Amritsar, July 13 (Punjab Post Bureau) – With the motive to equip the teachers with the latest technology for making social science an interesting subject, a five days Orientation Programme for social science teachers was organized under the guidance of Nirmal Singh President CKDCS and Dr. Jaswinder Singh Dhillon Hony. Secy. Educational Committee CKDCS in the premises of SGHPS G.T …
Read More »ਸਿੱਖਿਆ ਸੰਸਾਰ
GNDU Placement Department organized seminar on ‘IBM Hack Challenge”
Amritsar, July 13 (Punjab Post Bureau) – Dr. Mani Madhukar Program Manager – University Relations, IBM India Pvt. Ltd. conducted seminar on ‘IBM Hack Challenge” at Guru Nanak Dev University. Students of Computer Science, Computer Engineering and Electronics Technology departments of main campus and regional campuses participated in the seminar. The seminar was conducted by the Placement Department of the university. …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਦਾਖਲੇ ਸ਼ੁਰੂ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ, ਇਕ …
Read More »ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ `ਆਈ.ਬੀ.ਐਮ ਵਲੋਂ `ਹੈਕ ਚੈਲੇਂਜ` ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨਿਵਰਸਿਟੀ ਦੇ ਪਲੇਸਮੈਂਟ ਵਿਭਾਗ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ।ਇਸ ਵਿੱਚ ਗੁਰੂ ਨਾਨਕ ਦੇਵ ਯੁਨਿਵਰਸਿਟੀ ਦੇ ਮੁੱਖ ਕੈਂਪਸ ਅਤੇ ਖੇਤਰੀ ਕੈਂਪਸ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕਸ ਤਕਨਾਲੋਜੀ ਦੇ ਵਿਦਿਆਰਥੀ ਸ਼ਾਮਿਲ ਹੋਏ।ਮੁੱਖ ਸੰਚਾਲਕ ਡਾ. ਮਨੀ ਮੱਧਵਰ ਪ੍ਰੋਗਰਾਮ ਮੈਨੇਜਰ ਯੂਨੀਵਰਸਿਟੀ ਰੀਲਸ਼ਨਜ਼ ਨੇ ਆਈ.ਬੀ.ਐਮ ਹੈਕ ਚੈਲੇਂਜ ਪ੍ਰੋਗਰਾਮ ਤੋਂ ਜਾਣੂ ਕਰਵਾਇਆ …
Read More »ਖ਼ਾਲਸਾ ਕਾਲਜ ਐਗਰੀਕਲਚਰ ਦੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆ ’ਚ ਮੋਹਰੀ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਦਾ ਸ਼ਾਨਮੱਤਾ ਇਤਿਹਾਸ ਹੈ।ਇਸ ਵਿਭਾਗ ’ਚੋਂ ਕਈ ਨੈਸ਼ਨਲ ਤੇ ਇੰਟਰ-ਨੈਸ਼ਨਲ ਨਾਮਵਰ ਐਲੂਮਨੀ ਪੈਦਾ ਹੋਏ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਪੰਜਾਬ ਦੀ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੀ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ’ਚ ਵੱਖ-ਵੱਖ ਮਾਸਟਰ ਡਿਗਰੀਆਂ ਲਈ ਹੋਏ ਦਾਖ਼ਲਾ ਟੈਸਟ ’ਚ ਕਾਲਜ …
Read More »ਬੀ.ਕਾਮ ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ
ਭੀਖੀ, 12 ਜੁਲਾਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿੱਛਲੇ ਦਿਨੀਂ ਬੀ.ਕਾਮ ਭਾਗ ਤੀਜਾ (ਸਮੈਸਟਰ ਛੇਵਾਂ) ਦੇ ਐਲਾਨੇ ਗਏ ਨਤੀਜੇ ਵਿੱਚ ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ ਐਮ.ਕੇ ਮਿਸਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਮਿਸ਼ਰਾ ਜੀ ਨੇ …
Read More »ਸਰਕਾਰੀ ਸਕੂਲਾਂ ਲਈ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਜਾਰੀ – ਸਿੰਗਲਾ
ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। …
Read More »ਤਿੰਨ-ਰੋਜ਼ਾ ਸਮਰ ਸਕੂਲ ਰਿਫਰੈਸ਼ਰ ਕੋਰਸ ਜੀ.ਐਨ.ਡੀ.ਯੂ ਵਿਖੇ ਸਮਾਪਤ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਤਿੰਨ-ਰੋਜ਼ਾ ਸਮਰ ਸਕੂਲ ਯੂ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਸਮਾਪਤ ਹੋ ਗਿਆ।ਇਸ ਕੋਰਸ ਵਿੱਚ ਪੰਜਾਬ ਅਤੇ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੇ ਹਿੱਸਾ ਲਿਆ।ਡਾ. ਐਚ.ਪੀ ਸਿੰਘ ਦਿਲ ਦੀਆਂ ਬਿਮਾਰੀਆਂ ਦੇ ਉੱਘੇ ਮਾਹਰ, ਜੋ ਕਿ ਇਸ ਸਮੇਂ ਫੋਰਟਿਸ ਐਸਕੋਰਟਸ ਅੰਮ੍ਰਿਤਸਰ ਵਿਖੇ ਮੈਡੀਕਲ ਡਾਇਰੈਕਟਰ ਹਨ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ, ਉਨ੍ਹਾਂ ਵਿੱਚ ਬੀ.ਏ ਸਮੈਸਟਰ-4 ਅਤੇ ਬੀ.ਐਸ.ਸੀ ਸਮੈਸਟਰ-4, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ-2, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ -4, …
Read More »ਮਾਤਾ ਰਾਜ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਨਸ਼ਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ
ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਰੁੱਖਾਂ ਦੇ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ, ਡੈਪੋ ਅਤੇ ਸਿਹਤ ਸਬੰਧੀ ਜਾਗਰੂਕਤਾ ਬਾਰੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਗ੍ਰਾਮ ਪੰਚਾਇਤ ਅਤੇ ਸਕੂਲ ਵੱਲੋਂ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕਾਂਗਰਸ ਪਾਰਟੀ ਹਲਕਾ ਸੁਨਾਮ ਦੇ ਇੰਚਾਰਜ ਸ੍ਰੀਮਤੀ ਦਾਮਨ ਥਿੰਦ ਬਾਜਵਾ, ਪੰਜਾਬ ਕਾਗਰਸ …
Read More »