Saturday, September 7, 2024

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਰਲੀਜ਼

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਨਵੇਂ ਸਾਲ ਦਾ ਵਾਲ ਕੈਲੰਡਰ ਰਲੀਜ਼ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀ ਜਿਥੇ ਕਲਾਸ ਰੂਮ ਵਿਚ ਸਿਖਿਆ ਪ੍ਰਾਪਤ ਕਰਦੇ ਹਨ, ਉਥੇ ਉਨ੍ਹਾਂ ਨੂੰ ਸੈਲਫ ਸਟੱਡੀ ਨੂੰ ਵੀ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ …

Read More »

ਪ੍ਰੋ: ਹਰਮਹਿੰਦਰ ਸਿੰਘ ਬੇਦੀ ਨੇ ਚੌਥੇ ਕਾਵਿ ਸੰਗ੍ਰਹਿ ਦੀ ਕੀਤੀ ਘੁੰਡ ਚੁਕਾਈ

ਪ੍ਰੋ: ਬੇਦੀ ਨੂੰ ਰਾਜ ਪੱਧਰੀ ਐਵਾਰਡ ਨਾਲ ਸਨਮਾਨਿਆ ਜਾਵੇਗਾ – ਸੋਨੀ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਐਸ.ਐਲ ਭਵਨ ਸਕੂਲ ਵਿਖੇ ਡਾ: ਹਰਮਹਿੰਦਰ ਸਿੰਘ ਬੇਦੀ ਸਾਬਕਾ ਮੁਖੀ ਹਿੰਦੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੌਥੇ ਕਾਵਿ ਸੰਗ੍ਰਹਿ ‘ਔਰ ਕਹਾਂ’ ਦੀ ਘੁੰਡ ਚੁਕਾਈ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਛੇਤੀ ਹੀ …

Read More »

ਕੇ.ਸੀ.ਜੀ.ਸੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਲਾਅ ਦੇ …

Read More »

ਖ਼ਾਲਸਾ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਚਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ …

Read More »

ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ `ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵਂੈਟ ਸਕੂਲ ਵਿਖੇ ਲੌਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਗਾਏ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਲੋਹੜੀ ਦੇ ਇਤਿਹਾਸ ਅਤੇ ਮਹਾਨਤਾ ਬਾਰੇ ਦੱਸਿਆ ਕਿ ਸਾਨੂੰ ਸਿਰਫ ਮੁੰਡਿਆਂ ਦੀ ਹੀ ਨਹੀ ਧੀਆਂ ਦੀ …

Read More »

ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੱਕਾ ਕਰਕੇ ਦਿੱਤੀ ਜਾਵੇਗੀ ਪੂਰੀ ਤਨਖਾਹ

ਸਿੱਖਿਆ ਪ੍ਰੋਵਾਈਡਰਾਂ ਤੇ ਵਲੰਟੀਅਰਾਂ ਦੀ ਤਨਖਾਹ `ਚ 1500 ਰੁਪਏ ਦਾ ਵਾਧਾ ਅੰਮ੍ਰਿਤਸਰ 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ) – ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਉਤਸਵ ਅਤੇ ਲੋਹੜੀ ਦੀ ਵਧਾਈ ਅਧਿਆਪਕਾਂ ਨੂੰ ਦਿੰਦੇ ਲੋਹੜੀ ਦੇ ਤੋਹਫੇ ਵਜੋਂ ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੂਰੀ ਤਨਖਾਹ ਉਤੇ ਪੱਕਾ ਕਰਨ ਦਾ ਐਲਾਨ ਕੀਤਾ …

Read More »

ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੱਕਾ ਕਰਕੇ ਦਿੱਤੀ ਜਾਵੇਗੀ ਪੂਰੀ ਤਨਖਾਹ – ਓਮ ਪ੍ਰਕਾਸ਼ ਸੋਨੀ

ਸਿੱਖਿਆ ਪ੍ਰੋਵਾਈਡਰਾਂ ਤੇ ਵਲੰਟੀਅਰਾਂ ਦੀ ਤਨਖਾਹ `ਚ 1500 ਰੁਪਏ ਦਾ ਵਾਧਾ ਅੰਮ੍ਰਿਤਸਰ 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ) – ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਉਤਸਵ ਅਤੇ ਲੋਹੜੀ ਦੀ ਵਧਾਈ ਅਧਿਆਪਕਾਂ ਨੂੰ ਦਿੰਦੇ ਲੋਹੜੀ ਦੇ ਤੋਹਫੇ ਵਜੋਂ ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੂਰੀ ਤਨਖਾਹ ਉਤੇ ਪੱਕਾ ਕਰਨ ਦਾ ਐਲਾਨ ਕੀਤਾ …

Read More »

ਇਕ ਰੋਜਾ ਕੈਂਪ ’ਚ ਡੀ.ਐਲ.ਐਡ ਦੇ 160 ਸਿਖਿਆਰਥੀਆਂ ਨੂੰ ਦਿੱਤੀ ਖੇਡ ਵਿਧੀ ਰਾਹੀ ਟ੍ਰੈਨਿੰਗ

ਪੜ੍ਹੋ ਪੰਜਾਬ ਮੁਹਿੰਮ `ਚ ਅਧਿਆਪਕ ਵਰਿੰਦਰ ਕੁੱਕੜ ਤੇ ਮੈਡਮ ਰੇਖਾ ਸ਼ਰਮਾ ਦਾ ਕੰਮ ਸ਼ਲਾਘਾਯੋਗ ਫਾਜ਼ਿਲਕਾ, 12 ਜਨਵਰੀ (ਪੰਜਾਬ ਪੋਸਟ – ਵਿਨੀਤ ਅਰੋੜਾ) – ਪੰਜਾਬ ਦੇ ਸਰਕਾਰੀ ਸਕੂਲਾਂ ਵਿਖੇ ਸਿੱਖਿਆ ਨੂੰ ਹੋਰ ਉਸਾਰੂ ਅਤੇ ਵਿਲੱਖਣ ਬਣਾਉਣ ਦੇ ਲਈ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਵੱਲੋ ਨਿੱਤ ਨਵਂੇ ਉਪਰਾਲੇ ਕੀਤੇ ਜਾ ਰਹੇ ਹਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਨੂੰ ਰੋਚਕ ਢੰੰਗ ਅਤੇ ਖੇਡ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਇਸ ਤਿਉਹਾਰ ਨਾਲ ਸੰਬੰਧਿਤ ਇਤਿਹਾਸਕ ਅਤੇ ਸਭਿਆਚਾਰਕ ਤੱਥਾਂ ਤੋਂ ਸੰਖੇਪ ਰੂਪ ਵਿੱਚ ਜਾਣੂ ਕਰਵਾਇਆ।ਵਿਦਿਆਰਥੀਆਂ ਨੇ ਇਸ ਮੌਕੇ ਲੋਕ ਗੀਤ ਅਤੇ ਗਿੱਧਾ ਪੇਸ਼ ਕਰਕੇ ਇਸ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸੁਆਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਸੁਆਮੀ ਵਿਵੇਕਾਨੰਦ ਜੀ ਦੀ ਸਲਾਨਾ ਵਰ੍ਹੇਗੰਢ ਅਤੇ `ਨੈਸ਼ਨਲ ਯੂਥ ਡੇਅ` ਮਨਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਵਿੱਚ ਵਿਦਿਆਰਥੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਸੁਆਮੀ ਜੀ ਭਾਰਤ ਦੇ ਮਹਾਨ ਅਧਿਆਤਮਕ ਨੇਤਾਵਾਂ ਵਿੱਚੋਂ ਇੱਕ ਸਨ।ਉਹਨਾਂ ਨੇ ਪੱਛਮੀਂ ਦੇਸ਼ਾਂ ਲਈ `ਵੇਦਾਂਤ ਅਤੇ ਯੋਗਾ` ਦੀ ਭਾਰਤੀ ਫਿਲਾਸਫੀ ਦਾ ਦਰਵਾਜ਼ਾ …

Read More »