Saturday, March 7, 2026

ਸਿੱਖਿਆ ਸੰਸਾਰ

Khalsa College Students Clear NET-JRF

Amritsar, Jan 12 (Punjab Post Bureau) – Manjot Kaur and Sherry, both students of M.Phil, Commerce department at Khalsa College brought laurels to the institution by clearing the National Eligibility Test (NET) and acquired Junior Research Fellowship (JRF). Principal Dr. Mehal Singh congratulated the students on their performance and wished the best for the two meritorious students. Dr. Avtar Singh, …

Read More »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਸ਼ਾਨ `ਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਇਥੋਂ 2 ਖੋਜ ਡਿਗਰੀ ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦੀ ਮਿਸਾਲੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਮਨਾਇਆ ਗਿਆ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੀ-ਨਰਸਰੀ, ਨਰਸਰੀ ਅਤੇ ਐਲ.ਕੇ.ਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤਾਂ ਤੋਂ ਲਿੲਾਵਾ ਸਕੂਲੀ ਲੜਕਿਆਂ ਨੇ ਭੰਗੜਾ ਅਤੇ ਲੜਕੀਆਂ ਨੇ ਗਿੱਧਾ ਪਾ ਕੇ ਸਭ ਦਾ ਮਨ ਮੋਹ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੋਹੜੀ ਦੇ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮੁਖੀ ਵਿਭਾਗ ਡਾ. ਦਰਿਆ ਦੀ ਅਗਵਾਈ ਹੇਠ ਲੋਹੜੀ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ।ਮੁੱਖੀ ਵਿਭਾਗ ਡਾ. ਦਰਿਆ ਨੇ ਲੋਹੜੀ ਦੀਆਂ ਰਸਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।ਭੁੱਗਾ ਬਾਲਣ ਦੀ ਰਸਮ ਅਦਾ ਕਰਦੇ ਹੋਏ ਉਸ ਵਿਚ ਮੁੰਗਫਲੀ, ਚਿਰਵੜੇ, ਰਿਊੜੀਆਂ, ਤਿਲ, ਫੁੱਲੇ ਅਗਨੀ ਭੇਟ ਕੀਤੇ …

Read More »

ਗ੍ਰੇਸ ਪਬਲਿਕ ਸਕੂਲ ‘ਚ ਲੋਹੜੀ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਵਿੱਚ ਭੰਗੜਾ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਤੇ ਸਮੂਹ ਸਟਾਫ ਨੂੰ …

Read More »

ਸ੍ਰੀ ਸਾਈ ਕਾਲਜ ਆਫ ਫਾਰਮੇਸੀ ਵਿਖੇ ਲੋਹੜੀ ਮਨਾਈ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਸਾਈ ਕਾਲਜ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਐਸ.ਕੇ ਪੁੰਜ ਅਤੇ ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਭੁੱਗਾ ਬਾਲਣ ਦੀ ਰਸਮ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਡਾ.ਦਿਨੇਸ਼ ਕੁਮਾਰ ਨੇ ਨਿਭਾਈ।ਵਿਦਿਆਰਥੀਆਂ ਨੇ ਨੱਚ ਗਾ ਕੇ ਅਤੇ ਲੋਹੜੀ ਦਾ …

Read More »

ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਸਮਾਗਮ

ਹਰ ਤਿਉਹਾਰ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਓੁ -ਸੰਧੂ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੰਧੂ) – ਲੋਹੜੀ ਦਾ ਤਿਉਹਾਰ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਪਵਿੱਤਰ ਭੁੱਗਾ ਬਾਲਣ ਦੀ ਰਸਮ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਲੋਹੜੀ ਨਾਲ ਸੰਬੰਧਤ ਗੀਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਦੇ ਨੁਕਸਾਨ ਸੰਬੰਧੀ ਸੈਮੀਨਾਰ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਗਰੁਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਅਤੇ ਉਸ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ …

Read More »

ਸਰਕਾਰੀ ਸਕੂਲਾਂ ਦੇ ਮੁਖੀਆਂ ਵਲੋਂ ਰਿਫਰੈਸ਼ਰ ਕੋਰਸ ਦੌਰਾਨ ਈ ਰਿਪੋਰਟਾਂ ਪੇਸ਼

ਪਟਿਆਲਾ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ ਅਪਰ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦਾ ਵਿਭਾਗੀ ਹਦਾਇਤਾਂ ਅਨੁਸਾਰ ਦੋ ਰੋਜ਼ਾ ਰਿਫਰੈਸ਼ਰ ਕੋਰਸ ਸਸਸਸ ਮਲਟੀਪਰਪਜ਼ (ਲੜਕੇ) ਪਾਸੀ ਰੋਡ ਅਤੇ ਸਸਸਸ ਮਲਟੀਪਰਪਜ਼ (ਕੰਨਿਆ) ਮਾਡਲ ਟਾਊਨ ਪਟਿਆਲਾ ਵਿਖੇ 7 ਤੋਂ 8 ਜਨਵਰੀ ਤੱਕ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ ’ਚ ਲਗਾਇਆ ਗਿਆ।ਜਿਸ ਵਿਚ ਸਕੂਲ ਮੁਖੀਆਂ …

Read More »

Workshop on Instructional strategies for outcome based Language Teaching

Amritsar, Jan 7 (Punjab Post Bureau) – A two weeks workshop on instructional Strategies for Outcome Based Language Teaching under Centre of learning and pedagogic studies, School of Education, Pandit Madan Mohan Malaviya National Mission on Teachers and Teaching (PMMMNMTT) Scheme , MHRD is being organized at Department of Education , Guru Nanak Dev University, Amritsar with a view to keep …

Read More »