Monday, May 25, 2026

ਸਿੱਖਿਆ ਸੰਸਾਰ

ਯੂਨੀਵਰਸਿਟੀ `ਚ ਚਿੰਤਨ ਤੇ ਸਾਹਿਤ `ਚ ਅਹਿਮ ਯੋਗਦਾਨ ਪਾਉਣ ਵਾਲੀਆਂ 11 ਸਖਸ਼ੀਅਤਾਂ ਦਾ ਸਨਮਾਨ ਅੱਜ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਤਹਿਤ ਅੱਜ 17 ਫਰਵਰੀ ਨੂੰ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ `ਤੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਖੇ ਕਰਵਾਈ ਜਾ ਰਹੀ ਇਕ-ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਮੌਕੇ ਪੰਜਾਬੀ ਚਿੰਤਨ ਅਤੇ …

Read More »

University to organize conference on ‘Punjabi Language, Literature and Culture today

Eminent personalities of Punjabi Literature will be honored  Amritsar, February 17 ( Punjab Post Bureau) – Government of Punjab and Guru Nanak Dev University is organizing an international conference on ‘Punjabi Language, Literature and Culture : Modern Challenages and Possibilities’ today on February 17, 2020 in the Sri Guru Granth Sahib Auditorium of the Guru Nanak Dev University.           Dr. Darya, …

Read More »

ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ ਸਰਕਾਰੀ ਸਕੂਲ ਛੇਹਰਟਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਵਾਰਡ ਨੰਬਰ 83 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਰਮਨ ਕੁਮਾਰ ਰੰਮੀ, ਹਰਭਜਨ ਸਿੰਘ ਲਹਿਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਕੂਲ ਦੇ ਅਧਿਆਪਕ …

Read More »

ਗ੍ਰੇਸ ਪਬਲਿਕ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਬੋਰਡ ਪ੍ਰੀਖਆਵਾਂ ਦੇ ਚੰਗੇ ਨਤੀਜਿਆਂ ਅਤੇ ਬੱਚਿਆਂ ਦੀ ਚੜਦੀਕਲਾ ਦੀ ਕਾਮਨਾ ਲਈ ਅਰਦਾਸ ਵੀ ਕਰਵਾਈ ਗਈ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ …

Read More »

ਟੈਗੋਰ ਵਿਦਿਆਲਿਆ ਵਿਖੇ ਧਾਰਮਿਕ ਸੈਮੀਨਾਰ

ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਟੈਗੋਰ ਵਿਦਿਆਲਿਆ (ਸੀਨੀ. ਸਕੈ.) ਵਿਖੇ ਸਿੱਖ ਧਰਮ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਬਾਰੇ ਗਵਾਲੀਅਰ ਤੋਂ ਆਏ ਹੈਲਪਿੰਗ ਸਿੱਖ ਸੁਸਾਇਟੀ ਦੇ ਸਹਿਯੋਗੀ ਭਾਈ ਹਰਮੀਤ ਸਿੰਘ ਨੇ ਬੱਚਿਆਂ …

Read More »

ਸਰਕਾਰੀ ਸਕੂਲਾਂ ਦੀਆਂ 1600 ਵਿਦਿਆਰਥਣਾਂ ਕਰਨਗੀਆਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਮੁਫ਼ਤ ਸੈਰ

ਡਿਪਟੀ ਕਮਿਸ਼ਨਰ ਵਲੋਂ ਬੱਸਾਂ ਹਰੀ ਝੰਡੀ ਦਿਖਾ ਕੇ ਰਵਾਨਾ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਗਿਆਨ ਇੱਕ ਰੌਚਕ ਵਿਸ਼ਾ ਹੈ ਜਿਸ ਨੂੰ ਆਸਾਨੀ ਨਾਲ ਸਮਝ ਕੇ ਇਮਤਿਹਾਨਾਂ ਵਿੱਚ ਵਧੀਆ ਨੰਬਰ ਹਾਸਲ ਕੀਤੇ ਜਾ ਸਕਦੇ ਹਨ।ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵਿੱਚ ਵਿਗਿਆਨ ਦੇ ਵਿਸ਼ੇ ਬਾਰੇ ਦਿਲਚਸਪੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਸ਼ੇਸ਼ …

Read More »

ਸ਼੍ਰੋਮਣੀ ਕਮੇਟੀ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਲੱਖ – ਲੌਂਗੋਵਾਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ ਸ਼੍ਰੌਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਅਤੇ ਸਬੰਧਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ …

Read More »

ਅੰਤਿਮ ਸੰਸਕਾਰ ਸਮੇਂ ਪ੍ਰਸ਼ਾਸ਼ਨ ਦੇ ਉਚ ਅਧਿਕਾਰੀ ਰਹੇ ਗੈਰਹਾਜ਼ਰ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਤਰਕਸ਼ੀਲ ਆਗੂ ਮਾਸਟਰ ਬਲਵੀਰ ਚੰਦ ਅਤੇ ਜੁਝਾਰ ਸਿੰਘ ਨੇ ਕਿਹਾ ਕਿ ਕੱਲ ਵਾਪਰੀ ਘਟਨਾ ਤੋਂ ਬਾਅਦ ਜਦੋਂ ਤੱਕ ਪ੍ਰਸ਼ਾਸ਼ਨ ਅਤੇ ਇਲਾਕਾ ਨਿਵਾਸੀਆਂ ਵਿਚਕਾਰ ਲਿਖਤਨਾਮਾ ਨਹੀ ਹੋਇਆ।ਉਦੋਂ ਤੱਕ ਤਾਂ ਸਮੁੱਚੇ ਪ੍ਰਸ਼ਾਸ਼ਨਿਕ ਅਧਿਕਾਰੀ ਇਥੇ ਹਾਜ਼ਰ ਸਨ।ਪਰ ਅੱਜ ਜਦੋਂ ਉਨਾਂ ਦਾ ਸਸਕਾਰ ਸਮੇਂ ਹਾਜ਼ਰ ਹੋਣਾ ਲਾਜਮੀ …

Read More »

ਧਾਰਮਿਕ ਚਿੰਨਾਂ ਤੋਂ ਹੀ ਹੋ ਸਕੀ ਮ੍ਰਿਤਕਾਂ ਦੀ ਪਛਾਣ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਇਨ੍ਹਾਂ ਬੱਚਿਆਂ ਨੂੰ ਅੱਗ ਨੇ ਐਨਾਂ ਬੁਰੀ ਤਰ੍ਹਾਂ ਨਾਲ ਝੂਲਸਾ ਦਿੱਤਾ ਸੀ ਕਿ ਇਨ੍ਹਾਂ ਦੀ ਪਹਿਚਾਣ ਮੁਸ਼ਕਿਲ ਨਾਲ ਹੋਈ।ਮਾਰੇ ਗਏ ਬੱਚਿਆਂ ਵਿੱਚ ਇੱਕ ਲੜਕਾ ਅਤੇ ਤਿੰਨ ਲੜਕੀਆ ਸਨ।ਜਿਨ੍ਹਾਂ ਵਿਚੋ ਹਿੰਦੂ ਪਰਿਵਾਰ ਨਾਲ ਸਬੰਧਤ ਲੜਕੀ ਆਰਾਧਿਆ ਦੇ ਹੱਥ ਵਿਚ ਹਿੰਦੂ ਧਰਮ ਨਾਲ ਸਬੰਧਤ ਪਾਏ ਗਏ ਕੜੇ ਨਾਲ …

Read More »

ਕਸਬਾ ਲੌਂਗੋਵਾਲ ਵਿਖੇ ਵੈਨ ਹਾਦਸੇ ‘ਚ ਮਾਰੇ ਗਏ 4 ਬੱਚਿਆਂ ਦਾ ਕੀਤਾ ਅੰਤਿਮ ਸਸਕਾਰ

ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਿਆਸੀ ਆਗੂ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਬੀਤੇ ਦਿਨੀ ਭਿਆਨਕ ਵੈਨ ਹਾਦਸੇ ਵਿਚ ਸਿਮਰਨ ਪਬਲਿਕ ਸਕੂਲ ਲੌਂਗੋਵਾਲ ਦੇ ਮਾਰੇ ਗਏ ਚਾਰ ਮਾਸੂਮ ਬੱਚਿਆਂ ਦਾ ਅੱਜ ਸਥਾਨਕ ਰਾਮ ਬਾਗ ਵਿਖੇ ਸਮੂਹਕ ਤੌਰ ‘ਤੇ ਅੰਤਿਮ ਸਸਕਾਰ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆ ਨੇ ਸ਼ਮੂਲੀਅਤ ਕੀਤੀ।ਵੈਨ ਹਾਦਸੇ ਦੌਰਾਨ ਸਿਮਰਜੀਤ ਸਿੰਘ …

Read More »