More than 950 girl students awarded degrees at KCW Convocation Amritsar, March 5 (Punjab Post bureau) – This is an era of women emancipation and the women empowerment is possible only through a concerted focus on women education. This was stated by Khalsa College Governing Council (KCGC) President Satyajit Singh Majithia, who distributed degrees to 969 graduate and post-graduate girl students at …
Read More »ਸਿੱਖਿਆ ਸੰਸਾਰ
ਸਲਾਈਟ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਲੌਂਗੋਵਾਲ, 5 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਆਈ.ਐਸ.ਟੀ ਹਾਲ ਵਿਖੇ ਸੰਸਥਾ ਦੇ 370 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ।ਪ੍ਰੋਫੈਸਰ ਡਾ. ਪਰਮਜੀਤ ਸਿੰਘ ਜੈਸਵਾਲ ਵਾਈਸ ਚਾਂਰਲਸ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੰਸਥਾ ਦੇ ਡੀਨ ਅਕਾਦਮਿਕ ਡਾ. ਆਜ਼ਾਦ ਸ਼ਤਰੂ ਅਰੋੜਾ ਦੀ ਦੇਖ ਰੇਖ ਅਧੀਨ ਹੋਏ …
Read More »Annual Function of Playpen and Nursery – ‘Odyssey of Fairy Tales’ organised
Amritsar, March 5 (Punjab Post Bureau) – The sparkling and radiant children of DAV Public School Cantt Branch presented the annual function ‘Odyssey of Fairy Tales’. With the blessings of worthy president of DAV College managing committee, Padma Shree Awardee Dr. Poonam Suri ji and under the able guidance of principal Dr. Neera Sharma ji, Students of classes nursery and …
Read More »BBK DAV College for Women’s NCC Unit organises Swacchta Abhiyaan
Amritsar, March 4 (Punjab Post Bureau) – BBK DAV College for Women organised Swacchta Abhiyaan by the NCC Cadets to clean the areas surrounding the college campus. Cadets pledged to follow Swacchta Abhiyaan persistently. The event was in collaboration with NCC 1 (PB) girls Battalion. Havaldar Jagroop Singh, GCI Sheela were deputed from …
Read More »ਹਰਪ੍ਰੀਤ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਲੱਗੇ ਤਰੱਕੀ ਦੇ ਸਟਾਰ
ਕਪੂਰਥਲਾ, 4 ਮਾਰਚ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਕਪੂਰਥਲਾ ਸ਼੍ਰੀਮਤੀ ਮੋਨਿਕਾ ਲਾਂਬਾ ਦੇ ਸੁਰੱਖਿਆ ਪੁਲਿਸ ਕਰਮਚਾਰੀ ਹਰਪ੍ਰੀਤ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਤਰੱਕੀ ਮਿਲਣ ‘ਤੇ ਏ.ਐਸ.ਆਈ ਵਜੋਂ ਸਟਾਰ ਲਗਾਉਂਦੇ ਹੋਏ ਅਜੀਤਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ।
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਬਿਧੀ ਚੰਦ ਦਲ ਦੇ ਸਿੰਘਾਂ ਨੇ ਪਾਠ ਅਤੇ ਰਸਭਿੰਨਾ ਕੀਰਤਨ ਕੀਤਾ।ਕਾਲਜ ਵਿਦਿਆਰਥੀਆਂ ਨੇ ਵੀ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। …
Read More »ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਤੇ 128ਵਾਂ ਸਥਾਪਨਾ ਦਿਵਸ 5 ਨੂੰ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਅਤੇ ਕਾਲਜ ਦਾ 128ਵਾਂ ਸਥਾਪਨਾ ਦਿਵਸ 5 ਮਾਰਚ ਦਿਨ ਵੀਰਵਾਰ ਨੂੰ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਕਰਨਗੇ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਹਿਮ ਯੋਗਦਾਨ ਪਾਉਣਗੇ। …
Read More »ਧਰਤੀ ਹੇਠਲੇ ਪਾਣੀ ਦੇ ਘਟਦੇ ਗ੍ਰਾਫ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਲੋੜ – ਸਤਨਾਮ ਮਾਣਕ
ਖ਼ਾਲਸਾ ਕਾਲਜ ਵਿਖੇ ਵਾਤਾਵਰਣ ਤੇ ਪਾਣੀ ਦੀ ਸੰਭਾਲ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਪਾਣੀ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ‘ਚ ਪੰਜਾਬੀ ਲੇਖਕ ਤੇ ਚਿੰਤਕ ਸਤਨਾਮ ਸਿੰਘ ਮਾਣਕ ਬਤੌਰ ਮੁੱਖ ਮਹਿਮਾਨ ਪੁੱਜੇ। ਉਨਾਂ ਨੇ ਆਪਣੇ ਭਾਸ਼ਣ ’ਚ ਪੰਜਾਬ ਨੂੰ ਦਰਪੇਸ਼ ਮਸਲਿਆਂ ਅਤੇੇ ਧਰਤੀ ਹੇਠਲੇ ਪਾਣੀ ਦੇ ਗ੍ਰਾਫ਼ …
Read More »‘ਕੁਦਰਤੀ ਦਵਾਈਆਂ ਅਤੇ ਉਨ੍ਹਾਂ ਦੀ ਮੈਡੀਕਲ ਖੇਤਰ ’ਚ ਮਹੱਤਤਾ’ ’ਤੇ 2 ਰੋਜ਼ਾ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਬੌਟਨੀ ਵਿਭਾਗ ਵਲੋਂ ਆਈ.ਆਈ.ਟੀ ਬੰਬੇ ਦੇ ਸਹਿਯੋਗ ਨਾਲ ‘ਕੁਦਰਤੀ ਦਵਾਈਆਂ ਅਤੇ ਉਨ੍ਹਾਂ ਦੀ ਮੈਡੀਕਲ ਖੇਤਰ ’ਚ ਮਹੱਤਤਾ’ ’ਤੇ 2 ਰੋਜ਼ਾ ਰਾਸ਼ਟਰੀ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ। ਵਰਕਸ਼ਾਪ ਦੇ ਮੁੱਖ ਪ੍ਰਵਕਤਾ ਪਿਊਸ਼ ਪ੍ਰਸ਼ਾਦ, …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫ਼ਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲ ਵਿਦਿਆਰਥੀਆਂ ਵਲੋਂ ਧੁਰ ਕੀ …
Read More »
Punjab Post Daily Online Newspaper & Print Media