ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਵੱਖ-ਵੱਖ ਹਾਕੀ ਟੂਰਨਾਮੈਂਟਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਜੇਤੂ ਖਿਡਾਰਣਾਂ ਅਤੇ ਕੋਚ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ। …
Read More »ਸਿੱਖਿਆ ਸੰਸਾਰ
Lights, Camera, Action words are enough to thrill an Actor
Amritsar, Dec 13 (Punjab Post Bureau) – Theatre gives us a platform to express our feelings and views passionately. Continuing with the tradition of organizing One Act Play, Sri Guru Harkrishan Sr. Sec. Public School, G.T. Road, Amritsar organized English Play Activity in the school premises by the students of Grade VI. English one act plays were presented with thought …
Read More »ਜਿਲ੍ਹਾ ਸਿਖਿਆ ਅਫਸਰ (ਸੈ: ਸਿ:) ਸਮਰਾ ਵਲੋਂ ਸ.ਕੰ.ਸ.ਸ ਸਕੂਲ ਦਾ ਮੈਗਜ਼ੀਨ ਰਲੀਜ਼
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਪੇੇ-ਅਧਿਆਪਕ ਮਿਲਣੀ ਵਾਲੇ ਦਿਨ ਜਿਲ੍ਹਾ ਸਿਖਿਆ ਅਫਸਰ (ਸੈ:ਸਿ.) ਸਲਵਿੰਦਰ ਸਿੰਘ ਸਮਰਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਜਿਥੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜਾ ਲਿਆ, ਉਥੇ ਪ੍ਰਿੰਸੀਪਲ ਡ: ਅਮਰਪਾਲੀ ਕੌਰ, ਸਮੂਹ ਸਟਾਫ ਅਤੇ ਖਾਸ ਕਰਕੇ ਵਿਦਿਆਰਥਣਾਂ ਵਲੋਂ ਕਲਮਬੱਧ ਕੀਤੀਆਂ ਗਈਆਂ ਰਚਨਾਵਾਂ ਦਾ ਮੈਗਜੀਨ ‘ਬਿਨਫਸ਼ਾਂ’ ਦਾ ਵੀ ਵਿਮੋਚਨ ਕੀਤਾ।ਆਏ ਹੋਏ …
Read More »ਡਾ. ਪੁਨੀਤ ਕੌਰ ਦੇ ਜੱਜ ਬਣਨ ਦੀ ਖੁਸ਼ੀ ‘ਚ ਸਰਕਾਰੀ ਸਕੂਲ ਖੰਡੇਵਾਦ ਨੂੰ ਦਿੱਤੇ 51 ਹਜਾਰ ਰੁਪਏ
ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਖੰਡੇਵਾਦ ਦੇ ਨਿਵਾਸੀ ਭਰਪੂਰ ਸਿੰਘ ਵੜੈਚ ਰਿਟ. ਮੈਨੇਜਰ ਐਫ.ਸੀ.ਆਈ ਅਤੇ ਸ੍ਰੀਮਤੀ ਹਰਵਿੰਦਰ ਕੌਰ ਦੀ ਲਾਡਲੀ ਧੀ ਡਾ. ਪੁਨੀਤ ਕੌਰ ਨੇ ਰਾਜਸਥਾਨ ਨਿਆਂਇਕ ਸੇਵਾ ਦੀ ਪ੍ਰੀਖਿਆ 2019 ਵਿੱਚ ਸਫਲਤਾ ਦੇ ਝੰਡੇ ਗੱਡਦਿਆਂ ਜੱਜ ਬਣ ਕੇ ਆਪਣੇ ਮਾਤਾ ਪਿਤਾ, ਆਪਣੇ ਪਿੰਡ ਖੰਡੇਵਾਦ ਅਤੇ ਇਲਾਕੇ ਦਾ ਨਾਮ ਪੂਰੇ ਦੇਸ਼ ਅੰਦਰ ਰੋਸ਼ਨ …
Read More »ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਗਏ ਵਿਦਿਅਕ ਮੁਕਾਬਲੇ
ਸੁਨਾਮ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ, ਪੰਜਾਬੀ ਬੋਲ-ਲਿਖਤ ਮੁਕਾਬਲੇ ਕਰਵਾਏ ਗਏ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇੰਨਾ ਮੁਕਾਬਲਿਆਂ ਦਾ ਮਕਸਦ ਬੱਚਿਆਂ ਦੀ ਭਾਸ਼ਾ ਸੰਬੰਧੀ ਰੁਚੀ ਪੈਦਾ ਕਰਨਾ ਸੀ।ਇੰਨਾਂ ਮੁਕਾਬਲਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਤੇ ਜੋਸ਼ …
Read More »ਪਾਈਟੈਕਸ ਮੇਲੇ ‘ਚ ਪੁੱਜੀਆਂ ਮਿਸ਼ਨਦੀਪ ਸੰਸਥਾ ਦੀਆਂ ਵਿਦਿਆਰਥਣਾਂ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਥੁੜ ਵਿੱਚ ਰਹਿ ਕੇ ਜੀਵਨ ਬਤੀਤ ਕਰਨ ਵਾਲੀਆਂ 40 ਵਿਦਿਆਰਥਣਾਂ ਮਿਸ਼ਨਦੀਪ ਸੰਸਥਾ ਦੇ ਬੈਨਰ ਹੇਠ ਪਾਈਟੈਕਸ ਮੇਲੇ ਵਿੱਚ ਪੁੱਜੀਆਂ।ਇਹ ਵਿਦਿਆਰਥਣਾਂ ਸਿੱਖਿਆ ਪ੍ਰਦਾਨ ਕਰਵਾ ਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਲੱਗੀ ਅੰਮ੍ਰਿਤਸਰ ਦੀ ਮਿਸ਼ਨਦੀਪ ਸੰਸਥਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਿਸ਼ਨਦੀਪ ਪਬਲਿਕ ਸਕੂਲ ਵਿੱਚ ਪੜ੍ਹਾਈ ਕਰਕੇ ਆਪਣੇ ਜੀਵਨ ਦੇ ਸੁਪਨੇ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਨਰਸਿੰਗ ਦਾ ਪਲੇਠਾ ਮੈਗਜ਼ੀਨ ਛੀਨਾ ਨੇ ਕੀਤਾ ਰਲੀਜ਼
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦਾ ਪਲੇਠਾ ਮੈਗਜ਼ੀਨ ਰਲੀਜ਼ ਕੀਤਾ।ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਇਤਿਹਾਸ …
Read More »DAV Public School Celebrates UNICEF DAY
Amritsar, Dec 13 (Punjab Post Bureau) – DAV Public School, Lawrence Road , , celebrated the UNICEF DAY to show its commitment towards the development and assistance to children who are deprived of the basic amenities and education.UNICEF was created by the United Nations general Assembly on December 11, 1946 to provide emergency food and healthcare to children. Realising the …
Read More »Role of Sikh Soldiers in Word Wars Exemplary – British Brigadier Celia Harvey
Seminar on Epic battle-Saragarhi and `Memorial Stone’ installed at Khalsa College Amritsar, 12 Dec (Punjab Post Bureau) – The role of the Sikh soldiers during the World War-I and II was an exemplary and the European countries owe their freedom it to the brave soldiers from Punjab. This was stated by British Army Brigadier Celia Jane Harvey who was …
Read More »ਯੂਨੀਵਰਸਿਟੀ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਬਾਰੇ ਦੋ ਹਫਤਿਆਂ ਦੀ ਵਰਕਸ਼ਾਪ ਸਮਾਪਤ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਉਚੇਰੀ ਸਿਖਿਆ ਵਿਭਾਗ ਦੇ ਪੰਡਿਤ ਮਦਨ ਮੋਹਨ ਮਾਲਵੀਆ ਰਾਸ਼ਟਰੀ ਸਿਖਿਆ ਮਿਸ਼ਨ ਅਧੀਨ ਸਿਖਿਆ ਵਿਭਾਗ ਦੇ ਪ੍ਰੀਸਰਵਿਸ ਟੀਚਰ ਐਜੂਕੇਸ਼ਨ ਕੇਂਦਰ ਵੱਲੋਂ ਟੀਚਰ ਐਜੂਕੇਸ਼ਨ ਕੋਰਸਾਂ ਲਈ ਢਾਂਚਾਗਤ ਇੰਟਰਨਸ਼ਿਪ ਪ੍ਰਬੰਧ ਹਿਤ ਪ੍ਰਭਾਵਸ਼ਾਲੀ ਇੰਟਰਨਸ਼ਿਪ ਪ੍ਰੋਗਰਾਮ ਲਈ ਵਿਕਾਸ ਮੋਡਿਊਲ ਵਿਸ਼ੇ ਉਪਰ ਦੋ ਹਫਤਿਆਂ ਦੀ ਵਰਕਸ਼ਾਪ ਇਥੇ …
Read More »
Punjab Post Daily Online Newspaper & Print Media