Sunday, July 19, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ’ਚ ਉਤਸ਼ਾਹ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪਿ੍ਰੰਸੀਪਲ ਨਾਨਕ ਸਿੰਘ ਨੇ ਲੋਹੜੀ …

Read More »

ਅਕੇਡੀਆ ਵਰਲਡ ਸਕੂਲ ਵਿਖੇ ਲੋਹੜੀ ਦੀਆਂ ਰੌਣਕਾਂ

ਲੌਂਗੋਵਾਲ, 14 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਨਵੇਂ ਸਾਲ ਦੀ ਆਮਦ ਤੋਂ ਬਾਅਦ ਸਾਲ ਦਾ ਪਹਿਲਾ ਤਿਉਹਾਰ ਲੋਹੜੀ ਲਗਪਗ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਵੀ ਲੋਹੜੀ ਦੇ ਤਿਉਹਾਰ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਦੇ ਵਿਦਿਆਰਥੀ ਸੁੰਦਰ ਅਤੇ ਸਭਿਆਚਾਰਕ ਪੰਜਾਬੀ ਪਹਿਰਾਵੇ ਵਿੱਚ ਸੱਜ ਧੱਜ ਕੇ ਸਕੂਲ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਦੀ …

Read More »

ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ‘ਜੀਨੀਅਸ’ ਪ੍ਰੀਖਿਆ ਕਰਵਾਈ

ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ) ਵਿਖੇ ਸਰਵਹਿਤਕਾਰੀ ਸਿਖਿਆ ਸੰਮਤੀ ਵਲੋਂ ‘ਜੀਨੀਅਸ’ ਦੀ ਦੂਸਰੇ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆ ਭਾਰਤੀ ਪੰਜਾਬ ਦੇ ਲਗਭਗ 10 ਸਕੂਲਾਂ ਦੇ 204 ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰੀਖਿਆ ਵਿੱਚ ਮਲੇਰਕੋਟਲਾ ਸਕੂਲ ਦੇ ਪ੍ਰਿੰਸੀਪਲ ਪੀ.ਐਸ ਖਿਮਟਾ ਨੇ ਨਿਰੀਖਕ, ਸਰਵਹਿਤਕਾਰੀ ਵਿਦਿਆ ਮੰਦਰ ਭੀਖੀ ਦੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ …

Read More »

ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਭੰਗੜਾ, ਗਿੱਧਾ ਆਦਿ ਪੇਸ਼ ਕੀਤੇ। ਪ੍ਰਬੰਧਕਾਂ ਦੁਆਰਾ ਬੱਚਿਆਂ ਵਿਚ ਰਿਉੜੀਆਂ ਤੇ ਮੂੰਗਫ਼ਲੀਆਂ ਵੰਡੀਆਂ ਗਈਆਂ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ: ਗਗਨਦੀਪ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਲੋਹੜੀ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ `ਚ ਲੋਹੜੀ ਅਤੇ ਮਾਘੀ ਦੇ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵਲੋਂ …

Read More »

Khalsa College Students Clear NET-JRF

Amritsar, Jan 12 (Punjab Post Bureau) – Manjot Kaur and Sherry, both students of M.Phil, Commerce department at Khalsa College brought laurels to the institution by clearing the National Eligibility Test (NET) and acquired Junior Research Fellowship (JRF). Principal Dr. Mehal Singh congratulated the students on their performance and wished the best for the two meritorious students. Dr. Avtar Singh, …

Read More »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਸ਼ਾਨ `ਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਇਥੋਂ 2 ਖੋਜ ਡਿਗਰੀ ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦੀ ਮਿਸਾਲੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਮਨਾਇਆ ਗਿਆ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੀ-ਨਰਸਰੀ, ਨਰਸਰੀ ਅਤੇ ਐਲ.ਕੇ.ਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤਾਂ ਤੋਂ ਲਿੲਾਵਾ ਸਕੂਲੀ ਲੜਕਿਆਂ ਨੇ ਭੰਗੜਾ ਅਤੇ ਲੜਕੀਆਂ ਨੇ ਗਿੱਧਾ ਪਾ ਕੇ ਸਭ ਦਾ ਮਨ ਮੋਹ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੋਹੜੀ ਦੇ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮੁਖੀ ਵਿਭਾਗ ਡਾ. ਦਰਿਆ ਦੀ ਅਗਵਾਈ ਹੇਠ ਲੋਹੜੀ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ।ਮੁੱਖੀ ਵਿਭਾਗ ਡਾ. ਦਰਿਆ ਨੇ ਲੋਹੜੀ ਦੀਆਂ ਰਸਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।ਭੁੱਗਾ ਬਾਲਣ ਦੀ ਰਸਮ ਅਦਾ ਕਰਦੇ ਹੋਏ ਉਸ ਵਿਚ ਮੁੰਗਫਲੀ, ਚਿਰਵੜੇ, ਰਿਊੜੀਆਂ, ਤਿਲ, ਫੁੱਲੇ ਅਗਨੀ ਭੇਟ ਕੀਤੇ …

Read More »