ਮਲੋਟ, 31 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਚ ਆਨਲਾਈਨ ਕਲਾਸਾਂ ਚਲਾਇਆ ਜਾ ਰਹੀਆਂ ਹਨ।ਪ੍ਰਿੰਸੀਪਲ ਵਿਜੈ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਹਨ, ਪਰ ਅਧਿਆਪਕਾ ਵਲੋਂ ਸਕੂਲ ਦੇ ਵਟਸਐਪ ਗਰੁੱਪਾਂ ਰਾਹੀਂ ਦੱਸਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਫ਼ਾਰਮੇਸੀ ਵਿਦਿਆਰਥੀਆਂ ਦੀਆਂ ਆਨਲਾਈਨ ਪੜ੍ਹਾਈ ਜਾਰੀ
ਜੂਮ ਐਪ ਰਾਹੀਂ ਕਰਵਾਈ ਦਿੱਤੀ ਜਾ ਰਹੀ ਹੈ ਸਿਖਿਆ – ਡਾ. ਧਵਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿਆਪੀ ਤਾਲਾਬੰਦੀ ਕਾਰਨ ਇਸ ਮੁਸ਼ਕਲ ਦੀ ਘੜੀ ਵਿੱਚ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਨਿਰਵਿਘਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਪ੍ਰਦਾਨ ਕੀਤੇ ਜਾ ਰਹੇ ਹਨ। …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੀ ਵੀ.ਸੀ ਵਲੋਂ ਪ੍ਰਸੰਸਾ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗਲੋਬਲ ਪੱਧਰ ‘ਤੇ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨੂੰ ਸਰਕਾਰ ਨੇ ਲਾਗੂ ਕਰ ਦਿੱਤਾ ਹੈ ਜਿਸ ਨਾਲ ਆਮ ਵਿਦਿਅਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ ਜੋ ਕਲਾਸ ਰੂਮ ਦੇ ਅਧਿਆਪਨ ਉੱਤੇ ਨਿਰਭਰ ਕਰਦੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਅਧਿਐਨ ਸਮੱਗਰੀ ਮੁਹਈਆ ਕਰਵਾਉਣ ਲਈ ਡਿਜੀਟਲ ਮੀਡੀਆ …
Read More »GNDU providing an alternative in form of using digital media for disseminating study material to the students
Amritsar, March 30 (Punjab Post Bureau) – The nationwide lockdown to contain the global COVID pandemic has been enforced by the government thus affecting the normal academic activity which relies on class room teaching. The Guru Nanak Dev University has taken proactive steps to overcome the impasse in academic schedule amid the current situation by providing an alternative in form …
Read More »ਸਰਕਾਰੀ (ਕੰ) ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਨੇ ਨਤੀਜੇ ਐਲਾਨੇ
ਮਲੋਟ, 26 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਲੋਂ ਛੇਵੀਂ, ਸਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਦਾ ਨਤੀਜਾ ਸਕੂਲ ਦੀ ਵੈਬਸਾਈਟ ਅਤੇ ਵਿਦਿਆਰਥੀਆਂ ਦੇ ਵਟਸਐਪ ਗਰੁੱਪਾਂ ‘ਤੇ ਜਾਰੀ ਕਰ ਦਿੱਤਾ ਗਿਆ ਹੈ।ਸਕੂਲ ਦੇ ਪ੍ਰਿੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਬੇਸ਼ੱਕ ਸਕੂਲ ਬੰਦ ਕਰ …
Read More »ਯੂਨੀਵਰਸਿਟੀ ਦੇ ਵਿਦਿਆਰਥੀ ‘ਚ ਨਹੀਂ ਮਿਲੇ ਕੋਰੋਨਾ ਵਾਇਰਸ ਦੇ ਲੱਛਣ – ਰਜਿਸਟਰਾਰ ਡਾ. ਕਾਹਲੋਂ
ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਰੱਖਿਆ ਨਿਗਰਾਨੀ ਹੇਠ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫ਼ੈਸਰ ਡਾ. ਕਰਨਜੀਤ ਸਿੰਘ ਕਾਹਲੋ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਦਾਖਲ ਹੋਏ ਕੋਰੋਨਾ ਵਾਇਰਸ ਦੇ ਸ਼ੱਕੀ ਵਿਦਿਆਰਥੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਮੁੱਢਲੀਆਂ ਡਾਕਟਰੀ ਰਿਪੋਰਟਾਂ ਅਨੁਸਾਰ ਨਹੀਂ ਪਾਏ ਗਏ।ਪਰ ਇਸ ਦੇ ਬਾਵਜੂਦ ਉਸ ਨੂੰ …
Read More »GNDU formulated sanitizer as per the standard guidelines at low cost
Amritsar, March 21 (Punjab Post Bureau) – Today, when Corona virus (COVID-19) is spreading, people become more conscious about personal hygiene and sanitization. This led to huge demand of sanitizers in the market, which are not easily available now days. Those available are being sold at higher price than MRP. Also, the quality of the non-branded sanitizers available in market …
Read More »No symptomps of Corona virus in Reports of GNDU Student – Registrar Kahlon
Amritsar, March 21 (Punjab Post Bureau) – A student of Guru Nanak Dev University visited health centre yesterday evening with cough and mild fever for checkup. Prof. K.S Kahlon Registrar said that since he has travel history within india few days back, he was taken to Government Medical College Hospital immediatly for checkup. He said that he was thoroughly checked …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਫਾਰਮ ਭਰਨ ਦੇ ਸ਼ਡਿਊਲ ਵਿਚ ਤਬਦੀਲੀ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2020 ਵਿਚ ਹੋਣ ਵਾਲੀਆਂ ਅੰਡਰ ਗ੍ਰੈਜੂਏਟ ਦੂਜਾ, ਚੌਥਾ, ਛੇਵਾਂ, ਅਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ/ਪ੍ਰਾਇਵੇਟ ਪ੍ਰੀਖਿਆਵਾਂ ਸੰਭਾਵਿਤ ਮਿਤੀ 02-05-2020 ਨੂੰ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀ ਭਰੇ ਜਾਣੇ ਸ਼ੁਰੂ ਕੀਤੇ ਗਏ ਸਨ।ਪ੍ਰੰਤੂ ਉਚ …
Read More »ਖ਼ਾਲਸਾ ਕਾਲਜ ਵਿਖੇ ਝੋਨੇ ਦੀ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਖੇਤੀਬਾੜੀ ਵਿਭਾਗ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਨਾਗ ਕਲਾਂ ਦੇ ਸਹਿਯੋਗ ਨਾਲ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੀਤੇ ਦਿਨੀਂ ਕਰਵਾਏ ਗਏ ਪ੍ਰੋਗਰਾਮ ’ਚ ਕਵਿਤਾ ਮੁਕਾਬਲੇ, ਕੂੜਾ ਨੂੰ ਵਰਤੋਂ ’ਚ ਲਿਆਉਣ ਦੇ …
Read More »
Punjab Post Daily Online Newspaper & Print Media