Monday, December 23, 2024

ਸਿੱਖਿਆ ਸੰਸਾਰ

ਦੂਜੀ ਸਾਲਾਨਾ ਕਨਵੋਕੇਸ਼ਨ `ਚ ਅਕਾਲ ਗਰੁੱਪ ਇੰਸਟੀਚਿਊਟ ਦੇ 492 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨ ਵੱਲੋਂ ਦੂਜੀ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ। ਇਸ ਮੌਕੇ ਡਾ. ਬੀ.ਐਸ ਘੁੰਮਣ, ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਨਵੋਕੇਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ। ਡਾ. ਬੀ.ਐਸ ਪੂਨੀਆ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ …

Read More »

ਸਾਹੋਕੇ-ਢੱਡਰੀਆਂ ਸਕੂਲ ਦਾ ਵਿਦਿਆਰਥੀ ਪੀ.ਟੀ.ਸੀ ਵਾਈਸ ਪੰਜਾਬ ਲਈ ਚੁਣਿਆ ਗਿਆ

 ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਇਥੋਂ ਨੇੜਲੇ ਪਿੰਡ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਦਾ ਵਿਦਿਆਰਥੀ ਰੋਹਿਤ ਸਿੰਘ ਪੀ.ਟੀ.ਸੀ ਵਾਈਸ ਆਫ਼ ਪੰਜਾਬ ਵਲੋਂ ਸ਼ੁਰੂ ਕੀਤੇ ਗਏ `ਛੋਟਾ ਚੈਂਪ` ਗਾਇਕੀ ਪ੍ਰਤੀਯੋਗਤਾ ਲਈ ਚੁਣਿਆ ਗਿਆ ਹੈ।ਇਹ ਮੁਕਾਬਲਾ ਪੀ.ਟੀ.ਸੀ ਨਿਊਜ਼ `ਤੇ ਸ਼ੁਰੂ ਹੋ ਰਿਹਾ ਹੈ।ਅੰਮਿ੍ਰਤਸਰ ਵਿਖੇ ਹੋਏ ਆਡੀਸ਼ਨ ਵਿੱਚ ਸੱਤਵੀਂ ਕਲਾਸ ਦੇ ਇਸ ਵਿਦਿਆਰਥੀ ਨੇ ਢੱਡਰੀਆਂ ਹਾਈ ਸਕੂਲ, ਆਪਣੇ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦੇ ਚਾਰ ਹਾਉਸਾਂ ਰਾਵੀ, ਸਤਲੁਜ, ਬਿਆਸ, ਜਮੁਨਾ ਦਰਮਿਆਨ ਧਰਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਸਬੰਧੀ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਰਾਵੀ ਹਾਉਸ ਦੀ 10ਵੀਂ …

Read More »

ਕਲਗੀਧਰ ਅਕੈਡਮੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਖਾਣ ਪੀਣ ਦੇ ਚੰਗੇ ਢੰਗ ਤਰੀਕਿਆਂ ਬਾਰੇ ਦੱਸਿਆ

ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਕਲਗੀਧਰ ਅਕੈਡਮੀ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਕੀਤਾ ਜਾਂਦਾ ਹੈ।ਇਸੇ ਤਹਿਤ ਐਲ.ਕੇ.ਜੀ ਅਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਪਿੰਸੀਪਲ ਬੁੱਢਾ ਸਿੰਘ ਨੇ ਬੱਚਿਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕੀਤਾ।ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸਿਹਰਾ ਮੱਝਾ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਸਭ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੀ  ਲੜਕੀ ਨੂੰ ਗਰਾਮ ਪੰਚਾਇਤ ਦੇਵੇਗੀ ਲੈਪਟਾਪ ਬਟਾਲਾ, 28 ਅਪਰੈਲ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਪੜਾਈ ਦੀ ਕੁਆਲਟੀ ਵਧੀਆ ਦੇਣ ਦੇ ਮਕਸਦ ਨਾਲ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖੀਆਂ ਹੋਈਆ ਹਨ।ਇਸੇ ਹੀ ਲੜੀ ਤਹਿਤ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਨੌਸਿਹਰਾ ਮੱਝਾ ਸਿੰਘ ਦੇ ਪ੍ਰਿੰਸੀਪਲ ਅਮਰਦੀਪ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਗਮਨ ਪੁਰਬ ਮਨਾਇਆ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਸਮਾਗਮ ਦੌਰਾਨ ਸਕੂਲ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।ਪ੍ਰਾਇਮਰੀ ਜਮਾਤ ਦੀ ਵਿਦਿਆਰਥਣ ਅਨਮੋਲ ਕੌਰ ਨੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਵਜੀਫਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਇਸ ਸਕੂਲ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਪ੍ਰੀਖਿਆ ਪਾਸ ਕਰ ਲਈ ਹੈ ਇਹ ਇੱਕ ਅਜਿਹਾ ਵਿਭਾਗ ਹੈ ਜੋ ਸਾਇੰਸ ਤੇ ਤਕਨਾਲੋਜੀ ਦੇ ਨਾਲ ਜੁੜਿਆ ਹੈ ਤੇ ਗੌਰਮਿੰਟ ਆਫ਼ ਇੰਡੀਆ ਦੀ ਸਰਪ੍ਰਸਤੀ ਹੇਠ ਚੱਲ ਰਿਹਾ …

Read More »

ਗ੍ਰੇਸ ਪਬਲਿਕ ਸਕੂਲ `ਚ ਕਰਵਾਏ ਡਰਾਇੰਗ ਮੁਕਾਬਲੇ

ਜੰਡਿਆਲਾ ਗੁਰੂ, 27 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਡਰਾਇਗ ਦੇ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਨਰਸਰੀ ਤੋ ਲੈ ਕੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੂੰ ਟ੍ਰੈਫਿਕ ਲਾਈਟ ਦੇ ਵਿਸ਼ੇ ਨਾਲ ਸਬੰਧਤ ਚਿੱਤਰ ਬਣਾਉਣ ਨੂੰ ਕਿਹਾ ਗਿਆ।ਜਿਸ ਵਿੱਚ ਬੱਚਿਆਂ ਨੇ ਬਹੁਤ ਸੁੰਦਰ-ਸੁੰਦਰ ਚਿੱਤਰ ਬਣਾਏ ਅਤੇ ਵੱਖ-ਵੱਖ …

Read More »

ਮਿਸਟਰ ਸੰਵਲਦੀਪ ਸਿੰਘ ਤੇ ਮਿਸ ਗਗਨਦੀਪ ਕੌਰ ਦੇ ਸਿਰ ਸੱਜਿਆ ਫੇਅਰਵੈਲ ਦਾ ਖਿਤਾਬ

ਵਿਦਿਆਰਥੀ  ਸਮਾਜ ਵਿਚ ਨਵੀਂ ਜਾਗ੍ਰਿਤੀ ਪੈਦਾ ਕਰਨ ਦੇ ਸਮਰੱਥ – ਡਾ. ਅਮਿਤ ਕੌਟਸ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਿਚ ਐਮ.ਐਡ ਅਤੇ ਐਮ.ਏ. ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਸਫ਼ਲਤਾ ਨਾਲ ਪੂਰੀ ਕਰਨ ਤੇ ਵਿਧਾਈ ਦਿੰਦਿਆ ਵਿਭਾਗ ਦੇ ਮੁਖੀ ਪ੍ਰੋ. ਅਮਿਤ ਕੌਟਸ ਨੇ ਕਿਹਾ ਕਿ ਉਹਨਾਂ ਵੱਲੋਂ ਹੁਣ ਸਮਾਜ ਵਿਚ ਜਿੰਮੇਵਾਰੀ …

Read More »