Sunday, June 14, 2026

ਸਿੱਖਿਆ ਸੰਸਾਰ

ਪੰਜਾਬ ਐਂਡ ਸਿੰਧ ਬੈਂਕ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਜੀਲੈਂਸ ਜਾਗਰੁਕਤਾ ਹਫਤਾ ਮਨਾਇਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਵਲੋਂ ਵਿਜ਼ੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਤਹਿਤ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਭ੍ਰਿਸ਼ਟਾਚਾਰ ਵਿਸ਼ੇ ਤੇ ਭਾਸ਼ਣ ਅਤੇ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜੋਨਲ ਮੈਨੇਜਰ …

Read More »

Workshop on ‘Mainstreaming Sustainability in Curricula of the Built Environment Courses’ organized

Amritsar, Nov 1 (Punjab Post Bureau) – The Centre for Science and Environment (CSE)– a New Delhi based environment policy, advocacy and research organization – organized a two-day workshop titled ‘Mainstreaming Sustainability in Curricula of the Built Environment Courses’ at the Guru Nanak Dev University. The workshop was organized to commemorate the 550th Birth Anniversary of Shri Guru Nanak Dev …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਡਾ. ਮਨਜੀਤ ਪਾਲ ਕੌਰ ਗਿੱਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਕਰਮਚਾਰੀ ਸੁਪ੍ਰਸਿੱਧ ਅਧਿਆਪਕ, ਸ਼ਾਇਰਾ, ਨਾਟਕਕਾਰ, ਨਿਰਦੇਸ਼ਕ ਅਤੇ ਅਦਾਕਾਰਾ ਡਾ. ਮਨਜੀਤ ਪਾਲ ਕੌਰ ਗਿੱਲ ਦੇ ਬੇਵਕਤ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਅਤੇ ਸਾਹਿਤ-ਚਿੰਤਨ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।       ਡਾ. ਮਨਜੀਤ ਪਾਲ ਕੌਰ ਗਿੱਲ …

Read More »

ਪਾਣੀ ਦੇ ਘੱਟ ਰਹੇ ਮਿਆਰ ਲਈ ਅਸੀਂ ਆਪ ਜ਼ਿੰਮੇਵਾਰ – ਪ੍ਰੋ. ਜਗਬੀਰ ਸਿੰਘ

ਪੀਣ ਵਾਲੇ ਪਾਣੀ ਅਤੇ ਬਰਬਾਦ ਹੋ ਰਹੇ ਪਾਣੀ ਦੀ ਨਜ਼ਰਸਾਨੀ ‘ਤੇ ਵਿਸ਼ਲੇਸ਼ਣ ਬਾਰੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ ਵੱਲੋਂ ਪੀਣ ਵਾਲੇ ਪਾਣੀ ਅਤੇ ਬਰਬਾਦ ਹੋ ਰਹੇ ਪਾਣੀ ਦੀ ਨਜ਼ਰਸਾਨੀ ਅਤੇ ਵਿਸ਼ਲੇਸ਼ਣ ਵਿਸ਼ੇ ਉਪਰ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਇਸ ਮੌਕੇ 45 …

Read More »

ਪੰਜਾਬ ਦਿਵਸ ਦੇ ਮੌਕੇ ’ਤੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਰੰਗਾ-ਰੰਗ ਪ੍ਰੋਗਰਾਮ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦਿਵਸ ਦੇ ਮੌਕੇ ਅੱਜ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ।ਅਸੈਂਬਲੀ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਗੀਤਾਂ ਰਾਹੀਂ ਪੇਸ਼ ਕੀਤੀਆਂ।ਸਵੈ-ਰਚਿਤ ਕਵਿਤਾਵਾਂ ਨਾਲ ਵਿਦਿਆਰਥੀਆਂ ਨੇ ਅਜੋਕੇ ਸਮੇਂ ਦੀ ਸਭ ਤੋਂ …

Read More »

19000 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ – ਵਿਜੈ ਇੰਦਰ ਸਿੰਗਲਾ

35 ਸਰਕਾਰੀ ਮਿਡਲ ਅਤੇ ਹਾਈ ਸਕੂਲਾਂ ਨੂੰ ਕੀਤੀ ਖੇਡ ਕਿੱਟਾਂ ਦੀ ਵੰਡ ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ 19000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਂਦੀ ਢਾਂਚੇ ਦਾ ਵਿਕਾਸ ਕਰਕੇ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦੀ ਮੁਹਿੰਮ ਪ੍ਰਗਤੀ ਅਧੀਨ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਐਨ.ਆਰ.ਆਈ, ਸਮਾਜ ਸੇਵੀਆਂ ਅਤੇ ਉਦਯੋਗਪਤੀਆਂ ਨੂੰ ਪ੍ਰੇਰਿਤ ਕੀਤਾ ਜਾ …

Read More »

ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਦਿੱਤੀ ਜਾਣਕਾਰੀ

ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਸਕੂਲ (ਕੰਨਿਆ) ਵਿਖੇ ਪਿ੍ੰਸੀਪਲ ਸ੍ਰੀਮਤੀ ਕਰਮਜੀਤ ਕੌਰ ਦੀ ਅਗਵਾਈ ਹੇਠ ਹੋਮੀ ਭਾਵਾ ਕੈਂਸਰ ਹਸਪਤਾਲ ਸੰਗਰੂਰ ਤੋਂ ਡਾ. ਮਿਸਟਰ ਅੰਬੂਮਾਨੀ, ਡਾ. ਅਲੋਕ ਗੋਇਲ ਅਤੇ ਡਾ. ਮਿਧਿਨਾ ਵਲੋਂ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਜਾਗਰੂਕ ਕਰਵਾਇਆ ਗਿਆ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਹੋਮੀ ਭਾਵਾ ਹਸਪਤਾਲ `ਚ ਚੱਲ ਰਹੇ ਵੱਖ-ਵੱਖ ਮੁਫ਼ਤ ਚੈਕਅਪ ਅਤੇ ਟੈਸਟਾਂ …

Read More »

ਬੈਸਟ ਡੈਕੋਰੇਸ਼ਨ ‘ਚ ਗਲੇਡੀਏਟਰ ਹਾਊਸ ਨੇ ਮਾਰੀ ਬਾਜ਼ੀ

ਸੁਨਾਮ/ ਲੌਂਗੋਵਾਲ, 27 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਦੀਵਾਲੀ ਦੇ ਮੌਕੇ ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਜਿਸ ਵਿਚ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਡੈਕੋਰਸ਼ਨ, ਪੰਜਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਰੰਗੋਲੀ ਅਤੇ ਕਰਾਫਟ ਵਰਕ ਵਿੱਚ ਹਿੱਸਾ ਲਿਆ।ਇਨ੍ਹਾਂ ਮੁਕਾਬਲਿਆਂ ਵਿੱਚ ਜਜ਼ਮੈਂਟ ਦੀ ਭੂਮਿਕਾ ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਅਧਿਆਪਕਾ ਮਿਸ ਗੁਰਦੀਪ …

Read More »

ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

 ਲੌਂਗੋਵਾਲ, 27 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਥਾਨਕ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਸੰਸਥਾ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਦੀਵਾਲੀ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਜਿਵੇਂ ਕਿ ਰੰਗੋਲੀ ਦੀਵਾਲੀ ਦੇ ਕਾਰਡ ਤੇ ਦੀਵੇ ਆਦਿ ਬਣਾਏ ਗਏ।ਸਕੂਲ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਨੇ ਦੀਵਾਲੀ ਦੇ …

Read More »