ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਪੂਰਵਕ ਚਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ’ਚ ਪੜ੍ਹਣ ਦੀ ਰੁਚੀ ਵਧਾਉਣ ਲਈ ‘ਨੈਸ਼ਨਲ ਲਾਇਬ੍ਰੇਰੀ ਵੀਕ’ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿਚ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਲਾਇਬ੍ਰੇਰੀ ਨਾਲ ਸਬੰਧਿਤ ‘ਰੀਡ ਐਂਡ ਨਰੇਟ ਯੂਅਰ ਸਟੋਰੀ’, …
Read More »ਸਿੱਖਿਆ ਸੰਸਾਰ
ਛੀਨਾ ਨੇ ਉਘੇ ਟਰੈਵਲ ਪੱਤਰਕਾਰ ਤੇ ਲੇਖਕ ਆਹਲੂਵਾਲੀਆ ਦਾ ਖ਼ਾਲਸਾ ਕਾਲਜ ਪੁੱਜਣ ’ਤੇ ਕੀਤਾ ਸਵਾਗਤ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਹੜੇ ’ਚ ਅੱਜ ਵਿਸ਼ਵ-ਪ੍ਰਸਿਧ ਉੱਘੇ ਟ੍ਰੈਵਲ ਪੱਤਰਕਾਰ ਅਤੇ ਲੇਖਕ ਇੰਦਰ ਰਾਜ ਆਹਲੂਵਾਲੀਆ ਦੇ ਪੁੱਜਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕੌਂਸਲ ਦੇ ਵਿੱਤ ਸਕੱਤਰ ਗੁਨਬੀਰ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਆਹਲੂਵਾਲੀਆ, ਜੋ ਕਿ ਦਿੱਲੀ ਦੇ ਰਹਿਣ ਵਾਲੇ ਹਨ, ਨੂੰ ‘ਸਭ …
Read More »GNDU Cleanest amongst multispecialty big campus Govt Universities of the country
Overall 2nd position amongst all government universities Amritsar, Dec 5 (Punjab Post Bureau) – Guru Nanak Dev University has bagged the prestigious Top Position amongst multispecialty government universities across the country having big campuses based on a National level competition conducted by MHRD under Swachh Campus Ranking-2019. There are more than 400 Public Universities in the country. GNDU campus stands at number …
Read More »ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਵਿ ਉਚਾਰਨ, ਪੋਟਰੇਟ ਬਨਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ …
Read More »ਮੈਡਮ ਜਤਿੰਦਰ ਕੌਰ ਧੀਰ ਨੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਮੈਡਮ ਜਤਿੰਦਰ ਕੌਰ ਧੀਰ ਨੇ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਅਗਸਤ 2019 ਵਿਚ ਉਨ੍ਹਾਂ ਦੀ ਤਰੱਕੀ ਬਤੌਰ ਪ੍ਰਿੰਸਪਲ ਹੋਣ ਉਪਰੰਤ ਉਹ ਸਰਕਾਰੀ ਕਾਲਜ ਭੁਲੱਥ ਵਿਖੇ ਤਾਇਨਾਤ ਕੀਤੇ ਗਏ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਸਰਕਾਰੀ ਕਾਲਜ ਕਪੂਰਥਲਾ ਵਿਖੇ ਕਰ ਦਿੱਤੀ ਗਈ।ਉਨ੍ਹਾਂ …
Read More »ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੋਰ ਹੋਏ ਸੇਵਾਮੁਕਤ
ਭੀਖੀ, 3 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਮੈਡਮ ਬੇਅੰਤ ਕੋਰ ਸੇਵਾ ਮੁਕਤ ਹੋ ਗਏ ਹਨ।ਮੈਡਮ ਬੇਅੰਤ ਕੋਰ ਦੀ ਸੇਵਾਮੁਕਤੀ ‘ਤੇ ਜਿਲਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਅਸ਼ੋਕ ਕੁਮਾਰ ਪ੍ਰਿੰਸੀਪਲ ਕੋਟੜਾ ਕਲਾਂ, ਮਲਕੀਤ ਸਿੰਘ, ਬਲਵੰਤ ਸਿੰਘ, ਸ਼ਾਮ ਲਾਲ, ਪ੍ਰੀਤਮ ਸਿੰਘ, ਰਾਮ ਸਿੰਘ …
Read More »ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਤੇ ਧਾਰਮਿਕ ਟੂਰ ਲਵਾਇਆ
ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ। ਉਨਾਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ।ਡਾ. ਭਚਿੱਤਰ ਸਿੰਘ ਅਤੇ ਡਾ. ਕਰਮਜੀਤ ਸਿੰਘ ਦੀ ਅਗਵਾਈ ‘ਚ ਵਿਦਿਆਰਥੀਆਂ ਦੇ ਇਸ …
Read More »ਰੱਤੋਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਿਆਨ ਉਤਸਵ ‘ਚ ਸ਼ਾਨਦਾਰ ਪ੍ਰਦਰਸ਼ਨ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਚੀਮਾਂ ਦੇ ਹੋਏ ਪ੍ਰਾਇਮਰੀ ਅਤੇ ਮਿਡਲ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮਿਡਲ ਵਰਗ ਦੇ ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਮਨਾਏ ਗਿਆਨ ਉਤਸਵ ਦੌਰਾਨ ਹੋਏ ਟੈਸਟ ਵਿੱਚ ਰੱਤੋਕੇ ਸਕੂਲ ਦੇ ਛੇਵੀਂ ਜਮਾਤ ਦੇ …
Read More »ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਸੰਭਾਲਿਆ ਅਹੁਦਾ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਰਵਿੰਦਰ ਕੁਮਾਰ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ।ਸਮੂਹ ਸਕੂਲ ਸਟਾਫ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸਕਲ ਸਟਾਫ ਮੈਂਬਰ ਅਤੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ।
Read More »Capacity Building Programme held at DAV Public School
Amritsar, Dec 1 (Punjab Post Bureau) – Under the aegis of DAV CAE DAV CMC New Delhi, two day ‘Capacity Building Programme’ for teachers was held at DAV Public School Lawrence Road on November 30 & December 1st 2019. The workshop was conducted for various subjects Mathematics , Science , Fine Arts , Physical Education, Yoga, Music /Dance, Computers …
Read More »
Punjab Post Daily Online Newspaper & Print Media