ਐਲ.ਈ.ਡੀ, ਸਾਊਂਡ ਸਿਸਟਮ, ਟਾਈਆਂ, ਬੈਲਟਾਂ, ਸ਼ਨਾਖਤੀ ਕਾਰਡ ਤੇ ਵਰਦੀਆਂ ਕੀਤੀਆਂ ਸਨ ਦਾਨ ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਕੇ ਬੀਤੇ ਸਮੇਂ ਦੌਰਾਨ ਸਕੂਲ ਦੀ ਦਿੱਖ ਅਤੇ ਬੱਚਿਆਂ ਦੀਆਂ ਜਰੂਰਤਾਂ ਲਈ ਦਾਨ ਕਰਨ ਵਾਲੇ ਦਾਨੀਆਂ ਸੱਜਣਾਂ ਦਾ ਸਨਮਾਨ ਕੀਤਾ ਗਿਆ।ਸਕੂਲ ਇੰਚਾਰਜ ਗੁਰਸ਼ਰਨ ਸਿੰਘ ਨੇ ਦੱਸਿਆ ਕਿ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀ ਪੀ.ਟੀ.ਯੂ ਪ੍ਰੀਖਿਆਵਾਂ ’ਚ ਅੱਵਲ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਰਣਜੀਤ ਐਵੀਨਿਊ (ਕੇਸੀਈਟੀ) ਦੇ ਵਿਦਿਆਰਥੀਆਂ ਨੇ ਹਾਲ ਹੀ ’ਚ ਐਲਾਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਦੱਸਿਆ ਕਿ ਕਾਲਜ ਦੇ ਕੁੱਲ 33 ਵਿਦਿਆਰਥੀਆਂ ਨੇ ਯੂਨੀਵਰਸਿਟੀ ’ਚ ਮੈਰਿਟ ਦੀਆਂ ਪੁਜ਼ੀਸ਼ਨਾਂ …
Read More »ਲਿੰਗ ਸਮਾਨਤਾ ਵਿਸ਼ੇ ’ਤੇ ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵਲੋਂ ਲਿੰਗ ਸਮਾਨਤਾ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਜੈਂਡਰ ਚੈਪੀਅਨ ਕਲੱਬ ਦੇ ਨੋਡਲ ਅਫਸਰ ਡਾ. ਸਵਰਾਜ ਕੌਰ ਨੇ ਮੁੱਖ ਵਕਤਾ ਰਿਸ਼ੀ ਕੋਛੜ ਕੋਆਰਡੀਨੇਟਰ ਅੰਮ੍ਰਿਤਸਰ ਪਾਲਸੀ ਗਰੁੱਪ ਦੀ ਜਾਣ ਪਛਾਣ ਵੀ ਕਰਵਾਈ। ਆਪਣੇ ਲੈਕਚਰ ’ਚ ਰਿਸ਼ੀ ਕੋਛੜ ਨੇ ਦੱਸਿਆ …
Read More »ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਨਤੀਜਾ ਐਲਾਨਿਆ
ਜੰਡਿਆਲਾ ਗੁਰੂ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਤੀਜੀ ਕਲਾਸ ਤੋਂ ਨੋਵੀਂ ਕਲਾਸ ਦਾ ਸਲਾਨਾ ਨਤੀਜਿਆਂ ਦਾ ਐਲਾਨ ਕਰਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ‘ਤੇ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਦੇ ਮੈਨਜਿੰਗ ਡਾਇਰਕੈਟਰ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਰੱਦ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀਆਂ ਸਲਾਹਾਂ ਨੂੰ ਧਿਆਨ ਵਿਚ ਰੱਖਦੇ ਹੋਏ 20 ਮਾਰਚ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿਤਾ ਗਿਆ ਹੈ।ਇਸ ਤੋਂ ਪਹਿਲਾਂ 26 ਮਾਰਚ ਤੋਂ ਸ਼ੁਰੂ ਹੋਣ ਵਾਲਾ ਚਾਰ ਦਿਨਾਂ ਸਭਿਆਚਾਰ ਪ੍ਰੋਗਰਾਮ ਜਸ਼ਨ ਅਤੇ 27 ਮਾਰਚ ਨੁੰ ਹੋਣ ਵਾਲੀ ਅਲੂਮਨੀ ਮੀਟ …
Read More »GNDU postponed all exams and suspended teaching till March 20
Amritsar, March 13 (Punjab Post Bureau) – Keeping in view the advisory issued by the Government, it has been decided that in order to control the spread of Corona Virus (Covid-19), the examinations and teaching work in all the teaching departments of the Guru Nanak Dev University Campus, Regional Campuses and University/Constituent colleges of the University shall remain suspended …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 32 ਸਮੈਸਟਰਾਂ ਦੇ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਪੰਜਵਾਂ, ਬੀ.ਡਿਜ਼ਾਈਨ (ਮਲਟੀਮੀਡੀਆ) ਸਮੈਸਟਰ ਪਹਿਲਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਟੈਕਨੋਲੋਜੀ) ਸਮੈਸਟਰ ਪੰਜਵਾਂ, ਪ੍ਰਾਕ ਸ਼ਾਸਤਰੀ ਸਮੈਸਟਰ ਪਹਿਲਾ ਤੇ ਤੀਜਾ, ਸ਼ਾਸਤਰੀ (ਬੈਚਲਰ) ਸਮੈਸਟਰ ਪਹਿਲਾ ਅਤੇ ਤੀਜਾ, ਸਾਹਿਤਾਚਾਰੀਆ (ਮਾਸਟਰਜ਼) ਸਮੈਸਟਰ ਪਹਿਲਾ ਤੇ ਤੀਜਾ, ਵੇਦਾਚਾਰੀਆ (ਮਾਸਟਰਜ਼), ਸਮੈਸਟਰ ਪਹਿਲਾ, ਮਾਸਟਰ ਆਫ਼ ਕਾਮਰਸ …
Read More »ਅਧਿਆਪਕ ਵਿਦਿਆਰਥੀ ਰਿਸ਼ਤਾ ਸੁਹਿਰਦਤਾਪੂਰਨ ਹੋਣਾ ਚਾਹੀਦਾ ਹੈ – ਪ੍ਰੋ. ਮਨੋਜ ਕੁਮਾਰ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਦੋ ਹਫਤਿਆਂ ਦੀ ਅਧਿਆਪਨ ਵਿਸ਼ੇ `ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟ੍ਰੇਨਿੰਗ ਅਧੀਨ ਸਿਖਿਆ ਅਧੀਨ ਸਿਖਿਆ ਵਿਭਾਗ ਵੱਲੋਂ ਕਰਵਾਈ ਗਈ।ਇਸ ਵਿਚ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਨੇ ਭਾਗ ਲਿਆ। …
Read More »ਯੂਨੀਵਰਸਿਟੀ ਦੀ ਤਰੱਕੀ ਲਈ ਅਧਿਆਪਨ ਤੇ ਗੈਰ ਅਧਿਆਪਨ ਵਿਭਾਗਾਂ ਦਾ ਤਾਲਮੇਲ ਜ਼ਰੂਰੀ – ਪ੍ਰੋ. ਹਰਦੀਪ ਸਿੰਘ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਸਿਖਿਆ ਅਦਾਰੇ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਅਧਿਆਪਨ ਅਤੇ ਗੈਰ ਅਧਿਆਪਨ ਵਿਭਾਗਾਂ ਦਾ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਸੰਸਥਾ ਵਿਕਾਸ ਕਰ ਸਕਦੀ ਹੈ। ਉਹ ਅੱਜ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਚ …
Read More »ਮਨਮੋਹਨ ਸਿੰਘ ਢਿੱਲੋਂ ਦੀ ਨਿਬੰਧ ਪੁਸਤਕ `ਜ਼ਿੰਦਗੀ ਦੇ ਆਰ-ਪਾਰ` `ਤੇ ਹੋਈ ਚਰਚਾ
ਪੁਸਤਕ ਸਭਿਆਚਾਰ ਪ੍ਰਫੁਲਿਤ ਕਰਨ ਦੀ ਲੋੜ – ਪ੍ਰਿ. ਮਹਿਲ ਸਿੰਘ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ ਅਤੇ ਪੰਜਾਬੀ ਅਧਿਅਨ ਵਿਭਾਗ ਖਾਲਸਾ ਕਾਲਜ਼ ਵਲੋਂ ਪ੍ਰਮੁੱਖ ਕਾਲਮ ਨਵੀਸ ਅਤੇ ਵਾਰਤਕ ਲੇਖਕ ਮਨਮੋਹਨ ਸਿੰਘ ਢਿਲੋਂ ਦੀ ਨਵ-ਪ੍ਰਕਾਸ਼ਤ ਨਿਬੰਧ-ਪੁਸਤਕ `ਜ਼ਿੰਦਗੀ ਦੇ ਆਰ-ਪਾਰ` ਤੇ ਵਿਚਾਰ ਚਰਚਾ ਕਰਵਾਈ ਗਈ। ਇਤਿਹਾਸਕ ਖਾਲਸਾ …
Read More »
Punjab Post Daily Online Newspaper & Print Media