Friday, March 28, 2025

ਸਿੱਖਿਆ ਸੰਸਾਰ

ਬਾਬਾ ਮੇਹਰ ਦਾਸ ਪਾਓ ਵਾਲਿਆਂ ਦੇ ਭੰਡਾਰੇ ਸਬੰਧੀ ਮੀਟਿੰਗ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦਾ ਛਿਮਾਹੀ ਭੰਡਾਰੇ ਸਬੰਧੀ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਭੰਡਾਰੇ ਨੂੰ ਚਲਾਉਣ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਕਰਯੋਗ ਹੈ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਹਰ 14 ਮਈ ਨੂੰ ਭੰਡਾਰਾ ਬੜੀ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ।ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਬਾਬਾ ਮੇਹਰ …

Read More »

ਟੈਗੋਰ ਵਿਦਿਆਲਿਆ ਲੌਂਗੋਵਾਲ ਦਾ ਦਸਵੀਂ ਦਾ ਨਤੀਜਾ 100 ਫੀਸਦ ਰਿਹਾ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 91% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਸਵੀਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ …

Read More »

ਵਿਸ਼ਵ ਪਬਲਿਕ ਸਕੂਲ ਦਾ ਨਤੀਜਾ 100 ਪ੍ਰਤੀਸ਼ਤ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੰਧੂ) –  ਵਿਸ਼ਵ ਪਬਲਿਕ ਸਕੂਲ ਬਟਾਲਾ ਰੋਡ ਵੇਰਕਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪਹਿਲੇ ਸਥਾਨ `ਤੇ ਰਹਿਣ ਵਾਲੀ ਜਗਮੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇੰਝ ਹੀ ਦੂਜੇ ਸਥਾਨ `ਤੇ ਆਉਣ ਵਾਲੀ ਵਿਦਿਆਰਥਣ ਮੁਸਕਾਨ ਸੈਣੀ ਨੇ 93 ਪ੍ਰਤੀਸ਼ਤ ਅਤੇ ਤੀਸਰੇ ਸਥਾਨ `ਤੇ ਰਹਿਣ ਵਾਲੀ ਮੁਸਕਾਨ ਪ੍ਰੀਤ ਕੌਰ ਨੇ …

Read More »

ਡਾਇਰੈਕਟਰ ਡਾ. ਜੇ.ਪੀ ਸ਼਼ੂਰ ਨੇ ਕਾਰਗੁਜ਼ਾਰੀ ਸੁਧਾਰਾਂ ਦੇ ਸਿਧਾਂਤਾਂ ਦਾ ਕੀਤਾ ਹੱਲ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਵਿਦਿਆਰਥੀਆਂ ਦੀ ਕਾਰਜ ਕੁਸ਼ਲਤਾ ਦੇ ਵਾਧੇ `ਤੇ ਚਰਚਾ ਕੀਤੀ ਗਈ ਡਾ. ਜੇ.ਪੀ ਸ਼਼ੂਰ ਡਾਇਰੈਕਟਰ ਪੀ.ਐਸ ਤੇ ਏਡਿਡ ਸਕੂਲਜ਼, ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਸਨ। ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ …

Read More »

ਸਮਰਾਲਾ ਇਲਾਕੇ ਦੇ ਐਸੋਸੀਏਟ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜੇ `ਚ ਝੰਡੀ

97.53 ਪ੍ਰਤੀਸ਼ਤ ਅੰਕਾਂ ਨਾਲ ਲੜਕੀ ਨੇ ਮੈਰਿਟ ਵਿੱਚ ਪ੍ਰਾਪਤ ਕੀਤਾ 15ਵਾਂ ਸਥਾਨ ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਵਿੱਚ ਐਸੋਸੀਏਟ ਸਕੂਲ ਜਿਨ੍ਹਾਂ ਨੂੰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਜਾਂਦੀ, ਸਗੋਂ ਇਹ ਐਸੋਸੀਏਟ ਸਕੂਲ ਬਹੁਤ ਹੀ ਨਿਗੂਣੀਆਂ ਫੀਸਾਂ ਲੈ ਕੇ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਰਹੇ ਹਨ।                 ਇਹ ਪ੍ਰਗਟਾਵਾ ਪ੍ਰਾਈਵੇਟ ਐਸੋੋਸੀਏਟ ਸਕੂਲਜ਼ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸ਼ੇਰੋਂ ਦਾ ਨਤੀਜਾ 100% ਰਿਹਾ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਵਿਖੇ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਇਸ ਸਕੂਲ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਬੱਚਿਆਂ ਨੂੰ ਸਕੂਲ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ `ਚ ਸਮੂਹ ਸਟਾਫ ਵਲੋਂ ਵੱਧ ਤੋਂ ਵੱਧ ਮਿਹਨਤ ਕਰਵਾਈ ਗਈ।ਇਸ ਸਕੂਲ ਦੇ ਵਿਦਿਆਰਥੀ ਗੁਰਸੇਵਕ …

Read More »

ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਦਾ ਮੈਰਿਟ `ਚ 7ਵਾਂ ਰੈਂਕ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਹਰਪਾਲ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ `ਚ ਪੰਜਾਬ ਭਰ ਵਿੱਚੋਂ 7ਵਾਂ ਰੈਂਕ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪੰਜਾਬ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਇਸ ਹੋਣਹਾਰ ਵਿਦਿਆਰਥਣ …

Read More »

ਸੋਸ਼ਲ ਸਾਇੰਸ ਟੀਚਰਾਂ ਲਈ `ਇੰਸਟ੍ਰਕਸ਼ਨਲ ਰਣਨੀਤੀਆਂ` ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟੀਚਿੰਗ (ਪੀ.ਐਮ.ਐਮ.ਐਨ.ਐਨ.ਟੀ.ਟੀ) ਸਕੀਮ, ਐਮ.ਐਚ.ਆਰ.ਡੀ ਦੇ ਸਕੂਲ ਆਫ ਐਜੂਕੇਸ਼ਨ ਦੇ ਸੈਂਟਰ ਆਫ ਲਰਨਿੰਗ ਐਂਡ ਪੈਡਾਗੋਗਿਕ ਸਟੱਡੀਜ਼ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੋਸ਼ਲ ਸਾਇੰਸ ਟੀਚਰਜ਼ ਲਈ ਇੰਸਟ੍ਰਕਸ਼ਨਲ ਰਣਨੀਤੀਆਂ ਵਿਸ਼ੇ ‘ਤੇ ਦੋ ਹਫਤਿਆਂ ਦੀ ਵਰਕਸਾਪ …

Read More »

ਓਕਲਾਹਾਮਾ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਰਮਿਆਨ ਅਹਿਮ ਸਮਝੌਤਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਅਮਰੀਕਾ ਵਿਚ ਸਿਖਿਆ ਅਤੇ ਖੋਜ ਵਿਚ ਆਪਣੇ ਕਦਮ ਵਧਾਉਣ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਕ ਹੋਰ ਅਹਿਮ ਸਮਝੌਤੇ ਨੂੰ ਨੇਪਰੇ ਚਾੜ੍ਹਿਆ ਹੈ।ਓਕਲਾਹੋਮਾ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚਕਾਰ ਇਕ ਵਿਸ਼ੇਸ ਸਮਝੌਤਾ ਹੋਇਆ ਜਿਸ ਅਧੀਨ ਸਿਖਿਆ, ਖੋਜ ਅਤੇ ਵਿਸ਼ੇਸ ਕਰ ਮੈਡੀਕਲ ਖੇਤਰ ਵਿਚ ਖੋਜਾਰਥੀਆਂ, ਵਿਦਿਆਰਥੀਆਂ …

Read More »