Sunday, April 27, 2025

ਸਿੱਖਿਆ ਸੰਸਾਰ

ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।     ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਅਧਿਆਪਕ ਵਰਗ ਨੂੰ ਆਪਣੇ …

Read More »

ਅਗਲੇ 3 ਮਹੀਨਿਆਂ ਦੌਰਾਨ ਸਿੱਖਿਆ ਖੇਤਰ `ਚ ਲਿਆਂਦੀ ਜਾਵੇਗੀ ਵੱਡੀ ਤਬਦੀਲੀ – ਵਿਜੈ ਇੰਦਰ ਸਿੰਗਲਾ

ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਦੇ 219 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਸਨਮਾਨ ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਖੁਸ਼ਗਵਾਰ ਮਾਹੌਲ `ਚ ਜ਼ਿਲ੍ਹਾ ਸੰਗਰੂਰ ਦੇ 219 ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ, ਇੰਚਾਰਜਾਂ, ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ। ਬੀਤੇ ਅਕਾਦਮਿਕ ਵਰ੍ਹੇ ਦੌਰਾਨ …

Read More »

ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਜਖੇਪਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਡਾ. ਰਮਨਦੀਪ ਕੌਰ ਐਸ.ਯੂ.ਐਸ ਕਾਲਜ, ਪ੍ਰਿੰਸੀਪਲ ਮਨਦੀਪ ਕੌਰ ਗਿੱਲ ਤੋਲਾਵਾਲ, ਮੈਡਮ ਸੀਮਾ ਪਰਾਸ਼ਰ ਸੁਨਾਮ, ਹਰਦੇਵ ਸਿੰਘ ਕਾਮਰਸ ਪ੍ਰੋਫੈਸਰ, ਡੀ.ਪੀ ਪਰਮਿੰਦਰ ਸਿੰਘ, ਪੂਜਾ ਗੁਪਤਾ, ਸਿੰਪਲ ਬੱਤਰਾ, ਅਨੀਤਾ ਕਾਂਸਲ, ਮੈਡਮ ਵੀਨਾ ਰਾਣੀ, ਅਭਿਸ਼ੇਕ ਕੁਮਾਰ ਅਤੇ ਸ਼ਿਵ ਕੁਮਾਰ ਨੂੰ ਉਨ੍ਹਾਂ ਵਲੋਂ ਕੀਤੇ …

Read More »

ਸੜਕ ਸੁਰੱਖਿਆ ਇੱਕ ਗੰਭੀਰ ਚੁਣੌਤੀ – ਏ.ਡੀ.ਸੀ.ਪੀ ਦਿਲਬਾਗ ਸਿੰਘ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੌਜਵਾਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸੜਕ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦੇ ਮੁੱਖ ਮਹਿਮਾਨ ਏ.ਡੀ.ਸੀ.ਪੀ ਦਿਲਬਾਗ ਸਿੰਘ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਬੇਨਤੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਗਿਆਨ ਦੀ ਵਿਦਵਤਾ ਵਿਸ਼ੇ `ਤੇ ਦੋ ਹਫਤੇ ਦੀ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਂਟਰ ਆਫ਼ ਲਰਨਿੰਗ ਐਂਡ ਪੈਡੋਗੋਗਿਕ ਸਟੱਡੀ ਦੇ ਸਹਿਯੋਗ ਨਾਲ ਉਚੇਰੀ ਸਿਖਿਆ ਦੇ ਅਦਾਰਿਆਂ ਦੀ ਵਿਗਿਆਨ ਦੀ ਵਿਦਵਤਾ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਿਸ਼ੇ `ਤੇ ਦੋ ਹਫਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਆਯੋਜਿਤ ਕਾਰਵਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦੇਸ਼ ਭਾਰਤ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਹਲਾ ਦਰਜ਼ੇ ਦੀਆਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਖਿੱਤੇ ਦੀਆਂ ਮੋਢੀ ਯੂਨੀਵਰਸਿਟੀਆਂ ਵਿਚ ਸ਼ਾਮਿਲ ਹੈ ਅਤੇ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਕੋਰਸ ਕਰਨ ਉਪਰੰਤ ਨੌਕਰੀਆਂ ਵਾਸਤੇ ਵਿਦਿਆਰਥੀਆਂ ਦੀ ਨਾ ਕੇਵਲ ਦੇਸ਼ ਬਲਕਿ ਵਿਦੇਸ਼ਾਂ ਵਿਚ ਵੀ ਵੱਡੀ ਮੰਗ ਹੈ।ਯੂਨੀਵਰਸਿਟੀ ਦੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਆਪਣੀ ਰਸਮੀ ਪੜ੍ਹਾਈ ਮੁਕੰਮਲ ਹੋਣ ਤੋਂ ਪਹਿਲਾਂ ਹੀ ਬਹੁਤ ਸਾਰੀਆਂ ਰਾਸ਼ਟਰੀ …

Read More »

ਅਧਿਆਪਕ ਦਲ ਨੇ ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਨਾਲ ਮੀਟਿੰਗ ਕੀਤੀ

ਸਮਰਾਲਾ, 7 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਸਿੰਘ) –  ਅਧਿਆਪਕ ਦਲ ਪੰਜਾਬ, ਜ਼ਿਲ੍ਹਾ ਲੁਧਿਆਣਾ ਦਾ ਵਫਦ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਲੁਧਿਆਣਾ ਸ੍ਰੀਮਤੀ ਸਵਰਨਜੀਤ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਦੀ ਅਗਵਾਈ ਹੇਠ ਮਿਲਿਆ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹੋਏ ਪ੍ਰੈਸ ਸਕੱਤਰ ਗੁਰਨਾਮ ਸਿੰਘ ਭੈਣੀ ਸਾਹਿਬ ਨੇ ਦੱਸਿਆ ਕਿ ਮਿਡਲ ਸਕੂਲ/ਹਾਈ ਸਕੂਲ ਦੀ ਅਚਨਚੇਤ ਛੁੱਟੀ ਨੂੰ ਸਕੂਲ …

Read More »

ਗ੍ਰੇਸ ਪਬਲਿਕ ਸਕੂਲ `ਚ ਅਧਿਆਪਕ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 6 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੋਰਾਨ ਕਵਿਤਾਵਾਂ, ਤੇ ਗੀਤ ਆਦਿ ਵੀ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।  

Read More »

ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ

ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕਸ਼ਿਕਾ ਅਰੋੜਾ ਵਲੋਂ ਸੁੰਦਰ ਡਾਂਸ ਪੇਸ਼ ਕੀਤਾ ਗਿਆ।ਉਪਰੰਤ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਸਮੂਹ ਗਾਣ ਪੇਸ਼ ਕੀਤਾ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਤਿੰਦਰ ਸਿੰਘ ਵਲੋਂ ਇੱਕ ਮੈਸ਼ਅਪ ਡਾਂਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸ਼ਬਦ ਸੰਧਿਆ` ਵਿਸ਼ੇ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸਭਿਆਚਾਰਕ ਵਿਭਾਗ ਵੱਲੋਂ ਤਿਆਰ ਕੀਤੇ ਪੋ੍ਰਗਰਾਮਾਂ ਦੇ ਕੈਲੰਡਰ ਅਨੁਸਾਰ ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਸ਼ਬਦ ਸੰਧਿਆ” ਇਕ ਵਿਸ਼ੇਸ਼ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਖੇ ਆਯੋਜਿਤ ਕਰਵਾਇਆ ਗਿਆ ।                  ਇਸ ਪ੍ਰੋਗਰਾਮ …

Read More »