸਾ ਵਿਖੇ ਵਧੀਕ ਸਕੱਤਰ ਸਹਿਕਾਰਤਾ ਵਿਭਾਗ ਭਾਰਤ ਸਰਕਾਰ ਸ੍ਰੀਮਤੀ ਅੰਜਲੀ ਭਾਵੜਾ ਦੀ ਅਗਵਾਈ `ਚ ਜ਼ਿਲ੍ਹੇ ਵਿਚ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।ਮਾਨਸਾ ਜ਼ਿਲ੍ਹੇ ਦੇ ਦੌਰੇ ਦੇ ਅੰਤਿਮ ਦਿਨ ਸ੍ਰੀਮਤੀ ਅੰਜਲੀ ਭਾਵੜਾ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ …
Read More »ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ `ਚ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸੈਮੀਨਾਰ
ਤਲਵੰਡੀ ਸਾਬੋ, 17 ਜੁਲਾਈ (ਪੰਜਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਨਵ ਸੰਗੀਤ ਸਿੰਘ (ਸਾਬਕਾ ਮੁਖੀ, ਪੋਸਟਗ੍ਰੈਜੂਏਟ ਪੰਜਾਬੀ ਵਿਭਾਗ, ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ) ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਬੰਧਕ ਹਰਪ੍ਰੀਤ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ `ਚ ਸਰਕਾਰੀ ਸੈਕੰਡਰੀ ਸਕੂਲ ਭੁੱਲਰ ਦਾ ਅਹਿਮ ਸਥਾਨ
ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਬਟਾਲਾ, 15 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਵਲੋਂ ਪੰਜਾਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਪੱਧਰੀ ਲੇਖ ਤੇ ਪੇਟਿੰਗ ਮੁਕਾਬਲਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤੀ ਜਾ ਰਿਹਾ …
Read More »