Friday, August 8, 2025
Breaking News

ਸਿੱਖਿਆ ਸੰਸਾਰ

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਡੈਕਲਾਮੇਸ਼ਨ ਮੁਕਾਬਲਾ

ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਚਾਰੇ ਹਾਉਸ ਦੇ ਬੱਚਿਆਂ ਨੇ ਹਿੱਸਾ ਲਿਆ।ਮੁਕਾਬਲਿਆਂ ਦਾ ਮੁੱਖ ਟੀਚਾ ਬੱਚਿਆਂ ਦੀ ਜਨਤਕ ਬੋਲਚਾਲ ਦੀ ਪ੍ਰਤੀਭਾ ਨੂੰ ਨਿਖਾਰਣਾ ਹੁੰਦਾ ਹੈ।ਅੰਗਰੇਜ਼ੀ ਭਾਸ਼ਾ ਦੇ ਮੁਕਾਬਲੇ ਵਿੱਚ ਟਰੂਪਰਸ ਹਾਉਸ ਦੀ ਸਿਮਰਨਜੀਤ ਕੌਰ (ਅੱਠਵੀਂ) ਨੇ ਪਹਿਲਾ, ਰੇਡਰਜ਼ …

Read More »

‘Tree Ganesha’ introduced to students to commemorate Swachhata Awareness day

Amritsar, Sept 5 (Punjab Post Bureau) –  On the second day of CBSE’s cleanliness drive DAV Public School Lawrence Road introduced ‘Tree Ganesha’ ( Bel Patra Ganesha) to the students with the aim to spread awareness to tackle air pollution and water pollution. Lord Ganesha symbolises auspicious new beginnings, so its high time that we too switch to eco–friendly Lord …

Read More »

ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਲਈ ਸਟੇਟ ਐਵਾਰਡਾਂ ਨੂੰ ਪ੍ਰਵਾਨਗੀ

ਅਧਿਆਪਕ ਦਿਵਸ ’ਤੇ 5 ਸਤੰਬਰ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡਾਂ ਵਾਸਤੇ ਅਧਿਆਪਕਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 4 ਸਤੰਬਰ ਤੋਂ ਸ਼ੁਰੂ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ …

Read More »

ਖਾਲਸਾ ਕਾਲਜ ਵਿਖੇ ‘ਉਤਰਬਸਤੀਵਾਦੀ ਪੰਜਾਬ ’ਚ ਸ਼ੈਕਸਪੀਅਰ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਧਿਐਨ ਵਿਭਾਗ ਵਲੋਂ ‘ਉਤਰਬਸਤੀਵਾਦੀ ਪੰਜਾਬ ’ਚ ਸ਼ੈਕਸਪੀਅਰ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਨਾਰਦ ਈਸਟਰਨ ਯੂਨੀਵਰਸਿਟੀ ਬੌਸਟਨ ਯੂ.ਐਸ.ਏ ਦੇ ਅੰਗਰੇਜ਼ੀ ਵਿਭਾਗ ਦੀ ਰਿਸਰਚ ਸਕਾਲਰ ਵਿਜੇਤਾ ਸੈਣੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ‘ਕੈਰੀਅਰ ਮਾਰਗ ਦਰਸ਼ਨ’ ਵਿਸ਼ੇ `ਤੇ ਦੋ ਦਿਨਾ ਕਾਰਜਸ਼ਾਲਾ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸਨਲ ਸਕੂਲ ਵਿਖੇ ‘ਕੈਰੀਅਰ ਮਾਰਗ ਦਰਸ਼ਨ’ ਵਿਸ਼ੇ ਸਬੰਧੀ ਦੋ ਦਿਨ ਦੀ ਕਾਰਜਸ਼ਾਲਾ ਦਾ ਆਯੋਜਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੀ.ਬੀ.ਐਸ.ਈ ਦੇ ਨਿਰਦੇਸ਼ਾਂ ਅਨੁਸਾਰ ‘ਕਰਿਅਰ ਮਾਰਗਦਰਸ਼ਨ’ ਵਿਸ਼ੇ ’ਤੇ ਦੋ ਦਿਵਸੀ ਕਾਰਜਸ਼ਾਲਾ ਦਾ ਆਯੋਜਨ ਪ੍ਰਿੰ. ਡਾ. ਅੰਜ਼ਨਾ ਗੁਪਤਾ ਦੇ ਕੁਸ਼ਲ ਨਿਰਦੇਸ਼ਨ ਅਧੀਨ ਕੀਤਾ ਜਾ ਰਿਹਾ ਹੈ।ਇਸ ਮੌਕੇ ’ਤੇ ਯੋਗੇਸ਼ ਗੰਭੀਰ ਪ੍ਰਿੰਸੀਪਲ ਡੀ.ਆਰ.ਵੀ ਡੀ.ਏ.ਵੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ `ਤੇ `ਵੈਦਿਕ ਹਵਨ`

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਆਰੀਆ ਯੁਵਤੀ ਸਭਾ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ `ਤੇ `ਵੈਦਿਕ ਹਵਨ` ਦਾ ਆਯੋਜਨ ਕਰਵਾਇਆ ਗਿਆ।ਮੇਜ਼ਬਾਨ ਦੀ ਭੂਮਿਕਾ ਸੁਦਰਸ਼ਨ ਕਪੂਰ ਚੇਅਰਮੈਨ, ਲੋਕਲ ਮੈਨੇਜ਼ਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਨਿਭਾਈ।ਸਵਾਮੀ ਸ਼੍ਰੀ ਓਮਕਾਰਾ ਨੰਦਾ ਅਤੇ ਉਨ੍ਹਾਂ ਦੇ ਸ਼ਾਗਿਰਦ ਸ਼੍ਰੀ ਵਿਕੇਕਾਨੰਦ ਵੀ ਹਾਜ਼ਰ ਸਨ।                ਕਾਲਜ ਦੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸ਼ਬਦਾਂ ਦੇ ਅਰਥ ਵੀ ਦੱਸੇ।ਬੱਚਿਆਂ ਨੇ ਪਹਿਲੇ ਪ੍ਰਕਾਸ਼ ਉਤਸਵ ਬਾਰੇ ਜਾਣਕਾਰੀ ਦਿੱਤੀ ਕਿ ਇਹ ਧਾਰਮਿਕ ਗ੍ਰੰਥ 1604 ਈ: ਨੂੰ ਗੁਰੂਦੁਆਰਾ ਰਾਮਸਰ ਸਾਹਿਬ …

Read More »

ਬੱਚਿਆਂ ਦੀ ਸਿਹਤ ਵੱਲ ਧਿਆਨ ਦੇਣ ਮਾਪੇ ਤੇ ਅਧਿਆਪਕ-ਸੋਨੀ

ਦੋ ਸੰਸਥਾਵਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਲੋਬਲ ਇੰਸਟੀਚਿੳੂਟ ਆਫ ਚਾਈਲਡਹੁਡ ਡਿਸਅਬਿਲਟੀ ਵੱਲੋਂ ਸਥਾਨਕ ਸਕੂਲ ਵਿੱਚ  ਬੱਚਿਆਂ ਦੀ ਸਿਹਤ ਦੇ ਵਿਸ਼ੇ `ਤੇ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਕੇਵਲ ਬੱਚਿਆਂ …

Read More »