Friday, August 14, 2026

ਸਿੱਖਿਆ ਸੰਸਾਰ

ਪ੍ਰਾਇਮਰੀ ਸਕੂਲ ਘੁਲਾਲ ਦੇ ਵਿਦਿਆਰਥੀ ਚੌਥੀ ਵਾਰ ਕੌਮੀ ਐਵਾਰਡ (ਗੋਲਡਨ ਐਰੋ) ਲਈ ਚੁਣੇ

ਬੱਚਿਆਂ ਦੀਆਂ ਪ੍ਰਾਪਤੀਆਂ ਨੇ ਲੁਧਿਆਣੇ ਜਿਲ੍ਹੇ ਦਾ ਮਾਣ ਵਧਾਇਆ – ਜਿਲ੍ਹਾ ਸਿੱਖਿਆ ਅਫਸਰ ਸਮਰਾਲਾ, 9 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁਲਾਲ ਦੀ ਮੁੱਖ ਅਧਿਆਪਕਾ ਪਰਮਜੀਤ ਨੇ ਦੱਸਿਆ ਕਿ ਮਾ. ਸੰਜੀਵ ਕੁਮਾਰ (ਸਟੇਟ ਐਵਾਰਡਰੀ) ਦੀ ਅਗਵਾਈ ਹੇਠ ਚੱਲ ਰਹੀ ਕੱਬ ਬੁਲ-ਬੁਲ ਯੂਨਿਟ ਦੇ 10 ਵਿਦਿਆਰਥੀਆਂ ਨੇ ਇੱਕ ਵਾਰ ਫਿਰ ਜ਼ਿਲ੍ਹਾ ਲੁਧਿਆਣਾ ਵੱਲੋਂ ਭਾਗ …

Read More »

ਦੂਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੂੰ ਸਮੇਂ ਦਾ ਮਹੱਤਵ ਦੱਸਿਆ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੂਨ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਜਾਗਰੂਕਤਾ ਪੌਗਰਾਮ ਦੌਰਾਨ ਬੱਚਿਆਂ ਨੂੰ ਸਮੇ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।ਸਕੂਲ ਅਧਿਆਪਕ ਮੌਨਿਕਾ ਸਦਾਨਾ, ਤਜਿੰਦਰ ਤੇ ਦਿਪਾਲੀ ਵਾਲੀਆ ਦੀ ਰੇਖ ਹੇਠ ਯੂ.ਕੇ.ਜੀ, ਐਲ.ਕੇ.ਜੀ ਤੇ ਨਰਸਰੀ ਦੇ ਬੱਚਿਆਂ ਨੂੰ ਬਣਾਈ ਗਈ ਮਾਡਲ ਘੜੀ ਤੇ ਮਿੰਟਾਂ, ਸਕਿੰਟਾਂ ਤੇ ਘੰਟਿਆ ਬਾਰੇ ਜਾਣਕਾਰੀ ਦਿੰਦੇ ਹੋਏ ਸਮੇ ਸਿਰ ਹਰ …

Read More »

ਸਕਾਊਟ ਐਂਡ ਗਾਈਡ ਕੈਂਪ ਦਾ ਆਯੋਜਨ

ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ ) – ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਸੰਗਰੂਰ ਵਿਖੇ ਸਕਾਉਟਿੰਗ ਦਾ ਤ੍ਰਿਤੀਆ ਚਰਨ / ਸਵਰਨ ਪੰਖ ਕੈਂਪ ਲਗਾਇਆ ਗਿਆ। ਚਾਰ ਦਿਨ ਚੱਲੇ ਇਸ ਕੈੰਂਪ ਵਿੱਚ ਕੱਬ ਅਤੇ ਬੁਲਬੁਲ ਬੱਚਿਆਂ ਨੇ ਭਾਗ ਲਿਆ।ਏ.ਐਸ.ਟੀ.ਸੀ ਪੰਜਾਬ ਦਰਸ਼ਨ ਸਿੰਘ ਅਤੇ ਲੇਡੀ ਕਬ ਮਾਸਟਰ ਨਿਸ਼ਾ ਰਾਣੀ ਨੇ ਬੱਚਿਆਂ ਨੂੰ ਟਰੇਨਿੰਗ ਦਿੱਤੀ।ਇਸ …

Read More »

ਸਰਕਾਰੀ ਸੀਨੀ ਸੈਕੰ. ਸਕੂਲ ਲਹਿਲ ਕਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

ਸੰਗਰੂਰ, 8 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਿੱਧੂ ਦੀ ਦੇਖ-ਰੇਖ ‘ਚ ਸਕੂਲ ਦੇ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਵਿਹੜੇ ‘ਚ ਹੋਏ ਇਸ ਸਮਾਗਮ ਵਿੱਚ ਸਰਪੰਚ ਜਸਵਿੰਦਰ ਸਿੰਘ ਰਿੰਪੀ ਸੂਬਾ ਮੀਤ ਪ੍ਰਧਾਨ ਕਾਂਗਰਸ ਕਿਸਾਨ ਸੈਲ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ …

Read More »

ਡੀ.ਟੀ.ਐਫ ਦੀ ਜਿਲ੍ਹਾ ਸੰਗਰੂਰ ਦੀ 30ਵੀਂ ਵਜ਼ੀਫਾ ਪ੍ਰੀਖਿਆ ਹੋਈ

ਸੰਗਰੂਰ, 8 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਨੇ 30ਵੀਂ ਵਜ਼ੀਫਾ ਪ੍ਰੀਖਿਆ ਗਦਰੀ ਬਾਬਾ ਸੋਹਨ ਸਿੰਘ ਭਕਨਾ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਜਿਲਾ ਸੰਗਰੂਰ ਦੇ 12 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ।ਸੰਗਰੂਰ ਤੇ ਨੇੜਲੇ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਨੇ ਮਾਸਟਰ ਪਰਮ ਵੇਦ, ਸੁਖਦੇਵ ਸਿੰਘ ਕਿਸ਼ਨਗੜ੍ਹ ਅਤੇ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ‘ਚ ਸਥਾਨਕ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਬੱਚਿਆਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਵੀ ਮਨਾਇਆ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਤਰਨ ਤਾਰਨ ਰੋਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਬੱਚਿਆਂ ਨੂੰ ਭਾਈ ਗੁਰਇਕਬਾਲ ਸਿੰਘ, ਭਾਈ ਵਿਸ਼ਾਲ ਸਿੰਘ ਕਥਾ ਵਾਚਕ ਅਤੇ ਭਾਈ ਬਲਵਿੰਦਰ ਸਿੰਘ ਸਾਬਕਾ ਗ੍ਰੰਥੀ ਗੁਰਦੁਆਰਾ …

Read More »

ਬੀ.ਬੀ.ਕੇ ਡੀ.ਏ.ਵੀ ਵਿਦਿਆਰਥਣਾਂ ਨੇ ‘ਰੰਗ ਉਤਸਵ’ ਦੇ ਬੈਨਰ ਹੇਠ ਲਗਾਈ ਕਲਾ ਪ੍ਰਦਰਸ਼ਨੀ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਆਰਟ ਗੈਲਰੀ ਵਿਖੇ ‘ਰੰਗ ਉਤਸਵ’ ਦੇ ਬੈਨਰ ਹੇਠ ਕਲਾ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਮਕਸਦ ਵਿਦਿਆਰਥਣਾਂ ਦੀ ਲੁਕੀ ਹੋਈ ਕਲਾ ਨੂੰ ਉਭਾਰਣਾ ਸੀ।ਪ੍ਰਦਰਸ਼ਨੀ ਦੌਰਾਨ ਚਿਤਰਕਲਾ ਦੀਆਂ ਵੱਖ-ਵੱਖ ਕਲਾ ਵੰਨਗੀਆਂ ਪੇਟਿੰਗ, ਗ੍ਰਾਫਿਕਸ, ਪੋਰਟਰੇਟ, ਫੋਟੋਗ੍ਰਾਫੀ ਅਤੇ ਕੰਧ ਚਿੱਤਰ ਪ੍ਰਦਰਸ਼ਿਤ ਕੀਤੇ ਗਏ।             …

Read More »

ਖਾਲਸਾ ਮੈਨੇਜਮੈਂਟ ਵਲੋਂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। …

Read More »

A lecture on “Awareness about Cervical Cancer” organized in DAV College

Amritsar, February 7 (Punjab Post Bureau) –  A lecture on “Awareness about Cervical Cancer” was organized by Red Ribbon Club in collaboration with Department of Physics, DAV College. Principal Dr. Rajesh Kumar welcomed the speaker of the day Dr. Amrita Rana, Chief Consultant Radiologist and Director of Rana Diagnostics.             Dr. Rana shed the light on various phases of HPV …

Read More »