Friday, April 17, 2026

ਸਿੱਖਿਆ ਸੰਸਾਰ

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ `ਚ ਬੈਂਕਿੰਗ ਸੇਵਾਵਾਂ ਸਬੰਧੀ ਪ੍ਰਤੀਯੋਗਤਾ ਕਰਵਾਈ

ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਦਿਆਰਥੀਆਂ ਨੂੰ ਵਿਦਿਆਰਥੀਆਂ ਨੂੰ ਸਥਾਨਕ ਯੈਸ ਬੈਂਕ ਦਾ ਦੌਰਾ ਕਰਵਾਇਆ ਗਿਆ ਸੀ।ਜਿਥੇ ਵਿਦਿਆਰਥੀਆਂ ਨੇ ਬੈਂਕ ਅਧਿਕਾਰੀਆਂ ਅਤੇ ਹੋਰ ਸਟਾਫ ਦੀ ਸਹਾਇਤਾ ਨਾਲ ਆਪਣੇ ਸਵਿੰਗ ਅਤੇ ਚਾਲੂ ਖਾਤੇ ਵਿੱਚ ਰਕਮ ਜਮਾਂ ਕਰਵਾਉਣ ਅਤੇ ਕਢਾਉਣ, ਚੈਕ ਭਰਨੇ, ਫਿਕਸਡ ਜਮਾਂ ਖਾਤੇ ਖੋਲਣੇ ਆਦਿ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਦੇ ਦੁਆਰਾ …

Read More »

550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ – ਅੰਗਹੀਣਾਂ ਲਈ ਮੁਫਤ ਕੈਂਪ 10 ਨੂੰ

ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵਿਖੇ ਟੈਕਨੀਕਲ ਵਿਭਾਗ ਵਿਚ ਬਤੌਰ ਲੈਬ ਅਟੈਂਡੈਂਟ ਅਤੇ ਉਘੇ ਸਮਾਜ ਸੇਵੀ, ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਸੀਨੀਅਰ ਆਗੂ ਮਦਨ ਮੋਹਨ ਜੀ ਦੀ ਸੜਕ ਦੁਰਘਟਨਾ ਵਿੱਚ ਬੇਵਖਤੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਮਲਜੀਤ ਸਿੰਘ …

Read More »

ਗ੍ਰੇਸ ਪਬਲਿਕ ਸਕੂਲ ਵਿਖੇ ਰੈਡ ਡੇਅ ਮਨਾਇਆ ਗਿਆ

ਜੰਡਿਆਲਾ ਗੁਰੂ, 9 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈਡ ਡੇਅ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਰਸਰੀ ਵਿੰਗ ਦੇ ਬੱਚਿਆਂ ਨੇ ਲਾਲ ਰੰਗ ਦੀਆ ਪੁਸ਼ਾਕਾਂ ਪਾਈਆਂ ਅਤੇ ਅਧਿਆਪਕਾਂ ਨੇ ਉਹਨਾਂ ਨੂੰ ਲਾਲ ਰੰਗ ਦਿਵਸ ਤੋਂ ਜਾਣੂ ਕਰਵਾਇਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ …

Read More »

ਮਾਲ ਰੋਡ ਸਕੂਲ ਵਿਖੇ 15 ਰੋਜ਼ਾ ਬਿਊਟੀਸ਼ਨ ਕੋਰਸ ਦੀ ਸਮਾਪਤੀ `ਤੇ ਵੰਡੀਆਂ ਕਿੱਟਾਂ

ਪੰਜਾਬ ਰਾਜ ਮਹਿਲਾ ਕਮਿਸ਼ਨ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਮੁੱਖ ਮਹਿਮਾਨ ਵੱਜੋਂ ਪੁੱਜੇ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਚੰਡੀਗੜ੍ਹ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਸਹਿਯੋਗ ਨਾਲ ਵੁਮੈਨ ਐਂਡ ਚਾਈਲਡ ਸੋਸਾਇਟੀ ਫਾਰ ਰੂਰਲ ਟੈਕਨਾਲੋਜੀ ਵਲੋਂ ਬਿਊਟੀਸ਼ਨ ਕੋਰਸ ਪੂਰਾ ਹੋਣ ਉਪਰੰਤ ਪਹਿਲੇ ਦੋ ਬੈਚਾਂ ਦੀਆਂ ਤਕਰੀਬਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਧਾਰਮਿਕ ਪੀ੍ਰਖਿਆ ਦਾ ਆਯੋਜਨ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ।ਇਸ ਵਿਚ ਪ੍ਰੋ. ਹਰਮਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਵਿਸ਼ੇਸ਼ ਤੌਰ `ਤੇ ਪਹੁੰਚੇ।ਇਹਨਾਂ ਦੇ ਨਾਲ ਬੀਬੀ ਇੰਦਰਜੀਤ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) -ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਵਿੱਚ ਸ਼ਰਧਾਪੂਰਕ ਹਿੱਸਾ ਲਿਆ।ਗਤਕਾ ਟੀਮ ਅਤੇ ਬੈਂਡ ਟੀਮ ਨੇ ਵੀ ਆਪਣੇ ਕਰਤਬ ਦਿਖਾਏ ਸਕੂਲ ਦੀ ਸ਼ਬਦ ਟੀਮ ਨੇ ਕੀਰਤਨ ਕੀਤਾ।ਭਾਗ ਸਿੰਘ …

Read More »

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਅਸ਼ੋਕ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਦੀ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਅਤੇ ਸਮਾਜ ਵਿਚੋਂ ਅੰਧ ਵਿਸ਼ਵਾਸ਼ਾਂ ਸਮੇਤ ਰੂੜੀਵਾਦੀ ਰਸਮਾਂ ਅਤੇ ਮਾਨਤਾਵਾਂ ਖਤਮ ਕਰਨ ਦੇ ਉਦੇਸ਼ ਨਾਲ ਸਮੁੱਚੇ ਪੰਜਾਬ ਵਿਚ ਕਰਵਾਈ ਗਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਅਸ਼ੋਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸੁਨਾਮ/ ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 7 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਕੀਤਾ ਗਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸਮੁੱਚੇ ਪੰਜਾਬ ਅਤੇ ਇਲਾਕੇ ਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ ਉਪਰੰਤ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ …

Read More »

ਸਲਾਈਟ ਸੰਸਥਾ ਦੇ ਤਕਨੀਸੀਅਨ ਮਦਨ ਮੋਹਨ ਦੀ ਸੜਕ ਹਾਦਸੇ ‘ਚ ਮੌਤ

 ਦੋਵੇਂ ਬੇਟੀਆਂ ਦੀ ਹਾਲਤ ਗੰਭੀਰ, ਪਤਨੀ ਖਤਰੇ ਤੋਂ ਬਾਹਰ ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਬਤੌਰ ਤਕਨੀਸ਼ੀਅਨ ਮਦਨ ਮੋਹਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਕਿ ਪਟਨਾ (ਬਿਹਾਰ) ਦੇ ਰਹਿਣ ਵਾਲੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਇੰਸਟੀਚਿਊਟ ਦੇ ਚੇਅਰਮੈਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਗੁਰਬਾਣੀ ਉਚਾਰਨ ਤੇ ਜਪੁਜੀ ਸਾਹਿਬ ਕੰਠ ਮੁਕਾਬਲੇ ਕਰਵਾਏ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਦੋ ਦਿਨਾਂ ਰਾਜ ਪੱਧਰੀ ਮੁਕਾਬਲੇ ਕਰਵਾਏ ਗਏ।ਜਿਸ ਵਿਚ ਵੱਖ ਵੱਖ ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿਚ ਗੁਰਬਾਣੀ ਉਚਾਰਨ ਅਤੇ …

Read More »