ਖਾਲਸਾ ਕਾਲਜ ਐਜੂਕੇਸ਼ਨ ਤੇ ਖਾਲਸਾ ਪਬਲਿਕਸ ਸਕੂਲ ‘ਚ ਦਿਸਿਆ ਮੈਕਸੀਕੋ ਤੇ ਪੰਜਾਬੀ ਕਲਚਰ ਦਾ ਸੁਮੇਲ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮੈਕਸੀਕੋ ਤੋਂ ਆਏ ਕਲਾਕਾਰਾਂ ਨੇ ‘9ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਮੈਕਸੀਕੋ ਤੋਂ ਐਸਪਿਰਿਟੋ ਮੈਕਸੀਕਨ ਫ਼ੋਕ ਐਨਸੇਮਬਲ …
Read More »ਸਿੱਖਿਆ ਸੰਸਾਰ
ਮਿਸ਼ਨ ਸ਼ਤ-ਪ੍ਰਤੀਸ਼ਤ ਪੂਰਾ ਕਰਨ ਲਈ ਅਧਿਆਪਕ ਪੱਬਾਂ ਭਾਰ – ਰੇਖਾ ਮਹਾਜਨ
ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਲਈ ਉਪ ਜਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲਾਂ ਦਾ ਦੌਰਾ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਅਪੀਅਰ ਹੋਣ ਜਾ ਰਹੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ …
Read More »ਯੂਨੀਵਰਸਿਟੀ `ਚ ਡਾ. ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ `ਚ ਪੰਜਾਬੀ ਸਾਹਿਤ ਜਗਤ ਦੇ ਦੋ ਮਹਾਨ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ `ਤੇ ਜਿਥੇ ਦੋਵਾਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਥੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਲਈ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਲੱਖਣ ਅੰਦਾਜ਼ ‘ਚ ਮਨਾਈ ਬਸੰਤ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਤਿਉਹਾਰ ਇੱਕ ਵਿਲੱਖਣ ਅੰਦਾਜ਼ ‘ਚ ਮਨਾਇਆ ਗਿਆ।ਜਿਸ ਵਿੱਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਇੱਕ ਮਨਮੋਹਕ ਝਲਕ ਵੇਖਣ ਨੂੰ ਮਿਲੀ।ਇਸ ਮੇਲੇ ਦੀ ਸ਼ੁਰੂਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਬਸੰਤ ਦੇ ਸ਼ਬਦ ਗਾਇਣ ਨਾਲ ਹੋਈ।ਪੰਜਾਬ ਦੀ ਵਿਰਾਸਤ ਦੀ ਝਲਕ ਵਿੱਚ …
Read More »ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਬੇਟੀਆਂ ਨੂੰ ਮਿਲੇਗੀ ਸਕਾਲਰਸ਼ਿਪ ਆਧਾਰਿਤ ਕੋਚਿੰਗ
ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ 12ਵੀਂ ਪਾਸ ਲੜਕੀਆਂ ਲਈ ਵਿਸ਼ੇਸ਼ ਕੋਚਿੰਗ ਦਾ ਐਲਾਨ ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੀਲਾ ਕਾਰਡ ਧਾਰਕ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਨੂੰ ਅਜੋਕੇ ਸਮੇਂ ਵਿੱਚ ਬੈਂਕ, ਕਲੈਰੀਕਲ, ਸਰਕਾਰੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ `ਚ ਵਧੀਆ ਅੰਕ ਹਾਸਿਲ ਕਰਨ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲਾ ਯਤਨ ਆਰੰਭਿਆ ਹੈ।ਬੇਟੀ ਬਚਾਓ ਬੇਟੀ ਪੜਾਓ ਯੋਜਨਾ …
Read More »ਯਾਦਗਾਰੀ ਹੋ ਨਿਬੜਿਆ ਬੋਧੀ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਅਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ‘ਚ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਸਨ।ਸੰਸਥਾ ਦੇ ਚੇਅਰਮੈਨ …
Read More »ਡੀ.ਏ.ਵੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਦੋ ਉਘੇ ਸਾਹਿਤਕਾਰਾਂ ਡਾ. ਟਿਵਾਣਾ ਤੇ ਕੰਵਲ ਦੇ ਦੇਹਾਂਤ ‘ਤੇ ਸੋਗ ਸਭਾ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਪੰਜਾਬੀ ਵਿਭਾਗ ਦੁਵਾਰਾ ਦੋ ਉਘੇ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਸਰਦਾਰ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਸੋਗ ਸਭਾ ਕਰਕੇ ਦੁੱਖ ਪ੍ਰਗਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਿਹਾ ਦੋਨਾਂ ਨਾਮਵਰ ਸ਼ਖਸ਼ੀਅਤਾਂ ਦੇ ਚਲਾਣੇ ਨਾਲ ਪੰਜਾਬੀ ਸਾਹਿਤ ਨੂੰ ਵੱਡਾ ਘਾਟਾ ਪਿਆ ਹੈ।ਉਨਾਂ ਕਿਹਾ ਕਿ ਦਲੀਪ ਕੌਰ …
Read More »ਗੁਰੂ ਨਗਰੀ `ਚ ਸਰਕਾਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਨੈਸ਼ਨਲ ਕਾਨਫਰੰਸ ਸ਼ੁਰੂ
ਨਵੋਦਿਆ ਕ੍ਰਾਂਤੀ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਦਿੱਤੇ ਜਾਣਗੇ ਨੈਸ਼ਨਲ ਤੇ ਸਟੇਟ ਐਵਾਰਡ ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਸਮੇਂ ਦਾ ਹਾਣੀ ਬਣਾਉਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਕੀ ਕਰਵਾਈ …
Read More »Yadavindra Public School celebrates Foundation Day
Patiala, February 2 (Punjab Post – Dr. Jaswant Singh Puri) – Yadavindra Public School Patiala celebrated its Foundation Day today. All the students and teachers participated in the celebrations to mark the day, an annual fete and various games were organised by the staff and the students. The celebrations kicked off with paying homage to the founder of the school Maharajadhiraj …
Read More »ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਟਿਵਾਣਾ ਤੇ ਕੰਵਲ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਵਲੋਂ ਪੰਜਾਬੀ ਸਾਹਿਤ ਦੇ ਪ੍ਰਮੁੱਖ ਸਾਹਿਤਕਾਰਾਂ ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਸਭਾ ਕੀਤੀ ਗਈ।ਸ਼ੋਕ ਸਭਾ ਨੂੰ ਸੰਬੋਧਿਤ ਕਰਦਿਆਂ ਕਾਲਜ ਪ੍ਰਿੰਸੀਪਲ ਅਤੇ ਪੰਜਾਬੀ ਦੇ ਗਲਪ ਚਿੰਤਕ ਡਾ. …
Read More »
Punjab Post Daily Online Newspaper & Print Media