Saturday, July 27, 2024

ਸਿੱਖਿਆ ਸੰਸਾਰ

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੈਟਿਕਸ) ਭਾਗ ਪਹਿਲਾ ਸਮੈਸਟਰ-2 ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਪ੍ਰਿੰਸੀਪਲ ਨੇ ਦੱਸਿਆ ਸਾਰੇ ਹੀ ਵਿਦਿਆਰਥੀ …

Read More »

ਬਾਲ ਅਧਿਕਾਰ ਸਪਤਾਹ ਤਹਿਤ ਰੈਲੀ ਕੱਢੀ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਅਧਿਕਾਰ ਸਪਤਾਹ ਦੌਰਾਨ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਬੱਚਿਆਂ ਦੇ ਅਧਿਕਾਰਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 49ਵਾਂ ਸਥਾਪਨਾ ਦਿਵਸ 24 ਨੂੰ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 49ਵਾਂ ਸਥਾਪਨਾ ਦਿਵਸ 24 ਨਵੰਬਰ, 2018 (ਸ਼ਨੀਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।ਇਸ ਸਬੰਧੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ ਸਥਾਪਕ ਕਮੇਟੀਆਂ ਵਲੋ ਕਾਰਜ ਆਰੰਬੇ ਗਏ ਹਨ।ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ `ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ 3 ਰੋਜ਼ਾ ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ ਅਤੇ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ-ਆਪਣੀ ਕਲਾ …

Read More »

ਯੂਨੀਵਰਸਿਟੀ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਪੋਰਟਲ `ਤੇ ਉਪਲੱਬਧ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ-2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ punjabcollegeadmissions.org <http://punjabcollegeadmissions.org/> `ਤੇ ਮਿਤੀ 14.11.2018 ਤੋਂ  ਉਪਲੱਬਧ ਹਨ। ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਉਪਰ ਦਿੱਤੇ ਹੋਏ ;ਜਆ ਤੋਂ ਦਰਮਅ;ਰ਼ਦ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ …

Read More »

ਯੂਨੀਵਰਸਿਟੀ ਦੇ ਪੀ.ਐਚ.ਡੀ ਖੋਜਾਰਥੀ ਹਰਮਨਪ੍ਰੀਤ ਸਿੰਘ ਦੇ ਕੰਮ ਸ਼ਲਾਘਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਉਟੀਕਲ ਸਾਇੰਸ ਵਿਭਾਗ ਦੇ ਪੀ.ਐਚ.ਡੀ ਖੋਜਾਰਥੀ ਹਰਮਨਪ੍ਰੀਤ ਸਿੰਘ ਨੇ ਕਾਨਫਰੰਸ ” 21 ਵੀ ਸਦੀ ਡਰਗ ਡਿਸਕਵਰੀ ਅਤੇ ਡਿਵੈਲਪਮੈਟ ਫਾਰ ਗਲੋਬਲ ਹੈਲਥ” 17-20 ਅਕਤੂਬਰ 2018 ਜਰਮਨੀ ਵਿਖੇ ਆਪਣਾ ਰਿਸਰਚ ਦਾ ਕੰਮ ਦਸਿਆ । ਹਰਮਨਪ੍ਰੀਤ ਸਿੰਘ ਨੂੰ ਇਸ ਕਾਨਫਰੰਸ ਵਾਸਤੇ ਡਿਪਾਰਟਮੈਟ ਆਫ ਸਾਇੰਸ ਐਂਡ ਟੈਕਨਾਲੋਜੀ ਨਵੀ ਦਿੱਲੀ ਵਲੋਂ …

Read More »

ਯੂਨੀਵਰਸਿਟੀ ਸਕਾਲਰ ਨੂੰ ਬੈਸਟ ਥੀਸਿਸ ਐਵਾਰਡ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਆਰਗੈਨਿਕ ਸਿੰਪੋਜ਼ੀਅਮ ਟਰੱਸਟ  (ਨੋਐਸਟੀ) ਕੌਂਸਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਸੁਖਮੀਤ ਕੌਰ ਨੂੰ ਸੈਲਫ-ਨੋਸਟ ਬੈਸਟ ਥੀਸਿਸ ਅਵਾਰਡ 2018 ਲਈ ਚੁਣਿਆ ਗਿਆ ਹੈ।ਰਾਸ਼ਟਰਪਤੀ, ਨਸਟ ਟਰੱਸਟ ਦੁਆਰਾ ਪ੍ਰਵਾਨਿਤ ਇਕ ਜਿਊਰੀ ਨੇ ਅਨੇਕਾਂ ਨਾਮੀ ਸੰਸਥਾਵਾਂ ਅਤੇ ਖੋਜ ਪ੍ਰਯੋਗਸ਼ਾਲਾਵਾਂ ਤੋਂ ਪ੍ਰਾਪਤ ਨਾਮਜ਼ਦਗੀਆਂ ਦੀ ਚੋਣ ਦੇ ਅਧਾਰ `ਤੇ ਕੀਤੀ ਹੈ। ਜੈਵਿਕ ਅਤੇ ਮੈਡੀਸਨਲ ਰਸਾਇਣ ਵਿਗਿਆਨ …

Read More »

19ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਰਾਜ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦਾ ਵਾਤਾਵਰਨ ਅੱਜ ਵਿਸ਼ੇਸ਼ ਉਤਸ਼ਾਹ ਅਤੇ ਆਨੰਦ ਨਾਲ ਭਰ ਗਿਆ।ਜਦੋਂ 19ਵੀਆਂ ਰਾਜ ਪੱਧਰੀ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਨਰੇਰੀ ਸਕੱਤਰ ਤੇ ਨਰਿੰਦਰ ਸਿੰਘ ਖੁਰਾਣਾ ਮੁੱਖ ਮਹਿਮਾਨ ਵਜੋਂ ਅਤੇ ਮੈਂਬਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਪ੍ਰੀ ਪ੍ਰਾਇਮਰੀ ਖੇਡਾਂ ਦਾ ਆਯੋਜਨ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਗੋਲਡਨ ਐਵੀਨਿਊ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰੀ ਪ੍ਰਾਇਮਰੀ ਖੇਡਾਂ ਦਾ ਆਯੋਜਨ ਕੀਤਾ ਗਿਆ।ਸਮਾਗਮ `ਚ ਪੁੱਜੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਦਾ ਸਕੂਲ ਦੀ ਬੈਗਪਾਈਪਰ ਬੈਂਡ ਟੀਮ ਵਲੋਂ ਸਵਾਗਤ ਕੀਤਾ ਗਿਆ। ਪ੍ਰੀ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ …

Read More »