Sunday, April 27, 2025

ਸਿੱਖਿਆ ਸੰਸਾਰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ `ਪੇਪਰ ਪੜ੍ਹੋ` ਅਤੇ `ਪੋਸਟਰ ਬਣਾਓ` ਮੁਕਾਬਲੇ ਆਯੋਜਿਤ

ਐਮ.ਏ ਦੀ ਵਿਦਿਆਰਥਣ ਹਰਪ੍ਰੀਤ ਨੇ `ਪੋਸਟਰ ਬਣਾਓ` ਮੁਕਾਬਲੇ `ਚ ਹਾਸਲ ਕੀਤਾ ਪਹਿਲਾ ਸਥਾਨ ਸੰਗਰੂਰ, 10 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾ) – ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਡਾ. ਪ੍ਰਵੀਨ ਸ਼ਰਮਾ ਦੀ ਸਰਪਰਸਤੀ ਹੇਠ ਅੰਗਰੇਜ਼ੀ ਵਿਭਾਗ ਅਤੇ ਐਨ.ਐਸ.ਐਸ ਯੂਨਿਟ-4 ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ `ਅਧਿਆਪਕ ਦੀ ਭੂਮਿਕਾ` ਵਿਸ਼ੇ ਉੱਪਰ ਪੇਪਰ ਪੜ੍ਹੋ ਅਤੇ ਪੋਸਟਰ ਬਣਾਓ ਮੁਕਾਬਲੇ ਕਰਵਾਏ …

Read More »

ਸਹੋਦਿਯਾ ਸਕੂਲਜ਼ ਕੰਪਲੈਕਸ ਦੇ ਪ੍ਰਿੰਸੀਪਲਾਂ ਦਾ ਸਨਮਾਨ ਸਮਾਰੋਹ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸਨਮਾਨ ਸਮਾਰੋਹ ‘ਸਾਡਾ ਪਿੰਡ’ ਵਿਖੇ ਆਯੋਜਿਤ ਕੀਤਾ ਗਿਆ।ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਪਹੁੰਚਣ `ਤੇ ਸਾਡਾ ਪਿੰਡ ਦੇ ਮੈਨੇਜਿੰਗ ਡਾਇਰੈਕਟਰ ਇਸ਼ਗੰਭੀਰ, ਸੀ.ਈ.ਓ ਸ਼੍ਰੀਮਤੀ ਵੰਦਨਾ ਗੰਭੀਰ, ਸਹੋਦਿਯਾ ਸਕੂਲਜ਼ …

Read More »

ਯੂਨੀਵਰਸਿਟੀ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਅੰਤਰ ਧਰਮ ਅਤੇ ਸੂਝ” ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਅੱਜ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਜੋ 11 ਸਤੰਬਰ ,2019  ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ ਦੀਆਂ ਤਿਆਰੀਆਂ ਮੁਕਮੰਲ ਹੋ ਗਈਆਂ ਹਨ।               ਸ਼੍ਰੀ ਗੁਰੂ ਗ੍ਰੰਥ ਸਾਹਿਬ …

Read More »

Principal and Teachers DAV Public School honoured by different organisations

Amritsar, Sept 10 (Punjab Post Bureau) – At different functions organised in the city to commemorate Teacher’s Day 6 teachers including the Principal of DAV Public School Lawrence Road were honored by various agencies for their commendable achievements in the field of education. Dr. Neera Sharma the Principal of the school was awarded at a scintillating function by Sahodaya Schools …

Read More »

Four DAV Students bag NTSE National level Scholarship

Amritsar, Sept 9 (Punjab Post Bureau) – It’s a matter of great pride for DAV Public School  Lawrence Road that four students  of Class – XI, Vandit  Khanna , Chaitanya  Gupta , Vanshita  and Ritvik  Chauhan have baged the  reputed  National Talent  Search Examination Final Level Scholarship organised by NCERT.            Regional Officer Punjab  Zone  – A Dr. (Mrs.) Neelam …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ । ਉਨ੍ਹਾਂ ਨੇ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਵਿਦਿਆਰਥੀਆਂ ਨੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਦੀ ਭੂਮਿਕਾ ਬਾਰੇ ਉਨ੍ਹਾਂ ਦੇ ਵਿਚਾਰ ਪੜੇ ।ਅਧਿਆਪਕਾਂ ਲਈ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ, ਕੁੱਝ ਰੌਚਕ ਖੇਡਾਂ ਅਤੇ ਨਾਚ ਪੇਸ਼ ਕੀਤਾ …

Read More »

ਅਧਿਆਪਕ ਵਲੋਂ ਵਿਦਿਆਰਥਣਾਂ ਦੀ ਸਾਰੀ ਫੀਸ ਪੱਲਿਓਂ ਦੇਣ ਦਾ ਫੈਸਲਾ

ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਅਧਿਆਪਕ ਵਜੋਂ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਸਟੇਟ ਅਵਾਰਡੀ ਡਾ. ਕਰਨੈਲ ਵੈਰਾਗੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਉਹਨਾਂ ਦੇ ਸਕੂਲ ਵਿੱਚ ਗਿਆਰਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਬਣਦੀ ਸਾਰੀ ਫੀਸ ਉਹ ਖੁਦ ਆਪਣੇ ਕੋਲੋਂ ਭਰਨਗੇ।ਡਾ. ਵੈਰਾਗੀ ਨੇ ਕਿਹਾ …

Read More »

ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਬਾਜੀ ਮਾਰੀ।ਐਮ.ਐਸ.ਸੀ (ਕੰਪਿਊਟਰ ਸਾਇੰਸ)-ਫ਼ਾਈਨਲ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ (82.5%), ਗੁਰਲੀਨ ਕੌਰ (82.2%), ਸਿਮਲਜੋਤ ਕੌਰ (81.6), ਮਨਪ੍ਰੀਤ ਕੌਰ (79%) ਅਤੇ ਮਨਪ੍ਰੀਤ ਕੌਰ (77.5%) ਨੇ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਗੁਰਪ੍ਰੀਤ ਕੌਰ (80.3%), ਸਿਮਰਨ (78.9%) ਅਤੇ ਚੰਦਨਜੋਤ …

Read More »

ਡਾ. ਅਵਤਾਰ ਸਿੰਘ ਨੇ ਖ਼ਾਲਸਾ ਕਾਲਜ ਵਿਖੇ ਕਾਮਰਸ ਤੇ ਬਿਜਨੈਸ ਐਡਮਿਨਸਟ੍ਰੇਸ਼ਨ ਵਿਭਾਗ ਮੁੱਖੀ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਡਾ. ਅਵਤਾਰ ਸਿੰਘ ਨੇ ਕਾਮਰਸ ਅਤੇ ਬਿਜ਼ਨੈਸ ਐਡਮਿਨਸਟ੍ਰੇਸ਼ਨ ਵਿਭਾਗ ਦੇ 7ਵੇਂ ਮੁਖੀ ਵਜੋਂ ਅਹੁੱਦਾ ਸੰਭਾਲਿਆ।ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਕਿਹਾ ਕਿ ਕਾਲਜ ਵਿਖੇ ਡਾ. ਅਵਤਾਰ ਸਿੰਘ 29 ਸਾਲ ਤੋਂ ਪੂਰੀ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਨ।ਇਸ ਸੇਵਾ ਦੌਰਾਨ ਉਹ ਵੱਖ-ਵੱਖ ਅਹੁੱਦਿਆਂ ਜਿਵੇਂ ਐਨ.ਸੀ.ਸੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਬਾਣੀ ਦਾ ਪਾਠ ਕਰਨ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸ-ਭਿੰਨੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਉਪਰੰਤ ਅਨੰਦ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ ਗਈ।     ਪ੍ਰਿੰਸੀਪਲ ਡਾ. ਮਨਪ੍ਰੀਤ …

Read More »