ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਅਤੇ ਬਲੱਡ ਡੋਨਰਜ਼ ਐਸੋਸੀਏਸ਼ਨ ਹਾਥੀ ਗੇਟ ਦੇ ਸਹਿਯੋਗ ਨਾਲ ਮਹਾਤਮਾ ਹੰਸ ਰਾਜ ਦੀ ਯਾਦ ‘ਚ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ਼ ਦੇ ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਕੈਂਪ ਵਿੱਚ ਉਤਸ਼ਾਹ …
Read More »ਸਿੱਖਿਆ ਸੰਸਾਰ
Eco Awareness & Prize Distribution function organized by Eco Club of DAV College
Amritsar, March 16 (Punjab Post Bureau) – Eco club of DAV College organized “Eco Awareness and Prize Distribution” function of Poster Making Competition on themes related to environmental issues. Students of Graduate and Post Graduate classes of different faculties participated in it. Principal Dr. Rajesh Kumar interacted with the students and motivated them to participate enthusiastically in the activities related …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਦਾ ’ਵਰਸਿਟੀ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਤੀਜਾ ਦੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਨੇ 374 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦ ਕਿ ਵਿਕੇਸ਼ ਸ਼ਰਮਾ ਦਾ 356 ਤੇ ਖੁਸ਼ਾਲੀ ਕਪੂਰ ਦਾ 352 ਨੰਬਰਾਂ ਨਾਲ ’ਵਰਸਿਟੀ ’ਚ ਚੌਥਾ ਅਤੇ ਪੰਜਵਾਂ …
Read More »ਖਾਲਸਾ ਕਾਲਜ ਵਿਖੇ ਪ੍ਰਤੀਯੋਗੀ ਇਮਤਿਹਾਨਾਂ ’ਚ ਸਫਲਤਾ ਸਬੰਧੀ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਵਿਖੇ ਇਕਨਾਮਕਿਸ ਦੇ ਪੋਸਟ ਗਰੈਜ਼ੂਏਟ ਵਿਭਾਗ ਨੇ ‘ਪ੍ਰਤੀਯੋਗੀ ਇਮਤਿਹਾਨਾਂ ’ਚ ਸਫ਼ਲਤਾ ਪ੍ਰਾਪਤ ਕਰਨ ਲਈ ਰੋਡਮੈਪ’ ਅਤੇ ‘ਮਾਨਸਿਕ ਯੋਗਤਾ ਵਿਸ਼ੇ ਦੀ ਭੂਮਿਕਾ’ ਵਿਸ਼ੇ ’ਤੇ ਇਕ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਵਿਸ਼ੇਸ਼ ਭਾਸ਼ਣ ’ਚ ਆਈ.ਬੀ.ਟੀ ਅੰਮ੍ਰਿਤਸਰ ਦੇ ਰਿਲੇਸ਼ਨਸ਼ਿਪ ਮੈਨੇਜ਼ਰ ਗਗਨਦੀਪ ਸਿੰਘ ਮਾਨ …
Read More »ਖ਼ਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲਿਆਂ ਦਾ ਆਗਾਜ਼
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਚਲਾਈ ਜਾ ਰਹੀ ਸਾਹਿਤ ਸਭਾ ਇੱਕ ਪ੍ਰਮੁੱਖ ਵਿਦਿਆਰਥੀ ਸੰਸਥਾ ਹੈ।ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 250 ਦੇ ਕਰੀਬ ਵਿਦਿਆਰਥੀ ਮੈਂਬਰ ਵਜੋਂ ਕਾਰਜਸ਼ੀਲ ਹਨ।ਸਭਾ ਵਲੋਂ ਹਰ ਸਾਲ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਂਦੇ ਹਨ। ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ …
Read More »ਕੋਰੋਨਾ ਵਾਇਰਸ ਸਬੰਧੀ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ 31 ਮਾਰਚ ਤੱਕ ਬੰਦ
ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਹੈ ਕਿ ਜਿੰਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਚੱਲਦੀਆਂ ਰਹਿਣਗੀਆਂ। ਸਿਖਿਆ …
Read More »ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਦਾਨੀ ਸੱਜਣਾਂ ਦਾ ਸਨਮਾਨ
ਐਲ.ਈ.ਡੀ, ਸਾਊਂਡ ਸਿਸਟਮ, ਟਾਈਆਂ, ਬੈਲਟਾਂ, ਸ਼ਨਾਖਤੀ ਕਾਰਡ ਤੇ ਵਰਦੀਆਂ ਕੀਤੀਆਂ ਸਨ ਦਾਨ ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਕੇ ਬੀਤੇ ਸਮੇਂ ਦੌਰਾਨ ਸਕੂਲ ਦੀ ਦਿੱਖ ਅਤੇ ਬੱਚਿਆਂ ਦੀਆਂ ਜਰੂਰਤਾਂ ਲਈ ਦਾਨ ਕਰਨ ਵਾਲੇ ਦਾਨੀਆਂ ਸੱਜਣਾਂ ਦਾ ਸਨਮਾਨ ਕੀਤਾ ਗਿਆ।ਸਕੂਲ ਇੰਚਾਰਜ ਗੁਰਸ਼ਰਨ ਸਿੰਘ ਨੇ ਦੱਸਿਆ ਕਿ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀ ਪੀ.ਟੀ.ਯੂ ਪ੍ਰੀਖਿਆਵਾਂ ’ਚ ਅੱਵਲ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਰਣਜੀਤ ਐਵੀਨਿਊ (ਕੇਸੀਈਟੀ) ਦੇ ਵਿਦਿਆਰਥੀਆਂ ਨੇ ਹਾਲ ਹੀ ’ਚ ਐਲਾਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਦੱਸਿਆ ਕਿ ਕਾਲਜ ਦੇ ਕੁੱਲ 33 ਵਿਦਿਆਰਥੀਆਂ ਨੇ ਯੂਨੀਵਰਸਿਟੀ ’ਚ ਮੈਰਿਟ ਦੀਆਂ ਪੁਜ਼ੀਸ਼ਨਾਂ …
Read More »ਲਿੰਗ ਸਮਾਨਤਾ ਵਿਸ਼ੇ ’ਤੇ ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵਲੋਂ ਲਿੰਗ ਸਮਾਨਤਾ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਜੈਂਡਰ ਚੈਪੀਅਨ ਕਲੱਬ ਦੇ ਨੋਡਲ ਅਫਸਰ ਡਾ. ਸਵਰਾਜ ਕੌਰ ਨੇ ਮੁੱਖ ਵਕਤਾ ਰਿਸ਼ੀ ਕੋਛੜ ਕੋਆਰਡੀਨੇਟਰ ਅੰਮ੍ਰਿਤਸਰ ਪਾਲਸੀ ਗਰੁੱਪ ਦੀ ਜਾਣ ਪਛਾਣ ਵੀ ਕਰਵਾਈ। ਆਪਣੇ ਲੈਕਚਰ ’ਚ ਰਿਸ਼ੀ ਕੋਛੜ ਨੇ ਦੱਸਿਆ …
Read More »ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਨਤੀਜਾ ਐਲਾਨਿਆ
ਜੰਡਿਆਲਾ ਗੁਰੂ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਤੀਜੀ ਕਲਾਸ ਤੋਂ ਨੋਵੀਂ ਕਲਾਸ ਦਾ ਸਲਾਨਾ ਨਤੀਜਿਆਂ ਦਾ ਐਲਾਨ ਕਰਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ‘ਤੇ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਦੇ ਮੈਨਜਿੰਗ ਡਾਇਰਕੈਟਰ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ …
Read More »
Punjab Post Daily Online Newspaper & Print Media