Monday, December 4, 2023

ਸਿੱਖਿਆ ਸੰਸਾਰ

ਗ੍ਰੇਸ ਪਬਲਿਕ ਸਕੂਲ ਵਲੋਂ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਕਰਵਾਈ ਅਰਦਾਸ

ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾਈ ਗਈ।ਜਿਸ ਵਿਚ ਪਾਠੀ ਸਿੰਘ ਨੇ ਸਕੂਲ ਤੇ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ …

Read More »

ਸਰਕਾਰੀ ਕੰਨਿਆ ਸੀਨੀ. ਸੰਕੈ. ਸਕੂਲ ਮੰਡੀ ਹਰਜੀ ਰਾਮ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ

ਮਲੋਟ, 8 ਅਪ੍ਰੈਲ (ਪੰਜਾਬ ਪੋਸਟ- ਗਰਗ) – ਵਿਸ਼ਵ ਸਿਹਤ ਦਿਵਸ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇ ਹੈਲਥ ਕੇਅਰ ਦੀਆਂਵਿਦਿਆਰਥਣਾ ਵਲੋਂ ਵੋਕੇਸ਼ਨਲ ਮੈਡਮ ਕਮਲਦੀਪ ਕੌਰ ਦੀ ਅਗਵਾਈ ਹੇਠ ਪੂਰੇ ਸ਼ਹਿਰ ਵਿੱਚ ਹੈਲਥ ਜਾਗਰੂਕ ਰੈਲੀ ਕੱਢੀ ਗਈ, ਜਿਸ ਦੌਰਾਨ ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਵਿੱਚ ਸਿਹਤ ਸਬੰਧੀ ਨੁੱਕੜ …

Read More »

ਸੇਠੀ ਨੂੰ ਥਾਪਿਆ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਪ੍ਰਭਜੋਤ ਸਿੰਘ ਸੇਠੀ ਨੂੰ ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ ਨਿਯੁੱਕਤ ਕੀਤਾ ਗਿਆ।ਨਵਨਿਯੁੱਕਤ ਮੈਂਬਰ ਇੰਚਾਰਜ ਪ੍ਰਭਜੋਤ ਸਿੰਘ ਸੇਠੀ ਪਿਛਲੇ 22 ਵਰਿਆਂ ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਹਨ ਤੇ ਮੌਜੂਦਾ ਸਮੇਂ ਵਿਚ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿੱਚ ਮੈਂਬਰ ਇੰਚਾਰਜ ਵਜੋਂ …

Read More »

ਐਸ.ਐਸ.ਡੀ ਗਰਲਜ਼ ਕਾਲਜ ਬੀ.ਕਾਮ ਆਨਰਸ-ਭਾਗ (ਤੀਜਾ) ਸਮੈਸਟਰ-5

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਕਾਮ ਆਨਰਜ਼-ਭਾਗ ਤੀਜਾ ਸਮੈਸਟਰ ਪੰਜਵੇਂ ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ।ਅਵਨੀਕਾ ਨੇ 85.67% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਮੀਕਸ਼ਾ ਨੇ 83.83% ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਤਮੰਨਾ ਨੇ 83.33% ਅੰਕ ਲੈ ਕੇ ਤੀਜਾ ਸਥਾਨ ਹਾਸਿਲ …

Read More »

ਰੂਬੀਕੋਨ ਕੰਪਨੀ ਨੇ ਨੌਕਰੀ ਲਈ ਚੁਣੇ ਖ਼ਾਲਸਾ ਕਾਲਜ ਦੇ 14 ਵਿਦਿਆਰਥੀ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਡਰਾਇਵ ’ਚ 14 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ ਰੂਬੀਕੋਨ ’ਚ ਚੁਣੇ ਗਏ। ਉਨ੍ਹਾਂ ਨੂੰ 2.16 ਲੱਖ ਦਾ ਸੈਲਰੀ ਪੈਕੇਜ਼ ਕੰਪਨੀ ਵੱਲੋਂ ਦਿੱਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦੇ ਪਲੇਸਮੈਂਟ ਸੈਲ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ੱਵਿਦਿਆਰਥੀ ਜੀਵਨ ’ਚ ਖੇਡਾਂ ਦਾ ਖਾਸ ਮਹੱਤਵ ਹੈ।ਖੇਡਾਂ ਜਿੱਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ। ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ’ਚ ਅੰਤਰਰਾਸ਼ਟਰੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥੀ ਜੀਵਨ ’ਚ ਖੇਡਾਂ ਦਾ ਖਾਸ ਮਹੱਤਵ ਹੈ।ਖੇਡਾਂ ਜਿੱਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ। ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ’ਚ ਅੰਤਰਰਾਸ਼ਟਰੀ …

Read More »

‘ਇੰਟਰ-ਵਰਸਿਟੀ ਰੋਇੰਗ’ ਟੂਰਨਾਮੈਂਟ ’ਚ ਵਿਦਿਆਰਥਣਾਂ ਨੇ ਹਾਸਲ ਕੀਤੀ ਜਿੱਤ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਚੰਡੀਗੜ ਵਿਖੇ ਆਯੋਜਿਤ ‘ਆਲ ਇੰਡੀਆ ਇੰਟਰ-ਵਰਸਿਟੀ ਰੋਇੰਗ’ ਟੂਰਨਾਮੈਂਟ ’ਚ 5 ਤਮਗੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਖਿਡਾਰਣਾਂ ਅਤੇ ਖੇਡਾਂ ਦੇ ਇੰਚਾਰਜ ਸੁਖਦੀਪ ਕੌਰ ਅਤੇ ਕੋਚ ਪਵਨ ਕੁਮਾਰ ਨੂੰ ਵਧਾਈ ਦਿੰਦਿਆ ਉਕਤ ਸ਼ਾਨਦਾਰ ਪ੍ਰਾਪਤੀ ਅਤੇ …

Read More »

ਖਾਲਸਾ ਕਾਲਜ ਮੈਨੇਜਮੈਂਟ ਨੇ ਮਨਾਇਆ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।      ਛੀਨਾ ਨੇ ਸਮੂੰਹ ਜਗਤ …

Read More »