ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ 15 ਅਗਸਤ, 2019 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੰਧੂ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, …
Read More »ਸਿੱਖਿਆ ਸੰਸਾਰ
A workshop on Action Research and Case Studies held at GNDU
Amritsar, 9 August (Punjab Post Bureau) – School of Education of the Guru Nanak Dev University under Pandit Madan Mohan Malaviya National mission on Teachers and Teaching organized a workshop on Instructional Strategies for Teachers. As many as 21 participants from various education institutions from all over India participarted. Professor K. S. Kahlon, Registrar was the Chief Guest of …
Read More »ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਮਲੋਟ ਵਿਖੇ ਗਣਿਤ ਮੇਲਾ ਲਗਾਇਆ
ਮਲੋਟ, 9 ਅਗਸਤ (ਪੰਜਾਬ ਪੋਸਟ- ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਲੋਟ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਮਲਾ ਦੇਵੀ ਦੀ ਅਗਵਾਈ `ਚ ਗਣਿਤ ਮੇਲਾ ਲਗਾਇਆ ਗਿਆ।ਮੇਲੇ ਦੋਰਾਨ ਵਿਦਿਆਰਥੀਆਂਵਲੋਂ ਗਣਿਤ ਦੀਆਂ ਵੱਖ-ਵੱਖ ਕਿਰਿਆਵਾਂ ਦੇ ਮਾਡਲ ਅਤੇ ਚਾਰਟ ਬਣਾਏ ਗਏ।ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਮੇਲੇ ਵਿੱਚ ਸਿ਼ਰਕਤ ਕੀਤੀ।ਬਲਰਾਜ ਸਿੰਘ ਨੇ ਮੇਲੇ ਵਿੱਚ ਪਹੁੰਚ ਕੇ ਮਾਡਲ ਅਤੇ ਚਾਰਟਾਂ ਨੂੰ ਘੋਖਿਆ ਗਿਆ।ਵਿਦਿਆਰਥੀਆਂਨਾਲ ਸਵਾਲ ਜਵਾਬ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ ਆਯੋਜਿਤ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਇਕ ਲੈਕਚਰ ਕਰਵਾਇਆ ਗਿਆ।ਜਿਸ ’ਚ ਟ੍ਰੈਫ਼ਿਕ ਪੁਲਿਸ ਦੇ ਏ.ਐਸ.ਆਈ ਅਰਵਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।ਜਿਨ੍ਹਾਂ ਨੂੰ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ `ਜੀ ਆਇਆ` ਕਿਹਾ। ਅਰਵਿੰਦਰਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟ੍ਰੈਫ਼ਿਕ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਾਸ-ਮੀਡੀਆ ਤੇ ਆਈ.ਟੀ ਫੈਸਟ-2019
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੰਚਾਰ ਦੇ ਮਾਧਿਅਮਾ ਵਿੱਚ ਨਵੀਆਂ ਚਲੰਤ ਗਤੀਵਿਧੀਆਂ ਨੂੰ ਸਮਝਣ ਅਤੇ ਉਨ੍ਹਾਂ ਦੀ ਪੇਸ਼ਕਾਰੀ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਨੰ ਸਮਰਪਿਤ ਮਾਸ ਮੀਡੀਆ ਅਤੇ ਆਈ.ਟੀ. …
Read More »ਖਾਲਸਾ ਕਾਲਜ ਕੌਂਸਲ ਵੱਲੋਂ 550 ਸਾਲਾ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੀਰਤਨ ਦਰਬਾਰ 2 ਨਵੰਬਰ ਨੂੰ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 2 ਨਵੰਬਰ ਨੂੰ ਕਾਲਜ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਫ਼ੈਸਲਾ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਇਕੱਤਰਤਾ ਜਿਸ ਦੀ ਪ੍ਰਧਾਨਗੀ ਕੌਂਸਲ ਦੇ ਰੈਕਟਰ ਲਖਬੀਰ ਸਿੰਘ ਲੋਧੀਨੰਗਲ ਕਰ ਰਹੇ ਸਨ ਮੌਕੇ …
Read More »ਖ਼ਾਲਸਾ ਕਾਲਜ ਵਿਖੇ ਐਮ. ਫਿਲ ਪੰਜਾਬੀ ਦਾ ਦਾਖਲਾ ਟੈਸਟ 24 ਅਗਸਤ ਨੂੰ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ’ਚ ਐੱਮ. ਫਿਲ. ਪੰਜਾਬੀ ਵਾਸਤੇ ਦਾਖਲਾ ਟੈਸਟ 8 ਅਗਸਤ ਨੂੰ ਲਿਆ ਜਾਣਾ ਸੀ ਜੋ ਕੁਝ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕਰਨਾ ਪਿਆ ਹੈ ਜੋ ਹੁਣ 24 ਅਗਸਤ ਨੂੰ ਲਿਆ ਜਾਵੇਗਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਐਮ.ਏ ਪੰਜਾਬੀ ਸ਼ੁਰੂ ਕਰਨ …
Read More »ਨਿਮਪਾ ਨੇ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਨਿਮਪਾ ਵਲੋਂ ਆਯੋਜਿਤ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ।ਮੇਅਰ ਕਰਮਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਨਿਮਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ, ਪ੍ਰੇਮ ਸਾਗਰ ਕਾਲੀਆ, ਅਰੁਣ ਖੰਨਾ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।ਮੁੱਖ ਮਹਿਮਾਨ ਮੇਅਰ ਰਿੰਟੂ ਨੇ ਜੇਤੂ ਰਹੇ ਦੇਵ ਗੁਪਤਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇੇ `ਹਰਬਲ ਬਾਇਓਟੈਕਨਾਲੋਜੀ` `ਤੇ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਬਾਇਓਟੈਕਨਾਲੌਜੀ ਵਿਭਾਗ ਵੱਲੋਂ ਡੀ.ਬੀ.ਟੀ ਵਲੋਂ ਆਯੋਜਿਤ `ਹਰਬਲ ਬਾਇਓਟੈਕਨਾਲੌਜੀ` ਲੈਕਚਰ ਕਰਵਾਇਆ ਗਿਆ।ਜਿਦ ਦੇ ਸਰੋਤ ਵਿਅਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਪੀ.ਕੇ ਪੱਤੀ ਮੁੱਖੀ, ਬਾਇਓਟੈਕਨਾਲੌਜੀ ਵਿਭਾਗ ਸਨ।ਬੀ.ਐਸ.ਸੀ (ਬਾਇਓਟੈਕਨਾਲੌਜੀ) ਅਤੇ ਬੀ.ਐਸ.ਸੀ (ਮੈਡੀਕਲ) ਦੀਆਂ ਵਿਦਿਆਰਥਣਾਂ ਨੇ ਲੈਕਚਰ ਵਿਚ ਸ਼ਿਰਕਤ ਕੀਤੀ।ਡਾ. ਪੱਤੀ ਨੇ ਆਪਣੇ ਭਾਸ਼ਣ `ਚ ਪ੍ਰਾਚੀਨ ਵੇਦਾਂ, ਧਰਮ ਗ੍ਰੰਥਾਂ ਜਿਵੇਂ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਨ ਕ੍ਰਾਂਤੀਕਾਰੀ ਤੇ ਦੇਸ਼ ਭਗਤ ਬਾਲ ਗੰਗਾਧਰ ਤਿਲਕ ਦਾ ਸ਼ਹੀਦੀ ਦਿਵਸ ਮਨਾਇਆ ਗਿਆ।ਆਪਣੀ ਸਾਦਗੀ ਅਤੇ ਸੱਚਾਈ ਸਦਕਾ ਲੋਕ ਉਹਨਾਂ ਨੂੰ ਪਿਆਰ ਨਾਲ `ਲੋਕਮਾਨਯ` ਤਿਲਕ ਕਹਿੰਦੇ ਸਨ।ਵਿਦਿਆਰਥੀਆਂ ਨੇ ਉਹਨਾਂ ਦੀ ਅਜ਼ਾਦੀ ਲਈ ਦਿੱਤੀ ਦੇਣ ਦੀ ਘਟਨਾ ਨੂੰ ਇੱਕ ਨਾਟਕੀ ਰੂਪ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਦੇ ਜੀਵਨ …
Read More »