Sunday, October 25, 2026

ਸਿੱਖਿਆ ਸੰਸਾਰ

ਕੰਪਿਊਟਰ ਅਧਿਆਪਕ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਵਿਦਿਆਰਥੀ ਤੇ ਅਧਿਆਪਕ ਸਨਮਾਨਿਤ

ਸਮਰਾਲਾ, 17 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਕੰਪਿਊਟਰ ਅਧਿਆਪਕ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਬਲਾਕ ਸਮਰਾਲਾ ਅਤੇ ਮਾਛੀਵਾੜਾ ਦੇ ਕੰਪਿਊਟਰ ਵਿਸ਼ੇ ਵਿੱਚ ਵਿਸ਼ੇਸ਼ ਕਾਰਗੁਜਾਰੀ ਵਾਲੇ ਵਿਦਿਆਰਥੀ ਅਤੇ ਅਧਿਆਪਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ।ਇਸ ਸਮਾਗਮ ਦੌਰਾਨ 124 ਵਿਦਿਆਰਥੀ ਅਤੇ 33 ਅਧਿਆਪਕ ਸਨਮਾਨਿਤ ਕੀਤੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਸਟੇਟ ਕਮੇਟੀ ਪ੍ਰਵੀਨ …

Read More »

‘ਸਕੂਲ ਤੋਂ ਸਿੱਧਾ ਕਿੱਤੇ ਵੱਲ’ ਪ੍ਰੋਗਰਾਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ- ਡੀ.ਸੀ ਖਰਬੰਦਾ

ਸਿੱਖਿਆ ਵਿਭਾਗ ਦੇ ਕੰਮਕਾਜ਼ ਦਾ ਲਿਆ ਜਾਇਜ਼ਾ ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਧੀਆ ਸੇਵਾਵਾਂ …

Read More »

PCCTU TO BYCOTT EXAMINATION IN THREE UNIVERSITIES OF PUNJAB

AMRITSAR, DEC 17 (PUNJAB POST BUREAU) – A MEETING OF THE DIST. COUNCIL WAS HELD AT DAV COLLEGE TO DISCUSS THE ISSUE OF EXAMINATION BYCOTT AS DIRECTED BY THE PCCTU. MEMBERS OF DIFFERENT COLLEGES DAV COLLEGE AMRITSAR, BBK DAV COLLEGE, HINDU COLLEGE, KHALSA COLLEGE AND SAHZADA NAND COLLEGE PARTICIPATED IN THE MEETING. THE MEMBERS DECIDED TO BUCOTT THE EXAMINATION DUTIES, …

Read More »

AIM-SIRIUS Deep Technology Learning Innovation Programme concludes in Sochi (Russia)

Amritsar Mentor-Student Innovator Duo return with best practices of Research Amritsar, Dec 17 (Punjab Post Bureau) – Dr. Resham Sharma (PGT Biology & ATL in Charge) & Mr. Rachit Aggarwal (Class XI- Science student) of DAV Public School, Lawrence Road, Amritsar have successfully completed the second phase of NITI Aayog’s Atal Innovation Mission (AIM) and Russia’s SIRIUS Deep Technology Learning …

Read More »

ਸੇਫ ਸਕੂਲ ਵਾਹਨ ਪਾਲਿਸੀ ਚੈਕਿੰਗ- 8 ਸਕਲੀ ਬੱਸਾਂ ਦੇ ਕੱਟੇ ਚਲਾਣ

ਭੀਖੀ/ਮਾਨਸਾ, 17 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਝੁਨੀਰ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।              ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ …

Read More »

ਹਲਕਾ ਵਿਧਾਇਕ ਅਮਨ ਅਰੋੜਾ ਨੇ 4 ਹੋਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਕੀਤਾ ਤਬਦੀਲ

ਪਹਿਲਾਂ ਵੀ 44 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਨੂੰ ਚੁੱਕੇ ਹਨ ਸਮਾਰਟ ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਹਲਕਾ ਸੁਨਾਮ ਵਿਚ ਵਿਦਿਅਕ ਪਿਛੜੇਪਣ ਨੂੰ ਦੂਰ ਕਰਨ ਅਤੇ ਨਵੀਨਤਮ ਪੜਾਉਣ ਵਿਧੀ ਮੁਹੱਈਆ ਕਰਵਾਉਣ ਦੀ ਛੇੜੀ ਮੁਹਿੰਮ ਤਹਿਤ ਹਲਕਾ ਸੁਨਾਮ ਦੇ 44 ਪ੍ਰਾਈਮਰੀ ਸਕੂਲਾਂ ਨੂੰ ਪਹਿਲਾਂ …

Read More »

ਐਨ.ਸੀ.ਸੀ ਕੈਡਿਟਾਂ ਨੇ ਸਵੱਛਤਾ ਰੈਲੀ ਕੱਢੀ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਰੁੱਪ ਕਮਾਂਡਰ ਗਰੁੱਪ ਅੰਮ੍ਰਿਤਸਰ ਦੇ ਬ੍ਰਿਗੇਡੀਅਰ ਆਰ.ਕੇ.ਮੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਰਨਲ ਰਵੀਦੀਪ ਸਿੰਘ ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੀ ਅਗਵਾਈ ਹੇਠ ਐਨ.ਸੀ.ਸੀ ਕੈਡਿਟਾਂ ਨੇੇ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਅਤੇ ਨੋ ਪਲਾਸਟਿਕ ਸਬੰਧੀ ਇੱਕ ਵਿਸ਼ਾਲ ਰੈਲ਼ੀ ਕੱਢੀ ਗਈ।ਜਿਸ ਵਿੱਚ ਸ.ਸ.ਸ.ਸ.ਸ ਛੇਹਰਟਾ, ਮਾਧਵ ਵਿਦਿਆ ਨਿਕੇਤਨ ਸਕੂਲ, ਸ.ਸ.ਸ.ਸ …

Read More »

DAV Public School Observes National Energy Conservation Day

Amritsar, Dec 15 (Punjab Post Bureau) – The students of DAV Public School Lawrence Road conducted a special assembly on National Energy Conservation Day. It is a day for building up awareness regarding need for energy conservation, energy efficiency and frugality in energy use. The students spoke about the importance of energy and its conservation and focussed on to save …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿਦਿਆ ਦੇ ਨਾਲ-ਨਾਲ ਕਰਵਾਈਆਂ ਜਾਂਦੀਆਂ ਧਾਰਮਿਕ ਤੇ ਨੈਤਿਕ ਪ੍ਰੀਖਿਆਵਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼੍ਰੋਮਣੀ ਗੁਰਦੁਆਰਾ …

Read More »

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਖਿਡਾਰਣਾਂ ਦਾ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਵੱਖ-ਵੱਖ ਹਾਕੀ ਟੂਰਨਾਮੈਂਟਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਜੇਤੂ ਖਿਡਾਰਣਾਂ ਅਤੇ ਕੋਚ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ।       …

Read More »