ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਪਿੰਡ ਬਲੇਰ ਖਾਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਗਨਰੇਗਾ ਤਹਿਤ ਚੱਲ ਰਹੇ ਚਾਰਦੀਵਾਰੀ ਦੇ ਕੰਮ ਦਾ ਅੱਜ ਨਿਰੀਖਣ ਕੀਤਾ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀਆਂ ਹਦਾਇਤਾਂ ’ਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਵੱਡੀ ਪੱਧਰ ’ਤੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ …
Read More »ਸਿੱਖਿਆ ਸੰਸਾਰ
ਸੂਬਾ ਸਰਕਾਰ ਵਲੋਂ ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਦਾ ਸਨਮਾਨ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੇਰਾ ਬਾਬਾ ਨਾਨਕ, ਕਰਤਾਰਪੁਰ ਲਾਂਘੇ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ `ਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਇੱਕ ਪੇਂਟਿੰਗ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਭਾਰਤ 25 ਕਲਾਕਾਰਾਂ ਨੂੰ ਬੁਲਾਇਆ ਗਿਆ ਸੀ। ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਸਕੂਲ ਤੋਂ ਭਾਗ ਲੈਣ ਵਾਲੀ ਫਾਈਨ ਆਰਟ ਡਿਪਾਰਟਮੈਂਟ ਦੀ ਅਧਿਆਪਕਾ ਕੁਮਾਰੀ ਪ੍ਰਿਅੰਕਾ …
Read More »21 ਪੰਜਾਬ ਬਟਾਲੀਅਨ ਵਲੋਂ ਆਲ ਇੰਡੀਆ ਥਲ ਸੈਨਿਕ ਕੈਂਪ ਨਵੀਂ ਦਿੱਲੀ ਵਿਖੇ ਕੈਡਿਟਾਂ ਦਾ ਸਨਮਾਨ
ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – 21 ਪੰਜਾਬ ਬਟਾਲੀਅਨ ਐਨ. ਸੀ. ਸੀ ਕਪੂਰਥਲਾ ਵੱਲੋਂ ਜਲੰਧਰ ਗਰੁੱਪ ਦੀ ਨਿਗਰਾਨੀ ਹੇਠ ਆਲ ਇੰਡੀਆ ਥਲ ਸੈਨਿਕ ਕੈਂਪ ਨਵੀਂ ਦਿੱਲੀ ਵਿਖੇ ਹਿੱਸਾ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ।21 ਪੰਜਾਬ ਬਟਾਲੀਅਨ ਐਨ.ਸੀ.ਸੀ ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਹਿਤੇਸ਼ ਦੁੱਗਲ (ਸੈਨਾ ਮੈਡਲ) ਅਤੇ ਕਰਨਲ ਜੀ.ਐਸ ਭੁੱਲਰ ਦੀ ਅਗਵਾਈ ਹੇਠ ਬਟਾਲੀਅਨ ਦਫ਼ਤਰ ਕਪੂਰਥਲਾ ਵਿਖੇ …
Read More »ਬਲਾਕ ਤੇ ਜ਼ਿਲ੍ਹਾ ਪੱਧਰੀ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ‘ਚ ਮਾਲ ਰੋਡ ਸਕੂਲ ਅੱਵਲ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਵਿਚ ਨੌਵੀਂ ਅਤੇ ਦਸਵੀਂ ਜਮਾਤ ਵਿਚ ਪੜਦੇ ਵਿਦਿਆਰਥੀਆਂ ਦਾ ਆਈ.ਸੀ.ਟੀ ਅਧੀਨ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ਸਿੱਖਿਆ) ਸਲਵਿੰਦਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰਵਾਏ ਗਏ। ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ‘ਚ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਅੰਮ੍ਰਿਤਸਰ ਜੋਨ ਵੱਲੋਂ ਕਰਵਾਇਆ ਗਿਆ।ਇਸ ਸੈਮੀਨਾਰ …
Read More »ਯਾਦਗਾਰੀ ਰਿਹਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਛੇਵਾਂ ਸਾਲਾਨਾ ਸਮਾਗਮ
ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਂਬਰਿਜ ਇੰਟਰਨੈਸ਼ਨਲ ਸਕੂਲ ਕਪੂਰਥਲਾ ਦਾ ਛੇਵਾਂ ਸਾਲਾਨਾ ਸਮਾਗਮ ‘ਉਡਾਨ-ਐਨ ਇਨਡੈਲੀਬਲ ਫਲਾਈਟ’ ਯਾਦਗਾਰੀ ਹੋ ਨਿੱਬੜਿਆ, ਜਿਸ ਦੌਰਾਨ ਸਕੂਲ ਦੀ ਪੰਜ ਸਾਲਾਂ ਦੀ ਯਾਤਰਾ ਨੂੰ ਬਹੁਤ ਵਧੀਆ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ।ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »ਤਰਕਸ਼ੀਲਾਂ ਨੇ ਚੇਤਨਾ ਪਰਖ਼ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ
ਸੰਗਰੂਰ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਜਲਿਆਂਵਾਲੇ ਬਾਗ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ 10 ਅਗਸਤ ਨੂੰ ਕਰਵਾਈ ਚੇਤਨਾ ਪਰਖ਼ ਪ੍ਰੀਖਿਆ ਦੇ ਮਿਡਲ ਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੂੰ ਵਧੀਆ ਪੁਸਤਕਾਂ, ਬਰੋਸ਼ਰ, ਸਰਟੀਫਿਕੇਟ ਤੇ ਹੋਰ ਪੜ੍ਹਨ ਸਮੱਗਰੀ ਨਾਲ ਸਥਾਨਕ ਪੈਲਸ ਵਿੱਚ ਸਨਮਾਨਿਤ ਕੀਤਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਜਿਲਾ ਸਿੱਖਿਆ ਅਫਸਰ …
Read More »ਗੁਰਮਤਿ ਮੁਕਾਬਲਿਆਂ ’ਚ ਕੀਤਾ ਬਿਹਤਰੀਨ ਪ੍ਰਦਰਸ਼ਨ
ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ’ਚ ਬੋਧੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।ਇਸ ਸਕੂਲ ਦੀ ਵਿਦਿਆਰਥੀ ਹਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਢੱਡਰੀਆਂ ਨੇ ਸਿੱਖ ਇਤਿਹਾਸ ਵਿਸ਼ੇ ’ਚੋਂ ਤੀਜਾ …
Read More »Sri Guru Ram Das University starts Certificate Course in Palliative Care in North India
Amritsar, Nov 19 (Punjab Post Bureau) – Sri Guru Ram Das University of Health Sciences has become one of the renowned Educational Institutes for students worldwide, where University not only providing ultra-modern education to the medical students, the University is also launching new courses to make it more convenient for students to get higher medical education, this was revealed by …
Read More »6thAnnual S. Jagtar Singh Dhesi Memorial Lecture organized at GNDU
Amritsar, Nov 19 (Punjab Post Bureau) – The 6thAnnual S. Jagtar Singh Dhesi Memorial lecture was organized by School of Social Sciences of Guru Nanak Dev University in the memory of Late S. Jagtar Singh Dhesi under the Endowment Fund which has been instituted by his family in his memory. Prof Dr. Rajesh Gill from Department of Sociology, Panjab University Chandigarh …
Read More »
Punjab Post Daily Online Newspaper & Print Media