ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਇੱਛਾ ਪੂਰੀ ਫਿਰੋਜ਼ਪੁਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਲੋਕੋਮਟਰ ਨਾਮ ਦੀ ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾਂ ਦੀ ਦਸਵੀਂ ਕਲਾਸ ਦੀ ਟੌਪਰ ਵਿਦਿਆਰਥਣ ਅਨਮੋਲ ਬੇਰੀ ਦੀ ਡੀ.ਸੀ ਬਣਨ ਦੀ ਇੱਛਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਸਪੈਸ਼ਲ ਬੱਚੀ ਨੂੰ ਇੱਕ ਦਿਨ ਦਾ ਡੀ.ਸੀ ਹੋਣ ਦਾ ਅਹਿਸਾਸ ਕਰਵਾ ਕੇ ਪੂਰੀ ਕੀਤੀ।2 ਫੁੱਟ …
Read More »ਸਿੱਖਿਆ ਸੰਸਾਰ
A rare honour for DAV Public Student
Amritsar, Sept 13 (Punjab Post Bureau) – It was a matter of great pride for DAV Public School, Lawrence Road as Khyati, a student of Std–XII of the school was invited to 9th Gyan Utsav –National Youth Summit – 2019 for her performance. The summit was organised by Paavan Chintan Dhara Ashram under the guidance of Shri Guru Pawan …
Read More »ਅਧਿਆਪਕ ਪੋਸ਼ਣ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ – ਡਿਪਟੀ ਕਮਿਸ਼ਨਰ
ਮਾਲ ਰੋਡ ਸਕੂਲ ਵਿਖੇ ਸ਼ਹਿਰ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦਾ ਸੈਮੀਨਾਰ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰ ਦੇ ‘ਪੋਸ਼ਣ ਅਭਿਆਨ’ ਤਹਿਤ ਪਹਿਲੀ ਸਤੰਬਰ ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ‘ਪੋਸ਼ਣ ਮਾਹ’ ਨੂੰ ਸਫਲ ਬਣਾਉਣ ਲਈ ਅਤੇ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਸੈਮੀਨਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਲੋਗਨ, ਸ਼ਬਦ ਗਾਇਨ, ਕਵੀਸ਼ਰੀ ਅਤੇ ਧਾਰਮਿਕ ਗੀਤ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਅਤੇ ਜੂਨੀਅਰ ਵਰਗ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਪ੍ਰਿੰਸੀਪਲ …
Read More »Short Term Course on Research Methodology inaugurated at GNDU
Amritsar, September 12 (Punjab Post Bureau) – A One-Week Short Term Course on Research Methodology was inaugurated at the new building of the UGC- Human Resource Development Centre (HRDC) of the Guru Nanak Dev University. As many as 45 University and College teachers including budding Research Scholars pertaining to a multiplicity of academic disciplines from Punjab and other far-flung states of …
Read More »ਜੀ.ਐਨ.ਡੀ.ਯੂ ਵਿਖੇ ਖੋਜ ਕਾਰਜ ਪ੍ਰਣਾਲੀ ਬਾਰੇ ਸ਼ਾਰਟ ਟਰਮ ਕੋਰਸ ਸ਼ੁਰੂ
ਤਕਨਾਲੋਜੀ ਮਨੁੱਖੀ ਬੁੱਧੀ ਦਾ ਬਦਲ ਨਹੀਂ ਹੋ ਸਕਦੀ – ਪੋ੍: ਠੁਕਰਾਲ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਰਨਮੈਂਟਲ ਸਾਇੰਸਜ ਦੇ ਅਮੀਰੇਟਸ ਪੋ੍ਰਫੈਸਰ ਅਤੇ ਸਾਬਕਾ ਡਾਇਰੈਕਟਰ ਰਿਸਰਚ ਪ੍ਰੋਫੈਸਰ ਏ.ਕੇ ਠੁਕਰਲ ਨੇ ਇਸ ਸਮੇਂ ਦੇਸ਼ ਵਿਚ ਉਚੇਰੀ ਸਿਖਿਆ ਦੇ ਖੇਤਰ ਵਿੱਚ ਖੋਜ ਦੀ ਘਾਟ `ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਧਿਆਪਕਾਂ ਨੂੰ ਸੱਦਾ …
Read More »ਖ਼ਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਵਿੱਦਿਅਕ ਮੁਕਾਬਲਿਆਂ ’ਚ ਜੇਤੂ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰ ਦੇ ਕਰਵਾਏ ਗਏ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ’ਚ ਜਿੱਤਾਂ ਹਾਸਲ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ …
Read More »ਖਾਲਸਾ ਕਾਲਜ ’ਚ ਨਵੇਂ ਸੈਸ਼ਨ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2019-20 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ ਮਜੀਠੀਆ ਹਾਲ ’ਚ ਭਾਰੀ ਦੀਵਾਨ ਸੱਜਿਆ। ਜਿਸ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਗਾਉਣ ਲਈ ਪੁੱਜੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ …
Read More »National Seminar on Interfaith Dialogue and Understanding held at GNDU
Amritsar, September 12 (Punjab Post Bureau) – A one-day National Seminar on Interfaith Dialogue and Understanding was hosted by Guru Nanak Dev University here today in the Sri Guru Granth Sahib Bhawan auditorium of the University. This Seminar was organized by Centre on Studies in Sri Guru Granth Sahib of the University with the collaboration of Punjab government was Dedicated to the …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਸੁਰਜੀਤ ਸਿੰਘ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ
ਚਵਿੰਡਾ ਦੇਵੀ (ਅੰਮ੍ਰਿਤਸਰ), 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਸੀ. ਨੈਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸੁਰਜੀਤ ਸਿੰਘ, ਜੋ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦਾ ਵਿਦਿਆਰਥੀ ਹੈ, ਨੂੰ ਉਸ ਦੀ ਪ੍ਰਾਪਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। …
Read More »