ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਉਪਰੰਤ ਵਿਦਿਆਰਥਣਾਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਰਾਸ਼ਟਰੀ ਵੋਟ ਦਿਵਸ ਆਯੋਜਿਤ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਰਾਸ਼ਟਰੀ ਵੋਟ ਦਿਵਸ ’ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਐਨ.ਐਸ.ਐਸ ਵਿਭਾਗ ਦੇ ਵਲੰਟੀਅਰਾਂ ਤੋਂ ਇਲਾਵਾ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪ੍ਰੇਰਿਤ …
Read More »ਗਿਆਨੀ ਜਗਤਾਰ ਸਿੰਘ ਵੱਲੋਂ ਖ਼ਾਲਸਾ ਕਾਲਜ ਵਿਖੇ ‘ਗੁਰੂ ਨਾਨਕ ਦਰਸ਼ਨ’ ਪੁਸਤਕ ਲੋਕ ਅਰਪਿਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ‘ਗੁਰੂ ਨਾਨਕ ਦਰਸ਼ਨ’ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਿਆਈ ਅਤੇ ਮਹਾਨਤਾ ਦਾ ਕੋਈ ਸਾਨੀ ਨਹੀਂ ਹੈ।ਗੁਰੂ ਸਾਹਿਬ ਜੀ ਨੇ ਜਿਥੇ ਕਲਿਯੁਗ ’ਚ ਜਾਤੀਵਾਦ, ਨਾਰੀਵਾਦ, ਜਬਰਜੁਲਮ, ਵਹਿਮਾਂਭਰਮਾਂ, ਪਾਖੰਡ ਤੇ ਹੋਰ ਅਨੇਕਾਂ ਸਮਾਜਿਕ ਕੁਰੀਤੀਆਂ …
Read More »`Guru Nanak Darshan’ Book on Guru Nanak’s Life and Philosophy released at Khalsa College
Amritsar, January 30 (Punjab Post Bureau) – Dedicated to 550th birth centenary `Parkash Purab’ of Guru Nanak Dev Ji, a pictorial-artistic book `Guru Nanak Darshan’, on the life and philosophy of the founder of Sikhism, was today released at historic Khalsa College, here. The book contains paintings by the renowned artists, apart from the historic accounts relating Guru’s life and …
Read More »ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ
ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰਗਾਨ ਨਾਲ ਕੀਤੀ ਗਈ।ਵਿਦਿਆਰਥੀਆਂ ਨੇ ਵੱਖਰਾ ਨਾਚ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ।ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਇਸ ਨੂੰ ਇੱਕ ਲੋਕਤੰਤਰਿਕ ਸਰਕਾਰ ਪ੍ਰਣਾਲੀ ਦੇ ਨਾਲ …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਗਣਤੰਤਰਤਾ ਦਿਵਸ
ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 71ਵਾਂ ਗਣਤੰਤਰਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਚਾਰੋਂ ਹਾਊਸ (ਰਾਵੀ, ਸਤਲੁਜ, ਬਿਆਸ ਅਤੇ ਯਮੁਨਾ) ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ …
Read More »ਸਰਕਾਰੀ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਲੌਂਗੋਵਾਲ ਵਿਖੇ 71ਵੇ ਗਣਤੰਤਰ-ਦਿਵਸ ਨੁੰ ਬੜੀ ਹੀ Zਸ਼ਾਨ ਅਤੇ ਧੁਮ-ਧੜੱਕੇ ਨਾਲ ਮਨਾਇਆ ਗਿਆ। ਇਸ ਉਤਸਵ ਦੇ ਸੁਰੂ ਵਿੱਚ ਸਕੂਲ ਮੁੱਖੀ ਹਰਜੀਤ ਸਿੰਘ ਪ੍ਰਿੰਸੀਪਲ, ਸ.ਮ.ਕ. ਦੇ ਚੈਅਰਮੈਨ ਜਗਸੀਰ ਸਿੰਘ ਬਬਲਾ, ਮੈਬਰ ਬੂਟਾ ਸਿੰਘ, ਜਗਪਾਲ ਸਿੰਘ ਗੋਲਡੀ, ਹੰਸ ਰਾਜ, ਜਗਸੀਰ ਸਿੰਘ ਗਾਂਧੀ ਐਮ.ਸੀ, ਮਨਜੀਤ ਕੌਰ ਮੈਬਰ, ਸਕੂਲ ਸਟਾਫ …
Read More »25 GNDU Life Sciences and Sciences students Placed in IDS Infotech
Amritsar, January 30 (Punjab Post Bureau) – Twenty Five students of Life Sciences and Sciences faculty have been placed in IDS Infotech through Campus Placements at a salary package of Rs. 4.80 Lakh per annum. 4 students are from B.Pharma, 3 each from M.Sc. Human Genetics, M.Sc. Microbiology and M.Sc. Molecular Biology & Biochemistry, 2 each from M.Sc. Food Science, M.Sc. …
Read More »ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ
ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ‘ਤੇ ਵਿਦਿਆਰਥੀਆਂ ਨੇ ਸਵੇਰੇ ਦੀ ਸਭਾ ‘ਚ ਨਾਚ ਪੇਸ਼ ਕੀਤਾ।ਜਿਸ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਕੁੜੀਆਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਕੂਲ ਪ੍ਰਿੰਸੀਪਲ ਨੇ ਪਿਛਲੇ ਸਾਲ ਬੇਟੀ ਬਚਾਓ ਬੇਟੀ ਪੜਾਓ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੀਆਂ ਕਈ ਲੜਕੀਆਂ ਨੂੰ ਮੁਫਤ ਸਿੱਖਿਆ ਦਾ ਮੌਕਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ‘ਰੁੱਤਾਂ ਦੀ ਰਾਣੀ ਬਸੰਤ’ ਮੇਲਾ ਮਨਾਇਆ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਲੋਂ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਰੁਤਾਂ ਦੀ ਰਾਣੀ ਬਸੰਤ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ।ਵਿਦਿਆਰਥੀਆਂ ਵਲੋਂ ਖਾਣੇ ਵਿਚ ਵੀ ਵੱਖ-ਵੱਖ ਤਰ੍ਹਾਂ ਦੇ ਪਕਵਾਨ …
Read More »
Punjab Post Daily Online Newspaper & Print Media