Sunday, June 1, 2025
Breaking News

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਫੂਡ ਪ੍ਰੋਸੈਸਿੰਗ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਫੂਡ ਪ੍ਰੋਸੈਸਿੰਗ ਟ੍ਰੇਨਿੰਗ ਸੈਂਟਰ ਦੇ ਸਹਿਯੋਗ ਨਾਲ ਫ਼ਲਾਂ, ਸਬਜ਼ੀਆਂ ਤੋਂ ਤਿਆਰ ਪ੍ਰੋਸੈਸਡ ਖਾਧ ਵਸਤੂਆਂ ਸਬੰਧੀ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ- ਨਿਰਦੇਸ਼ ਅਤੇ ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਦੀ ਰਹਿਨੁਮਾਈ ਹੇਠ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ’ਚ ਪ੍ਰੋਗਰੈਸਿਵ ਫ਼ਾਰਮਰਜ਼ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ ਖਡੂਰ ਸਾਹਿਬ ਅਧੀਨ …

Read More »

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ‘ਫਿਟ ਇੰਡੀਆ ਮੂਵਮੈਂਟ’ ਪ੍ਰੋਗਰਾਮ ਲਾਈਵ ਵਿਖਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਫ਼ਿਟ ਇੰਡੀਆ ਮੂਵਮੈਂਟ ਲਾਈਵ ਪ੍ਰੋਗਰਾਮ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਦਿਖਾਇਆ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ’ਚ ਹਰ ਸਾਲ ਦੀ ਤਰ੍ਹਾਂ 29 ਅਗਸਤ ਖੇਡ ਦਿਵਸ ਦੀ ਤਰ੍ਹਾਂ ਮਨਾਇਆ ਜਾਂਦਾ ਹੈ।ਇਸ ਦਿਨ ਹਾਕੀ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਜਿਲ੍ਹਾ ਪੱਧਰੀ ਮੁਕਾਬਲਿਆਂ `ਚ ਜੇਤੂ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) –  ਸਕੂਲ ਸਿਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਖਿਆ ਅਫਸਰ ਦੇ ਉਪਾਰਲੇ ਸਦਕਾ  ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਜਿਲ੍ਹਾ ਪੱਧਰੀ ਮੁਕਾਬਲੇੇ ਕਰਵਾਏ ਗਏ।ਇਹਨਾਂ ਵਿੱਚੋਂ ਪੁਸਤਕ ਸਮੀਖਿਆ ਮੁਕਾਬਲੇ `ਚ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਨੌਵੀਂ ਜਮਾਤ ਦੀ ਵਿਦਿਆਰਥਣ …

Read More »

Workshop on Assessors Orientation Program organized at GNDU

Amritsar, August 28 (Punjab Post Bureau) – A workshop on Assessors Orientation Program (AOP) was organized by NAAC Bengaluru and NAAC New Delhi at Guru Nanak Dev University here today in Sri Guru Granth Sahib Bhawan Auditorium of the University. As many as 44 participants including Senior Professors, former Vice-chancellors and Directors from various Higher Education Institutes (HEI’s) of Northern …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਸੁਰੱਖਿਅਤ ਵਾਤਵਰਨ ਦਾ ਦਿੱਤਾ ਸੰਦੇਸ਼

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਸਾਕਾਰਾਤਮਕ ਊਰਜਾ ਦਾ ਸੰਚਾਰ ਕਰਨ ਦੇ ਲਈ ਲੜਕਿਆ ਦੇ  ਹੋਸਟਲ ਦੇ ਨਿਰਮਾਤਾ ਭਵਨ ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ ਗਿਆ।ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਲਈ ਹੋਸਟਲ ਦੇ ਆਲ ਦੁਆਲੇ ਫ਼ਲਦਾਰ ਅਤੇ ਛਾਂ ਵਾਲੇ ਪੌਦੇ  …

Read More »

Tree plantation campaign by students organised at GNDU

Amritsar, August 28 (Punjab post Bureau) – The residence of boys hostels of Guru Nanak Dev, university planted sapling around hostels to make more green and pollution-free campus. Before this bhog, Shri Sukhmani Sahib path was also orgainsed.A large number of hostel students, wardens, faculty and others were present. Professor Dr. Hardeep Singh, Dean students welfare presided over this function. He said …

Read More »

ਸਲਾਈਟ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34ਵੀਂ ਬਰਸੀ ਸਬੰਧੀ ਸ਼ਰਧਾਂਜਲੀ ਸਮਾਗਮ

 ਲੌਂਗੋਵਾਲ, 27 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਐਡਮਨ ਬਲਾਕ ਦੇ ਗਰਾਊਂਡ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34ਵੀਂ ਬਰਸੀ ਸਬੰਧੀ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਡਾਇਰੈਕਟਰ ਸਲਾਇਟ ਡਾ. ਸ਼ੈਲੇੰਦਰ ਜੈਨ ਨੇ ਲੌਂਗੋਵਾਲ ਜੀ ਦੇ ਬੁੱਤ ਅੱਗੇ ਨਮਨ ਕਰਕੇ ਸ਼ਰਧਾਂਜਲੀ ਭੇਟ ਕੀਤੀ।ਇਸ ਸਮੇਂ ਆਪਣੇ ਭਾਸ਼ਣ ਦੌਰਾਨ ਡਾ. ਸ਼ੈਲੇਂਦਰ ਜੈਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਸਮਾਜਿਕ ਕੁਰੀਤੀਆਂ ਅਤੇ ਸਮੱਸਿਆਵਾਂ ਸੰਬੰਧੀ ਵਿਸ਼ਿਆਂ `ਤੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਬੁਰਾਈਆਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ …

Read More »

ਸੀ.ਬੀ.ਐਸ.ਈ ਦੇ ਵਿੱਤ ਸਲਾਹਕਾਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦਾ ਦੌਰਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਦਿੱਲੀ ਦੇ ਵਿੱਤ ਸਲਾਹਕਾਰ ਜੀ.ਐਨ ਸ਼੍ਰੀਵਾਸਤਵਾ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪਹੁੰਚੇ।ਉਨ੍ਹਾਂ ਦਾ ਇਥੇ ਆਉਣ `ਤੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਮੈਂਬਰ ਇੰਚਾਰਜ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ

ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ `ਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਡਾ. ਪੂਨਮ ਸੂਰੀ ‘ਪਦਮ ਸ੍ਰੀ ਪੁਰਸਕਾਰ’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੂਨਦਾਨ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ …

Read More »