Sunday, July 26, 2026

ਸਿੱਖਿਆ ਸੰਸਾਰ

Central Research Grants of Rs.68 lakhs for Khalsa College

Amritsar, Jan 20 (Punjab Post Bureau) – The department of Science and Technology, Government of India has sanctioned Rs. 68 lakhs research grant for Khalsa College. The grants under Fund for Improvement of S&T Infrastructure (FIST) were approved following the rigorous screening in which country’s 253 colleges participated and 18 were finally selected for the financial allocation. The Khalsa College …

Read More »

VC Punjabi University Patiala Prof. (Dr.) B.S Ghuman gets Punjab Rattna Award

Patiala, Jan 20 (Punjab Post Bureau) – Prof. (Dr.) B.S Ghuman Vice-Chancellor Punjabi University Patiala has been estowed upon Punjab Rattna Award today by All India Conference of Intellectuals. AICOI is a think tank whose 40th conference was held at GGDSD College Sector 32 Chandigarh where the coveted award was conferred upon Prof. Ghuman by Mr. Justice Rajesh Tandon Chairman …

Read More »

ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਵਿਖੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਦਾ ਵਿਸ਼ੇਸ਼ ਸਨਮਾਨ

ਮਲੋਟ, 19 ਜਨਵਰੀ (ਪੰਜਾਬ ਪੋਸਟ – ਗਰਗ) – ਸੀਨੀਅਰ ਕੰਨਿਆ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਕੂਲ ਦੇ ਉਨਾਂ 7 ਟੀਚਿੰਗ ਅਤੇ 2 ਨਾਨ ਟੀਚਿੰਗ ਸਟਾਫ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਮਹਿਕਮੇ ਵਲੋਂ ਦਿੱਤੀਆਂ ਜਾਂਦੀਆਂ ਪੂਰੀਆਂ ਛੁੱਟੀਆਂ ਨਹੀ ਲਈਆਂ।ਸਟਾਫ ਨੂੰ ਇਹ ਵਿਸ਼ੇਸ਼ ਸਨਮਾਨ ਉਘੇ ਸਮਾਜ ਸੇਵਕ ਐਡਵੋਕੇਟ ਰਕੇਸ਼ ਗਰਗ ਵਲੋਂ ਦਿੱਤਾ ਗਿਆ। ਸਨਮਾਨਿਤ ਕੀਤੇ ਗਏ ਸਟਾਫ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਅਜਰਾਵਰ ਘਨੌਰ ਵਿਖੇ ਲੱਗਾ ਕੰਪਿਊਟਰ ਸੈਮੀਨਾਰ

ਪਟਿਆਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਰਾਵਰ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਵਲੋਂ ਵਿਦਿਆਰਥੀਆਂ ਲਈ ਕੰਪਿਊਟਰ ਸਾਇੰਸ ਵਿਸ਼ੇ ‘ਤੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਡਾ. ਵਿਲੀਅਮਜੀਤ ਸਿੰਘ ਅਤੇ ਇੰਜ. ਚਰਨਜੀਵ ਸਿੰਘ ਸਰੋਆ ਵਲੋ ਨੌਵੀਂ, ਦਸਵੀਂ, ਗਿਆਰਵੀ ਅਤੇ ਬਾਰਵ੍ਹੀ ਜਮਾਤ ਦੇ ਵਿਦਿਆਰਥੀਆਂ ਨੂੰ ਇਨਸਕ੍ਰਿਪਟ ਕੀ ਬੋਰਡ ਦੀ ਵਰਤੋਂ ਅਤੇ ਯੂਨੀਕੋਡ ਬੇਸਡ ਫੌਂਟਾਂ ਦੀ …

Read More »

ਖ਼ਾਲਸਾ ਕਾਲਜ ਦੇ 6 ਵਿਦਿਆਰਥੀਆਂ ਨੇ ਪਾਸ ਕੀਤਾ ਯੂ.ਜੀ.ਸੀ ਨੈਟ ਟੈਸਟ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 6 ਵਿਦਿਆਰਥੀਆਂ ਨੇ ਦਸੰਬਰ2019 `ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ) ਵਲੋਂ ਲਿਆ ਗਿਆ ਕਾਲਜ ਅਧਿਆਪਕ ਯੋਗਤਾ ਦਾ ਨੈਟ ਟੈਸਟ ਪਾਸ ਕਰ ਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂ.ਜੀ.ਸੀ ਵਲੋਂ ਬੀਤੇ ਦਿਨੀਂ ਐਲਾਨੇ ਗਏ ਨਤੀਜ਼ਿਆਂ `ਚ ਕਾਲਜ ਵਿਦਿਆਰਥੀ ਗੁਰਵਿੰਦਰ ਸਿੰਘ ਜੂਨੀਅਰ …

Read More »

Physical Fitness Centre inaugurated at DAV College

  Amritsar, Jan 18 (Punjab Post Bureau) – A Physical Fitness Centre was opened at Mahatma Hansraj Hostel, DAV College Amritsar. Punjab Cabinet Minister and Minister of Medical Education and Research, Freedom Fighters and Minister of Food Processing Shri O.P. Soni inaugurated the fitness centre. Principal Dr. Rajesh Kumar and Head of Department of Physical Education Dr. B.B Yadav welcomed …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਡੀ.ਏ.ਵੀ ਕਾਲਜ ‘ਚ ਫਿਜ਼ੀਕਲ ਫਿਟਨੈਸ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿਖੇ ਲੜਕਿਆਂ ਦੇ ਮਹਾਤਮਾ ਹੰਸ ਰਾਜ ਹੋਸਟਲ ‘ਚ ਫਿਜੀਕਲ ਫਿਟਨੈਸ ਸੈਂਟਰ (ਜ਼ਿੰਮ) ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਕੀਤਾ ਗਿਆ।ਉਨਾਂ ਨੇ ਇਸ ਸਮੇਂ ਜ਼ਿੰਮ ਵਾਸਤੇ ਵਧੀਆ ਮਸ਼ੀਨੀਰੀ ਖ੍ਰੀਦਣ ਲਈ ਕਾਲਜ਼ ਨੂੰ ਤਿੰਨ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮੰਤਰੀ ਸੋਨੀ ਨੇ ਕਿਹਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਹਰਸਿਮਰਤ ਨੇ ਭਾਸ਼ਣ ਪ੍ਰਤਿਯੋਗਿਤਾ ‘ਚ ਅੱਵਲ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੀ ਕਲਾਸ ਨੌਵੀਂ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਟਰੈਫਿਕ ਪੁਲਿਸ ਵਲੋਂ ਆਯੋਜਿਤ ਭਾਸ਼ਣ ਪ੍ਰਤਿਯੋਗਿਤਾ ‘ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਅੰਤਰ ਸਕੂਲ ਭਾਸ਼ਣ ਪ੍ਰਤਿਯੋਗਿਤਾ ਦਾ ਆਯੋਜਨ ਟਰੈਫਿਕ ਪੁਲਿਸ ਵਲੋਂ 31ਵੇਂ ਰਾਸ਼ਟਰੀ ਸੜਕ ਸੁਰੱਖਿਅਤ ਸਪਤਾਹ ਤਹਿਤ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ।ਪ੍ਰਤਿਯੋਗਿਤਾ ‘ਚ …

Read More »

ਸਰਕਾਰੀ ਕਾਲਜ (ਇਸਤਰੀਆਂ) ਵਿਖੇ ਹੋਇਆ 31ਵਾਂ ਨੈਸ਼ਨਲ ਰੋਡ ਸੇਫਟੀ ਹਫਤਾ ਸਮਾਪਤੀ ਸਮਾਰੋਹ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ (11 ਤੋ 17 ਜਨਵਰੀ 2020 ਤੱੱਕ) 31ਵਾਂ ਨੈਸ਼ਨਲ ਰੋਡ ਸੇਫਟੀ ਹਫਤਾ ਸਾਂਝ ਕੇਂਦਰਾਂ ਵਲੋਂ ਵੱਖ-ਵੱਖ ਸਕੂਲਾਂ/ਕਾਲਜਾਂ ‘ਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਗਿਆ।ਇਸ ਹਫਤੇ ਦਾ ਮੁੱਖ ਉਦੇਸ਼ ਆਮ ਪਬਲਿਕ ਖਾਸ ਕਰਕੇ ਵਿਦਿਆਰਥੀਆ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ …

Read More »

ਲੜਕੀਆਂ ਵੱਧ ਤੋਂ ਵੱਧ ਸਿਖਿਆ ਹਾਸਲ ਕਰਕੇ ਕਰ ਸਕਦੀਆਂ ਨੇ ਸਵੱਸਥ ਤੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ-ਸਹਾਇਕ ਕਮਿਸ਼ਨਰ

ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ 51 ਪੰਚਾਇਤਾਂ ਦਾ ਸਨਮਾਨ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲੇ੍ਹ ਦੀਆਂ 51 ਪੰਚਾਇਤਾਂ ਨੂੰ ਸਨਮਾਨਿਤ …

Read More »