Sunday, October 25, 2026

ਸਿੱਖਿਆ ਸੰਸਾਰ

ਪੰਜਾਬੀ ਅਧਿਐਨ ਸਕੂਲ ਵਲੋਂ ਨਾਵਲਕਾਰ ਨਿਰਮਲ ਸਿੰਘ ਬਾਰਡਰਨਾਮਾ ਦਾ ਸਨਮਾਨ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਨਿਰਮਲ ਸਿੰਘ ਬਾਰਡਰਨਾਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।              ਵਿਭਾਗ ਦੇ ਮੁਖੀ ਡਾ. ਦਰਿਆ ਨੇ ਦੱਸਿਆ ਕਿ ਨਿਰਮਲ ਸਿੰਘ ਵਰਤਮਾਨ ਸਮੇਂ ਪੰਜਾਬੀ ਦੇ ਚਰਚਿਤ ਨਾਵਲਕਾਰਾਂ ਵਿਚੋਂ ਅਜਿਹੇ ਨਾਵਲਕਾਰ ਹਨ, ਜਿਨ੍ਹਾਂ ਨੇ ਪਾਕਿਸਤਾਨ ਨਾਲ ਸੰਬੰਧਿਤ …

Read More »

ਪਿੰਡ ਨਮੋਲ ਦੇ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਆਯੋਜਿਤ

ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਸਸਸ ਸਕੂਲ ਨਮੋਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਹਾਜ਼ਰੀਨ ਨੂੰ ਅੰਧ-ਵਿਸ਼ਵਾਸ਼ਾਂ, ਵਹਿਮਾਂ-ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਤਰਕਸ਼ੀਲਤਾ ਦਿਮਾਗ ਵਿੱਚ ਮੌਜੂਦ ਬੁੱਧੀ …

Read More »

31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਸਮਾਗਮ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮਿ੍ਰਤਸਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਸ਼੍ਰੀਮਤੀ ਜਸਵੰਤ ਕੋਰ ਰਿਆੜ ਪੀ.ਪੀ.ਐਸ ਅਤੇ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਕੰਵਲਜੀਤ ਸਿੰਘ, ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਐਚ.ਸੀ ਸਲਵੰਤ ਸਿੰਘ ਵਲੋ 31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸੈਮੀਨਾਰ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ‘ਦ ਪ੍ਰੋਫੈਕਟਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸਿਜ਼ ਐਕਟ 2012’ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਪ੍ਰਿੰਆਂਜਲੀ ਸ਼ਰਮਾ ਐਡਵੋਕੇਟ ਵਲੋਂ ਬੱਚਿਆਂ ਨੂੰ ਐਕਟ ਤਹਿਤ ਬਣੇ ਕਾਨੂੰਨ ਤੇ ਬੱਚਿਆਂ ਨਾਲ ਵਧ ਰਹੇ ਯੌਨ ਸ਼ੋਸਨ ਨੂੰ ਰੋਕਣ ਬਾਰੇ …

Read More »

ਸਰਕਾਰੀ ਕੰਨਿਆ ਸੀ: ਸੈ: ਸਕੂਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਨਾਉਣ ਲਈ ਸਮੂਹ ਸਟਾਫ ਵਲੋਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ।ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥਣਾਂ ਨੇ ਮਿਲ ਕੇ ਸਕੂਲ ਦੇ ਬਾਹਰ ਕਈ ਤਰ੍ਹਾਂ ਦੇ ਬੂਟੇ ਲਗਾਏ।ਇਸ ਮੁਹਿੰਮ ਵਿੱਚ ਇਲਾਕਾ ਨਿਵਾਸੀਆਂ ਨੇ ਵੀ ਭਰਪੂਰ ਸਹਿਯੋਗ ਦਿੱਤਾ। ਪ੍ਰਿੰਸੀਪਲ ਡਾ: ਅਮਰਪਾਲੀ …

Read More »

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਚਲਾਇਆ ਜਾ ਰਿਹਾ ਹੈ, ਜਿਥੇ ਵੱਖ-ਵੱਖ ਕਿਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।ਇਸੇ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ’ਚ ਉਤਸ਼ਾਹ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪਿ੍ਰੰਸੀਪਲ ਨਾਨਕ ਸਿੰਘ ਨੇ ਲੋਹੜੀ …

Read More »

ਅਕੇਡੀਆ ਵਰਲਡ ਸਕੂਲ ਵਿਖੇ ਲੋਹੜੀ ਦੀਆਂ ਰੌਣਕਾਂ

ਲੌਂਗੋਵਾਲ, 14 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਨਵੇਂ ਸਾਲ ਦੀ ਆਮਦ ਤੋਂ ਬਾਅਦ ਸਾਲ ਦਾ ਪਹਿਲਾ ਤਿਉਹਾਰ ਲੋਹੜੀ ਲਗਪਗ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਵੀ ਲੋਹੜੀ ਦੇ ਤਿਉਹਾਰ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਦੇ ਵਿਦਿਆਰਥੀ ਸੁੰਦਰ ਅਤੇ ਸਭਿਆਚਾਰਕ ਪੰਜਾਬੀ ਪਹਿਰਾਵੇ ਵਿੱਚ ਸੱਜ ਧੱਜ ਕੇ ਸਕੂਲ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਦੀ …

Read More »

ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ‘ਜੀਨੀਅਸ’ ਪ੍ਰੀਖਿਆ ਕਰਵਾਈ

ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ) ਵਿਖੇ ਸਰਵਹਿਤਕਾਰੀ ਸਿਖਿਆ ਸੰਮਤੀ ਵਲੋਂ ‘ਜੀਨੀਅਸ’ ਦੀ ਦੂਸਰੇ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆ ਭਾਰਤੀ ਪੰਜਾਬ ਦੇ ਲਗਭਗ 10 ਸਕੂਲਾਂ ਦੇ 204 ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰੀਖਿਆ ਵਿੱਚ ਮਲੇਰਕੋਟਲਾ ਸਕੂਲ ਦੇ ਪ੍ਰਿੰਸੀਪਲ ਪੀ.ਐਸ ਖਿਮਟਾ ਨੇ ਨਿਰੀਖਕ, ਸਰਵਹਿਤਕਾਰੀ ਵਿਦਿਆ ਮੰਦਰ ਭੀਖੀ ਦੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ …

Read More »

ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਭੰਗੜਾ, ਗਿੱਧਾ ਆਦਿ ਪੇਸ਼ ਕੀਤੇ। ਪ੍ਰਬੰਧਕਾਂ ਦੁਆਰਾ ਬੱਚਿਆਂ ਵਿਚ ਰਿਉੜੀਆਂ ਤੇ ਮੂੰਗਫ਼ਲੀਆਂ ਵੰਡੀਆਂ ਗਈਆਂ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ: ਗਗਨਦੀਪ …

Read More »