Saturday, May 30, 2026

ਸਿੱਖਿਆ ਸੰਸਾਰ

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰਗਾਨ ਨਾਲ ਕੀਤੀ ਗਈ।ਵਿਦਿਆਰਥੀਆਂ ਨੇ ਵੱਖਰਾ ਨਾਚ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ।ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਇਸ ਨੂੰ ਇੱਕ ਲੋਕਤੰਤਰਿਕ ਸਰਕਾਰ ਪ੍ਰਣਾਲੀ ਦੇ ਨਾਲ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਗਣਤੰਤਰਤਾ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 71ਵਾਂ ਗਣਤੰਤਰਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਚਾਰੋਂ ਹਾਊਸ (ਰਾਵੀ, ਸਤਲੁਜ, ਬਿਆਸ ਅਤੇ ਯਮੁਨਾ) ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ …

Read More »

ਸਰਕਾਰੀ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਲੌਂਗੋਵਾਲ ਵਿਖੇ 71ਵੇ ਗਣਤੰਤਰ-ਦਿਵਸ ਨੁੰ ਬੜੀ ਹੀ Zਸ਼ਾਨ ਅਤੇ ਧੁਮ-ਧੜੱਕੇ ਨਾਲ ਮਨਾਇਆ ਗਿਆ। ਇਸ ਉਤਸਵ ਦੇ ਸੁਰੂ ਵਿੱਚ ਸਕੂਲ ਮੁੱਖੀ ਹਰਜੀਤ ਸਿੰਘ ਪ੍ਰਿੰਸੀਪਲ, ਸ.ਮ.ਕ. ਦੇ ਚੈਅਰਮੈਨ ਜਗਸੀਰ ਸਿੰਘ ਬਬਲਾ, ਮੈਬਰ ਬੂਟਾ ਸਿੰਘ, ਜਗਪਾਲ ਸਿੰਘ ਗੋਲਡੀ, ਹੰਸ ਰਾਜ, ਜਗਸੀਰ ਸਿੰਘ ਗਾਂਧੀ ਐਮ.ਸੀ, ਮਨਜੀਤ ਕੌਰ ਮੈਬਰ, ਸਕੂਲ ਸਟਾਫ …

Read More »

25 GNDU Life Sciences and Sciences students Placed in IDS Infotech

Amritsar, January 30 (Punjab Post Bureau) – Twenty Five students of Life Sciences and Sciences faculty have been placed in IDS Infotech through Campus Placements at a salary package of Rs. 4.80 Lakh per annum. 4 students are from B.Pharma, 3 each from M.Sc. Human Genetics, M.Sc. Microbiology and M.Sc. Molecular Biology & Biochemistry, 2 each from M.Sc. Food Science, M.Sc. …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ

ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ‘ਤੇ ਵਿਦਿਆਰਥੀਆਂ ਨੇ ਸਵੇਰੇ ਦੀ ਸਭਾ ‘ਚ ਨਾਚ ਪੇਸ਼ ਕੀਤਾ।ਜਿਸ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਕੁੜੀਆਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਕੂਲ ਪ੍ਰਿੰਸੀਪਲ ਨੇ ਪਿਛਲੇ ਸਾਲ ਬੇਟੀ ਬਚਾਓ ਬੇਟੀ ਪੜਾਓ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੀਆਂ ਕਈ ਲੜਕੀਆਂ ਨੂੰ ਮੁਫਤ ਸਿੱਖਿਆ ਦਾ ਮੌਕਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ‘ਰੁੱਤਾਂ ਦੀ ਰਾਣੀ ਬਸੰਤ’ ਮੇਲਾ ਮਨਾਇਆ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਲੋਂ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਰੁਤਾਂ ਦੀ ਰਾਣੀ ਬਸੰਤ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ।ਵਿਦਿਆਰਥੀਆਂ ਵਲੋਂ ਖਾਣੇ ਵਿਚ ਵੀ ਵੱਖ-ਵੱਖ ਤਰ੍ਹਾਂ ਦੇ ਪਕਵਾਨ …

Read More »

25 ਸਾਲ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਵਿਦਿਆਰਥੀਆਂ ਦਾ ਕੀਤਾ ਮਾਰਗ ਦਰਸ਼ਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ 1993-1995 ਬੈਚ ਪੜ੍ਹੇ ਵਿਦਿਆਰਥੀਆਂ ਨੇ 25 ਸਾਲਾਂ ਬਾਅਦ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਇਕ ਵਾਰ ਫਿਰ ਤਾਜ਼ਾ ਹੀ ਨਹੀਂ ਕੀਤਾ ਸਗੋਂ ਹੁਣ ਦੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਦਾ ਕਿਵੇਂ ਸਾਹਮਣਾ ਕਰਨਾ ਹੈ, ਦੇ ਲਈ ਵੀ ਕਈ ਗੁਰ ਦੇ ਗਏ।ਇਸ …

Read More »

Seminar on “Issues and Challenges of Sustainable Tourism in Amritsar” organized

Amritsar, January 28 (Punjab Post Bureau) –  A Seminar on “Issues and Challenges of Sustainable Tourism in Amritsar” was organized by Amritsar Smart City Limited in collaboration with Department of Travel and Tourism DAV College Amritsar.             Principal Dr. Rajesh Kumar welcomed the guests Ms. Komal Mittal IAS Commissioner, Municipal Corporation/CEO, ASCL along with Lt. Colonel Manu Chaudhary, Team leader, …

Read More »

ਗਣਤੰਤਰਤਾ ਦਿਵਸ ਮੌਕੇ ਸਾਇਸ਼ਾ ਦਾ ਜਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ –  ਅਮਨ) – ਗਣਤੰਤਰ ਦਿਵਸ ਸਮਾਗਮ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ’ਚ ਪੜਦੀ ਤੀਜੀ ਕਲਾਸ ਦੀ ਵਿਦਿਆਰਥਣ ਅਦਾਕਾਰ ਸਾਇਸ਼ਾ ਨੂੰ ਗਣਤੰਤ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।ਸਾਇਸ਼ਾ ਨੂੰ ਇਹ ਸਨਮਾਨ ਸਮਾਗਮ ਦੇ ਮੁੱਖ ਮਹਿਮਾਨ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਦਿੱਤਾ ਗਿਆ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੀ ਇਸ ਸਮੇਂ …

Read More »