ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਵਿੱਚ ਭੰਗੜਾ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਤੇ ਸਮੂਹ ਸਟਾਫ ਨੂੰ …
Read More »ਸਿੱਖਿਆ ਸੰਸਾਰ
ਸ੍ਰੀ ਸਾਈ ਕਾਲਜ ਆਫ ਫਾਰਮੇਸੀ ਵਿਖੇ ਲੋਹੜੀ ਮਨਾਈ
ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਸਾਈ ਕਾਲਜ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਐਸ.ਕੇ ਪੁੰਜ ਅਤੇ ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਭੁੱਗਾ ਬਾਲਣ ਦੀ ਰਸਮ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਡਾ.ਦਿਨੇਸ਼ ਕੁਮਾਰ ਨੇ ਨਿਭਾਈ।ਵਿਦਿਆਰਥੀਆਂ ਨੇ ਨੱਚ ਗਾ ਕੇ ਅਤੇ ਲੋਹੜੀ ਦਾ …
Read More »ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਸਮਾਗਮ
ਹਰ ਤਿਉਹਾਰ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਓੁ -ਸੰਧੂ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੰਧੂ) – ਲੋਹੜੀ ਦਾ ਤਿਉਹਾਰ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਪਵਿੱਤਰ ਭੁੱਗਾ ਬਾਲਣ ਦੀ ਰਸਮ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਲੋਹੜੀ ਨਾਲ ਸੰਬੰਧਤ ਗੀਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਦੇ ਨੁਕਸਾਨ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਗਰੁਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਅਤੇ ਉਸ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ …
Read More »ਸਰਕਾਰੀ ਸਕੂਲਾਂ ਦੇ ਮੁਖੀਆਂ ਵਲੋਂ ਰਿਫਰੈਸ਼ਰ ਕੋਰਸ ਦੌਰਾਨ ਈ ਰਿਪੋਰਟਾਂ ਪੇਸ਼
ਪਟਿਆਲਾ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ ਅਪਰ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦਾ ਵਿਭਾਗੀ ਹਦਾਇਤਾਂ ਅਨੁਸਾਰ ਦੋ ਰੋਜ਼ਾ ਰਿਫਰੈਸ਼ਰ ਕੋਰਸ ਸਸਸਸ ਮਲਟੀਪਰਪਜ਼ (ਲੜਕੇ) ਪਾਸੀ ਰੋਡ ਅਤੇ ਸਸਸਸ ਮਲਟੀਪਰਪਜ਼ (ਕੰਨਿਆ) ਮਾਡਲ ਟਾਊਨ ਪਟਿਆਲਾ ਵਿਖੇ 7 ਤੋਂ 8 ਜਨਵਰੀ ਤੱਕ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ ’ਚ ਲਗਾਇਆ ਗਿਆ।ਜਿਸ ਵਿਚ ਸਕੂਲ ਮੁਖੀਆਂ …
Read More »Workshop on Instructional strategies for outcome based Language Teaching
Amritsar, Jan 7 (Punjab Post Bureau) – A two weeks workshop on instructional Strategies for Outcome Based Language Teaching under Centre of learning and pedagogic studies, School of Education, Pandit Madan Mohan Malaviya National Mission on Teachers and Teaching (PMMMNMTT) Scheme , MHRD is being organized at Department of Education , Guru Nanak Dev University, Amritsar with a view to keep …
Read More »ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ 8 ਜਨਵਰੀ ਦੀ ਹੜਤਾਲ ‘ਚ ਹੋਵੇਗੀ ਸ਼ਾਮਿਲ – ਦਵਿੰਦਰ ਪਿਸ਼ੌਰ
ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਈ.ਟੀ.ਆਈ ਇੰਪਲਾਈਜ ਐਸੋਸੀਏਸ਼ਨ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਦਿਹਾਤੀ ਸਬ ਡਵੀਜਨ ਲਹਿਰਾ ਵਿਖੇ ਪ੍ਰਧਾਨ ਕਰਮਜੀਤ ਸਿੰਘ ਨੰਗਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂੁਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਵਲੋਂ ਵਿਸੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।ਮੀਟਿੰਗ ਨੂੰ ਸਬੋਧਨ ਕਰਦਿਆਂ ਸੂਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਨੇ ਪਾਵਰਕਾਮ ਦੀ ਮੈਨੇਜਮੈਟ ਨਾਲ ਹੋਈਆਂ ਮੀਟਿੰਗਾਂ ਬਾਰੇ ਵਿਸਥਾਰ ਪੂਰਵਕ …
Read More »ਸਰਕਾਰੀ ਮਿਡਲ ਸਕੂਲ ਰਾਮਗੜ੍ਹ ਸੰਧੂਆਂ ਵਿਖੇ ਯੁਵਕ ਸੇਵਾਵਾਂ ਕਲੱਬ ਨੇ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ
ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਕਲੱਬ ਰਾਮਗੜ੍ਹ ਸੰਧੂਆਂ ਵਲੋਂ ਪ੍ਰਧਾਨ ਮਨਦੀਪ ਸਿੰਘ ਮੋਨਾ ਦੀ ਅਗਵਾਈ ‘ਚ ਸਰਕਾਰੀ ਮਿਡਲ ਸਕੂਲ ਵਿਚ ਪੜਦੇ ਜਨਰਲ ਅਤੇ ਬੀ.ਸੀ ਕੈਟਾਗਿਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰੰਡ ਕੀਤੀ ਗਈ।ਸਰਪੰਚ ਜਗਤਾਰ ਸਿੰਘ ਪਸਵਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਕਾਲਾ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਰਾਮਗੜ੍ਹ ਸੰਧੂਆਂ, ਡਾਕਟਰ ਨੈਬ ਸਿੰਘ ਪ੍ਰਧਾਨ ਗੁਰਦੁਆਰਾ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਲਾਇਬ੍ਰੇਰੀ ਅਟੈਂਡੈਂਟ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ
ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਲਾਇਬ੍ਰੇਰੀ ਅਟੈਂਡੈਂਟ ਨਿੱਕਾ ਰਾਮ ਨੂੰ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਪਾਰਟੀ ਦਿੱਤੀ ਗਈ।ਪ੍ਰਿੰਸੀਪਲ ਨੀਰਾ ਸ਼ਰਮਾ ਨੇ ਨਿੱਕਾ ਰਾਮ ਵਲੋਂ ਸਕੂਲ ਵਿੱਚ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ‘ਚ ਤੰਦਰੁਸਤੀ ਦੀਆਂ ਸ਼ਭਕਾਮਨਾਂਵਾਂ ਦਿੱਤੀਆਂ।ਵਿਦਾਇਗੀ ਪਾਰਟੀ ਸਮੇਂ ਹਾਜ਼ਰ ਡੀ.ਏ.ਵੀ ਰੈਡ ਕਰਾਸ …
Read More »ਪੋਸ਼ਣ ਬਗੀਚੀਆਂ ਗਰਭਵਤੀ ਔਰਤਾਂ ਨੂੰ ਮੁਹਈਆ ਕਰਵਾ ਰਹੀਆਂ ਹਨ ਪੋਸ਼ਣ ਯੁਕਤ ਭੋਜਨ
ਬਰੌਕਲੀ, ਹਰੇ ਪਤੇ ਵਾਲੀਆਂ ਸਬਜ਼ੀਆਂ, ਗਾਜਰਾਂ ਲਾਭਪਾਤਰੀਆਂ ਲਈ ਹਨ ਬਿਲਕੁਲ ਮੁਫ਼ਤ ਭੀਖੀ/ਮਾਨਸਾ, 6 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਜਿਲ੍ਹੇ ਦੇ ਆਂਗਣਵਾੜੀ ਸੈਂਟਰ ਗਰਭਵਤੀ ਮਾਵਾਂ ਅਤੇ 6 ਸਾਲ ਤੱਕ ਦੇ ਬੱਚਿਆਂ ਲਈ ਪੋਸ਼ਣ ਕੇਂਦਰ ਬਣ ਚੁੱਕੇ ਹਨ।ਜਿਥੇ ਬਿਨ੍ਹਾਂ ਰਸਾਇਣ ਤੋਂ ਉਗਾਈਆਂ ਹਰੇ ਪੱਤੇ ਵਾਲੀਆਂ ਅਤੇ ਹੋਰ ਸਬਜ਼ੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ …
Read More »
Punjab Post Daily Online Newspaper & Print Media