Saturday, May 31, 2025
Breaking News

ਸਿੱਖਿਆ ਸੰਸਾਰ

ਅਧਿਆਪਨ ਇਕ ਪੇਸ਼ਾ ਹੀ ਨਹੀਂ ਇਕ ਸਮਾਜਿਕ ਜ਼ਿੰਮੇਵਾਰੀ ਵੀ ਹੈ – ਪ੍ਰੋ. ਸੰਧੂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਐਚ.ਆਰ.ਡੀ.ਸੀ) ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਕੀਤਾ ਗਿਆ।ਅਕਾਦਮਿਕ ਵਿਸ਼ਿਆ ਨਾਲ ਜੁੜੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਹਿੱਸਾ ਲਿਆ।ਜਦੋਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧ …

Read More »

A “Three-Week Summer School” inaugurated at GNDU

VC GNDU presided over the inaugural session Amritsar, June 21 (Punab Post Bureau) –  A “Three-Week Summer School” was inaugurate at the UGC- Human Resource Development Centre (HRDC) of Guru Nanak Dev University, Amritsar. As many as 40 University and College teachers pertaining to a multiplicity of academic disciplines from Punjab and other far-flung states of the country are participating in …

Read More »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਦੁਨੀਆਂ ਭਰ `ਚ 29 ਜੂਨ ਨੂੰ ਮਨਾਏ ਜਾ ਰਹੇ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਪਹਿਲ ਕਦਮੀਂ ਨਾਲ ਮਨਾਏ ਜਾ ਰਹੇ ਨਸ਼ਾ ਵਿਰੋਧੀ ਪੰਦਰਵਾੜੇ ਸਬੰਧੀ ਇਕ ਸੈਮੀਨਾਰ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਇਆ ਗਿਆ, ਜਿਸ ਵਿਚ ਸਹਾਇਕ ਕਮਿਸ਼ਨਰ ਪੁਲਿਸ ਪਿਆਰਾ ਸਿੰਘ ਵਿਸ਼ੇਸ਼ ਤੌਰ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਐਨ.ਸੀ.ਸੀ ਆਰਮੀ ਵਿੰਗ ਸਰਵੋਤਮ ਕੈਡੇਟ ਐਵਾਰਡ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਦਸ੍ਹਵੀਂ ਜਮਾਤ ਦੇ ਵਿਦਿਆਰਥੀ ਯੁਵਮ ਖੋਸਲਾ ਨੂੰ ਐਨ.ਸੀ.ਸੀ ਆਰਮੀ ਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਉਸ ਨੂੰ ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਆਰਮੀ ਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

 ਛੀਨਾ ਨੇ ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਆਰੂਸ਼ ਸ਼ਰਮਾ ਦਾ ਜੇ.ਈ.ਈ ਐਡਵਾਂਸ `ਚ ਸ਼ਹਿਰ `ਚ ਤੀਸਰਾ ਰੈਂਕ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਆਰੂਸ਼ ਸ਼ਰਮਾ ਨੇ ਜੇ.ਈ.ਈ ਐਡਵਾਂਸ-2019 ਵਿੱਚ ਆਲ਼ ਇੰਡੀਆ ਰੈਂਕ 992 ਦੇ ਨਾਲ ਸ਼ਹਿਰ ਵਿੱਚ ਤੀਸਰਾ ਰੈਂਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਈਸ਼ਾਨ ਸ਼ਰਮਾ ਨੇ ਆਲ਼ ਇੰਡੀਆ ਰੈਂਕ 1589 ਤੇ ਮਨਾਰਥ ਸੈਣੀ ਨੇ ਆਲ਼ ਇੰਡੀਆ ਰੈਂਕ 1839 ਹਾਸਲ ਕੀਤਾ ।     ਆਰੂਸ਼ ਸ਼ਰਮਾ ਨੇ …

Read More »

ਚੀਫ ਖਾਲਸਾ ਦੀਵਾਨ ਵੱਲੋ ਸੀ ਕੇ ਡੀ ਸਕੂਲਾਂ ਵਿਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਸ਼ੁਰੂ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵੱਲੋ ਈਕੋ ਸਿੱਖ ਸੰਸਥਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੀ.ਕੇ.ਡੀ ਸਕੂਲਾਂ ਵਿਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋ ਸ੍ਰੀ ਗੁਰੂ ਹਰਿ ਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅੰਮ੍ਰਿਤਸਰ ਵਿੱਖੇ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਐਨ.ਸੀ.ਸੀ ਏਅਰਵਿੰਗ ਸਰਵੋਤਮ ਕੈਡੇਟ ਐਵਾਰਡ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਗਿਆਰ੍ਹਵੀਂ ਜਮਾਤ ਕਾਮਰਸ ਦੇ ਵਿਦਿਆਰਥੀ ਸ਼ਿਵਮ ਅਰੋੜਾ ਨੂੰ ਐਨ.ਸੀ.ਸੀ ਏਅਰਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਏਅਰਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ ਬ੍ਰਿਗੇਡੀਅਰ ਆਰ.ਕੇ.ਮੌਰ ਨੇ ਕੈਡੇਟ ਨੂੰ …

Read More »