ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2020 ਵਿਚ ਹੋਣ ਵਾਲੀਆਂ ਅੰਡਰ ਗ੍ਰੈਜੂਏਟ ਦੂਜਾ, ਚੌਥਾ, ਛੇਵਾਂ, ਅਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ/ਪ੍ਰਾਇਵੇਟ ਪ੍ਰੀਖਿਆਵਾਂ ਸੰਭਾਵਿਤ ਮਿਤੀ 02-05-2020 ਨੂੰ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀ ਭਰੇ ਜਾਣੇ ਸ਼ੁਰੂ ਕੀਤੇ ਗਏ ਸਨ।ਪ੍ਰੰਤੂ ਉਚ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ਝੋਨੇ ਦੀ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਖੇਤੀਬਾੜੀ ਵਿਭਾਗ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਨਾਗ ਕਲਾਂ ਦੇ ਸਹਿਯੋਗ ਨਾਲ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੀਤੇ ਦਿਨੀਂ ਕਰਵਾਏ ਗਏ ਪ੍ਰੋਗਰਾਮ ’ਚ ਕਵਿਤਾ ਮੁਕਾਬਲੇ, ਕੂੜਾ ਨੂੰ ਵਰਤੋਂ ’ਚ ਲਿਆਉਣ ਦੇ …
Read More »Awareness Programme on Paddy Residue Management at KCA
Amritsar, March 17 (Punjab Post Bureau) – The Agricultural Society of PG Department of Agriculture today organized an awareness campaign on paddy residue management in collaboration with Krishi Vigyan Kendra (KVK) Nagkalan. Students of the department had themselves organized the campaign commendably holding a theme based competition poetry recitation, best out of waste, painting and poster presentation, and innovative techniques. …
Read More »ਚੰਗੇ ਲਹਿਜ਼ੇ ਨਾਲ ਗੱਲਬਾਤ ਕਰਨਾ ਵੀ ਇਕ ਕਲਾ – ਪਰਮਜੀਤ ਬੱਲ ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਸ਼ਖ਼ਸੀਅਤ ਨਿਖਾਰਣ’ ’ਤੇ ਸੈਮੀਨਾਰ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਇਨਸਾਨ ਦੀ ਸ਼ਖ਼ਸੀਅਤ ਨਿਖਾਰਣ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਵਲੋਂ ਵਿਸ਼ੇਸ਼ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸਮਾਜ ’ਚ ਵਿਚਰਣ ਤੇ ਸ਼ਖ਼ਸੀਅਤ ਨਿਖਾਰਣ ਸਬੰਧੀ ਅਨੇਕ ਗੁਣ ਸਾਂਝੇ ਕੀਤੇ। …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਹਿੰਮਤ ਕੀ ਅਵਾਜ਼’ ਜਾਗਰੂਕਤਾ ਕੈਂਪ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਵਿਖੇ ‘ਔਰਤਾਂ ਦੀ ਸੁਰੱਖਿਆ ਤੇ ਬਚਾਓ ਅਤੇ ਸਾਂਝ ਕੇਂਦਰਾਂ ਦੀ ਭੂਮਿਕਾ’ ਵਿਸ਼ੇ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਹਿੰਮਤ ਕੀ ਆਵਾਜ਼’ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ’ਚ ਵਿਦਿਆਰਥਣਾਂ ਨੂੰ ਔਰਤਾਂ ਪ੍ਰਤੀ ਸੁਰੱਖਿਆ ਅਤੇ ਸ਼ਕਤੀ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। …
Read More »Decathalon Company selects three students in placement drive at DAV College
Amritsar, March 16 (Punjab Post Bureau) – Decathalon Company visited DAV College for a placement drive. Three Final year students of the college selected for the posts of Sports Leaders by clearing different rounds of selection process with a salary package of 2.5 Lakhs per annum. The HR team of the company comprising Mr. Jatinder Singh Store Manager Jalandhar, Ms. …
Read More »ਡੀ.ਏ.ਵੀ ਕਾਲਜ ਵਿਖੇ ਖੂਨਦਾਨ ਕੈਂਪ ‘ਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਅਤੇ ਬਲੱਡ ਡੋਨਰਜ਼ ਐਸੋਸੀਏਸ਼ਨ ਹਾਥੀ ਗੇਟ ਦੇ ਸਹਿਯੋਗ ਨਾਲ ਮਹਾਤਮਾ ਹੰਸ ਰਾਜ ਦੀ ਯਾਦ ‘ਚ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ਼ ਦੇ ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਕੈਂਪ ਵਿੱਚ ਉਤਸ਼ਾਹ …
Read More »Eco Awareness & Prize Distribution function organized by Eco Club of DAV College
Amritsar, March 16 (Punjab Post Bureau) – Eco club of DAV College organized “Eco Awareness and Prize Distribution” function of Poster Making Competition on themes related to environmental issues. Students of Graduate and Post Graduate classes of different faculties participated in it. Principal Dr. Rajesh Kumar interacted with the students and motivated them to participate enthusiastically in the activities related …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਦਾ ’ਵਰਸਿਟੀ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਤੀਜਾ ਦੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਨੇ 374 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦ ਕਿ ਵਿਕੇਸ਼ ਸ਼ਰਮਾ ਦਾ 356 ਤੇ ਖੁਸ਼ਾਲੀ ਕਪੂਰ ਦਾ 352 ਨੰਬਰਾਂ ਨਾਲ ’ਵਰਸਿਟੀ ’ਚ ਚੌਥਾ ਅਤੇ ਪੰਜਵਾਂ …
Read More »ਖਾਲਸਾ ਕਾਲਜ ਵਿਖੇ ਪ੍ਰਤੀਯੋਗੀ ਇਮਤਿਹਾਨਾਂ ’ਚ ਸਫਲਤਾ ਸਬੰਧੀ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਵਿਖੇ ਇਕਨਾਮਕਿਸ ਦੇ ਪੋਸਟ ਗਰੈਜ਼ੂਏਟ ਵਿਭਾਗ ਨੇ ‘ਪ੍ਰਤੀਯੋਗੀ ਇਮਤਿਹਾਨਾਂ ’ਚ ਸਫ਼ਲਤਾ ਪ੍ਰਾਪਤ ਕਰਨ ਲਈ ਰੋਡਮੈਪ’ ਅਤੇ ‘ਮਾਨਸਿਕ ਯੋਗਤਾ ਵਿਸ਼ੇ ਦੀ ਭੂਮਿਕਾ’ ਵਿਸ਼ੇ ’ਤੇ ਇਕ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਵਿਸ਼ੇਸ਼ ਭਾਸ਼ਣ ’ਚ ਆਈ.ਬੀ.ਟੀ ਅੰਮ੍ਰਿਤਸਰ ਦੇ ਰਿਲੇਸ਼ਨਸ਼ਿਪ ਮੈਨੇਜ਼ਰ ਗਗਨਦੀਪ ਸਿੰਘ ਮਾਨ …
Read More »
Punjab Post Daily Online Newspaper & Print Media