ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪੱਤਰਕਾਰੀ ਬਾਰੇ ਵਿਹਾਰਕ ਸਿਖਲਾਈ ਦੇਣ ਅਤੇ ਕਾਲਜ ਕੈਂਪਸ ਦੀਆਂ ਸਰਗਰਮੀਆਂ ਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਲਈ ਮਹੀਨੇਵਾਰ ਕੈਂਪਸ ਪਤ੍ਰਿਕਾ ‘ਕੈਂਪਸਨਾਮਾ’ ਆਰੰਭ ਕੀਤੀ ਗਈ ਹੈ।ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਕੈਂਪਸਨਾਮਾ’ ਦਾ ਸਥਾਪਨਾ ਅੰਕ ਕਾਲਜ ਪ੍ਰਿੰਸੀਪਲ ਡਾ. …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਨੈਤਿਕ ਸਿੱਖਿਆ ਸੈਮੀਨਾਰ
ਛੀਨਾ ਨੇ ਚੱਠਾ ਨੂੰ ਕਾਲਜ ਦੀ ਯਾਦਗਾਰੀ ਤਸਵੀਰ ਭੇਟ ਕਰਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਜਗਤ ਪੰਜਾਬੀ ਸਭਾ ਸੁਸਾਇਟੀ ਬ੍ਰਹਮਟਨ ਕੈਨੇਡਾ ਵਲੋਂ ਨੈਤਿਕ ਕਦਰਾਂਕੀਮਤਾਂ ਭਰਪੂਰ ‘ਨੈਤਿਕ ਸਿੱਖਿਆ ਮੁਹਿੰਮ’ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ 5 ਸਕੂਲਾਂ ਦੇ ਪਿ੍ਰੰਸੀਪਲ ਅਤੇ ਕਰੀਬ 250 ਅਧਿਆਪਕਾਂ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਿਆਰਥੀਆਂ ਨੂੰ ਸਹਿਜ ਪਾਠ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਪੰਜਾਬ ਵਲੋਂ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਜਿਸ ’ਚ ਸੁਸਾਇਟੀ ਦੇ ਮੁੱਖ ਪ੍ਰਚਾਰਕ ਰਾਜਪਾਲ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ …
Read More »ਲਾਇਲਪੁਰ ਖਾਲਸਾ ਕਾਲਜ ਜਲੰਧਰ ਨੇ ਜਿੱਤਿਆ ਫੁੱਲਾਂ ਦਾ ਮੇਲਾ
ਯੂਨੀਵਰਸਿਟੀ ਦਾ ਵਿਹੜਾ 72 ਕਿਸਮ ਦੀਆਂ ਗੁਲਦਾਉਦੀਆਂ ਨਾਲ ਭਰਿਆ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਵਾਈ.ਏ.ਐਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਡੀਨ ਅਤੇ ਮੁਖੀ, ਪ੍ਰੋ. ਸ਼ਵੇਤਾ ਸ਼ਿਨੋਏ ਨੇ ਕਿਹਾ ਹੈ ਕਿ ਫੁੱਲ ਧਰਤੀ `ਤੇ ਪ੍ਰਮਾਤਮਾ ਵੱਲੋਂ ਮਨੁੱਖਤਾ ਨੂੰ ਦਿੱਤਾ ਸਭ ਤੋਂ ਨਿਆਮ ਤੋਹਫਾ ਹੈ ਜਿਸ ਵਿਚ ਪ੍ਰਕ੍ਰਿਤੀ ਦੇ ਰਹੱਸ …
Read More »ਬਾਬਾ ਰਣਜੀਤ ਸਿੰਘ ਸੀਨੀ. ਸੈਕੰ. ਸਕੂਲ ਮੂਲੋਵਾਲ ‘ਚ ਨਸ਼ਿਆਂ ਵਿਰੁੱਧ ਸੈਮੀਨਾਰ
ਧੂਰੀ, 9 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈਡ ਕਰਾਸ ਨਸ਼ਾ ਛੁਡਾਉ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ‘ਚ ਬੋਲਦਿਆਂ ਡਾ. ਏ.ਐਸ ਮਾਨ ਅਤੇ ਮੋਹਨ ਸ਼ਰਮਾ ਨੇ ਕਿਹਾ ਕਿ ਅੱਜ ਨੌਜਵਾਨ ਮਰ ਰਹੇ ਨੇ ਤੇ ਬੇਬੱਸ ਬਜੁਰਗ ਮਾਪੇ ਉਨਾਂ …
Read More »ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਂਵਾਲਾ ਵਿਖੇ ਸਲਾਨਾ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਨੈਸ਼ਨਲ ਪਬਲਿਕ ਸਕੂਲ ਵਿਖੇ ਸਲਾਨਾ ਸਮਾਰੋਹ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ, ਇੰਚਾਰਜ ਮਨਜਿੰਦਰ ਕੌਰ ਤੇ ਗੁਲਸ਼ਨ ਕੌਰ ਦੇ ਪ੍ਰਬੰਧਾਂ ਹੇਠ ਆਯੋਜਿਤ ਇਸ ਪ੍ਰੋਗਰਾਮ ਵਿਚ ਬਰਾਈਟ ਲੈਂਡ ਪਬਲਿਕ ਸਕੂਲ …
Read More »ਐਨ.ਸੀ.ਸੀ ਕੈਡਿਟਾਂ ਨੇ ਨਸ਼ਾ, ਦਾਜ ਤੇ ਭ੍ਰਿਸ਼ਟਾਚਾਰ ਖਿਲਾਫ ਰੈਲੀ ਕੱਢੀ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਫੌਜ ਤੇ ਅਰਧ ਸੈਨਿਕ ਬਲਾਂ ਦੇ ਕਰਮਚਾਰੀਆ, ਅਧਿਕਾਰੀਆਂ ਤੇ ਵਿਦਿਆਰਥੀਆਂ ਲਈ ਵਿਦਿਅਕ ਮਿਸਾਲ ਬਣ ਚੁੱਕੇ ਕੇਂਦਰੀ ਵਿਦਿਆਲਯ ਨੰਬਰ-1 ਸਦਰ ਕੈਂਟ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਆਰ.ਡੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਾਈਸ ਪ੍ਰਿੰਸੀਪਲ ਹਰੀਸ਼ ਕੁਮਾਰ ਦੇ ਪ੍ਰਬੰਧਾਂ ਹੇਠ ਰਾਸ਼ਟਰੀ ਕੈਡਿਟ ਕੌਰ ਦਿਵਸ ਮਨਾਇਆ ਗਿਆ। …
Read More »ਬੀ.ਐਸ.ਐਫ 22 ਬਟਾਲੀਅਨ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਮਾਰੋਹ
ਸਰਕਾਰੀ ਹਾਈ ਸਕੂਲ ਤੇ ਪਿੰਡ ਲਈ ਦਿੱਤੀ ਰਾਹਤ ਸਮੱਗਰੀ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ (ਅੰਮ੍ਰਿਤਸਰ) ਦੇ ਅਧਿਕਾਰਤ ਖੇਤਰ ਵਿਚ ਆਉਂਦੀ ਬੀ.ਐਸ.ਐਫ 22 ਬਟਾਲੀਅਨ ਰਾਮਤੀਰਥ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਰੱਹਦੀ ਪਿੰਡ ਕੱਕੜ ਦੇ ਸਰਕਾਰੀ ਹਾਈ ਸਕੂਲ ਵਿਖੇ ਇਕ ਮੈਡੀਕਲ ਕੈਂਪ ਤੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕਮਾਂਡੈਂਟ ਐਲ.ਕੇ ਵਾਲਡੇ ਦੀ ਦੇਖ-ਰੇਖ ਹੇਠ …
Read More »‘ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ’ ਵਿਸ਼ੇ `ਤੇ ਸੈਮੀਨਾਰ
ਭੀਖੀ, 9 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) -ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਲਾ ਵਿਖੇ `ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ` ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਡਾ. ਪਵਨ ਕੁਮਾਰ ਸੂਦ ਨੇ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਾ. ਸੂਦ ਨੇ ਕਿਹਾ ਕਿ ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ ਕਰਨ ਲਈ ਸਕੂਲ, ਘਰ ਅਤੇ ਆਲੇ-ਦੁਆਲੇ ਦਾ ਬਹੁਤ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਨੇ ਝੰਡਾ ਦਿਵਸ ਮਨਾਇਆ
ਲੌਂਗੋਵਾਲ, 8 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਰਹਿਨੁਮਾਈ ਵਿਚ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਸਿੱਜਦਾ ਕਰਨ ਹਿੱਤ ਝੰਡਾ ਦਿਵਸ ਮਨਾਇਆ ਗਿਆ।ਮੈਡਮ ਹਰਦੀਪ ਕੌਰ ਦੀ ਅਗਵਾਈ ‘ਚ ਤਿਆਰੀ ਕੀਤੀ ਦਸਵੀਂ ਏ ਸ਼੍ਰੇਣੀ ਦੀ ਵਿਦਿਆਰਥਣ ਰਮਨਦੀਪ ਕੌਰ ਨੇ “ਝੰਡਿਆ ਤਿਰੰਗਿਆ ਨਿਰਾਲੀ ਤੇਰੀ ਸ਼ਾਨ ਏ” ਕਵਿਤਾ …
Read More »
Punjab Post Daily Online Newspaper & Print Media