ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਦੀ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਅਤੇ ਸਮਾਜ ਵਿਚੋਂ ਅੰਧ ਵਿਸ਼ਵਾਸ਼ਾਂ ਸਮੇਤ ਰੂੜੀਵਾਦੀ ਰਸਮਾਂ ਅਤੇ ਮਾਨਤਾਵਾਂ ਖਤਮ ਕਰਨ ਦੇ ਉਦੇਸ਼ ਨਾਲ ਸਮੁੱਚੇ ਪੰਜਾਬ ਵਿਚ ਕਰਵਾਈ ਗਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਅਸ਼ੋਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੁਨਾਮ/ ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 7 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਕੀਤਾ ਗਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸਮੁੱਚੇ ਪੰਜਾਬ ਅਤੇ ਇਲਾਕੇ ਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ ਉਪਰੰਤ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ …
Read More »ਸਲਾਈਟ ਸੰਸਥਾ ਦੇ ਤਕਨੀਸੀਅਨ ਮਦਨ ਮੋਹਨ ਦੀ ਸੜਕ ਹਾਦਸੇ ‘ਚ ਮੌਤ
ਦੋਵੇਂ ਬੇਟੀਆਂ ਦੀ ਹਾਲਤ ਗੰਭੀਰ, ਪਤਨੀ ਖਤਰੇ ਤੋਂ ਬਾਹਰ ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਬਤੌਰ ਤਕਨੀਸ਼ੀਅਨ ਮਦਨ ਮੋਹਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਕਿ ਪਟਨਾ (ਬਿਹਾਰ) ਦੇ ਰਹਿਣ ਵਾਲੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਇੰਸਟੀਚਿਊਟ ਦੇ ਚੇਅਰਮੈਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਗੁਰਬਾਣੀ ਉਚਾਰਨ ਤੇ ਜਪੁਜੀ ਸਾਹਿਬ ਕੰਠ ਮੁਕਾਬਲੇ ਕਰਵਾਏ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਦੋ ਦਿਨਾਂ ਰਾਜ ਪੱਧਰੀ ਮੁਕਾਬਲੇ ਕਰਵਾਏ ਗਏ।ਜਿਸ ਵਿਚ ਵੱਖ ਵੱਖ ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿਚ ਗੁਰਬਾਣੀ ਉਚਾਰਨ ਅਤੇ …
Read More »Blood donation camp organised to commemorate 550th Birth Anniversary at Red Cross Bhawan
Amritsar, Nov 8 (Punjab Post Bureau) – India has an annual requirement of 10 million units of blood while the availability is only 8 million units, Government, Non Government Organizations and corporate sector have been striving hard to create awareness about blood donation to bridge the gap between demand and supply . Shivdular Singh Dillon Deputy Commissioner-cum-President Indian Red …
Read More »ਡੀ.ਏ.ਵੀ ਕਾਲਜ ਵਿਖੇ ਅੰਦਾਜ਼-2019 ਪੁਨਰਮਿਲਨ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿਖੇ ਅਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਲਈ ਪੁਨਰਮਿਲਨ ਸਮਾਰੋਹ ਅੰਦਾਜ਼-2019 ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਐਸ.ਕੇ ਸਹਿਗਲ ਜਨਰਲ ਸੈਕਟਰੀ ਪ੍ਰੋ. ਸੁਨੀਲ ਸਚਦੇਵਾ ਦੀ ਦੇਖ-ਰੇਖ ‘ਚ ਹੋਏ ਸਮਾਗਮ ਵਿੱਚ ਐਡਵੋਕੇਟ ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨੇਜਿੰਗ ਕਮੇਟੀ ਡੀ.ਏ.ਵੀ ਵਿਸ਼ੇਸ਼ ਰੂਪ ‘ਚ ਸ਼ਾਮਲ ਹੋਏ। …
Read More »ਖ਼ਾਲਸਾ ਕਾਲਜ ਵਿਖੇ ‘ਗੁਰੂ ਨਾਨਕ ਬਾਣੀ : ਆਧੁਨਿਕ ਸਮੇਂ ’ਚ ਪ੍ਰਾਸੰਗਿਕਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ : ਆਧੁਨਿਕ ਸਮੇਂ ’ਚ ਪ੍ਰਾਸੰਗਿਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਡਾ. ਸ਼ਿਆਮ ਸੁੰਦਰ ਦੀਪਤੀ, ਪ੍ਰੋਫੈਸਰ …
Read More »ਖ਼ਾਲਸਾ ਮੈਨੇਜ਼ਮੈਂਟ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਨਵੰਬਰ ਨੂੰ – ਛੀਨਾ
ਸਮੂਹ ਵਿਦਿਅਕ ਅਦਾਰਿਆਂ ਤੋਂ 25000 ਤੋਂ ਵਧੇਰੇ ਵਿਦਿਆਰਥੀ, ਸਟਾਫ਼ ਭਰਨਗੇ ਹਾਜ਼ਰੀ ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਨਵੰਬਰ ਨੂੰ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ਵਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ …
Read More »The Two-day Annual Management Festival : Exordium 3.0 inaugurated at Guru Nanak Dev University
Amritsar, November 7 (Punjab Post Bureau) – The Two-day Annual Management Festival : Exordium 3.0 was inaugurated here today in the Guru Nanak Dev University. The festival is being organized by the University business school (UBS) of Guru Nanak Dev University under the guidance of Dr. Jaspal Singh Sandhu Vice chancellor. The event was inaugurated by Member of Parliament …
Read More »Jaswant Rai Memorial Lectureship Award 2019 organized at GNDU
Amritsar, 7 November (Punjab Post Bureau) – S. Jaswant Rai Memorial Lectureship Award 2019 was organized by the department of Zoology of Guru Nanak Dev University. Dr. Ashwani Kumar, Director , ICMR Vector Control Research Center, Pondicherry, delivered the award lecture on use of proteogenomic and transcriptomic approaches for understanding the molecular basis of malaria. He highlighted the use …
Read More »
Punjab Post Daily Online Newspaper & Print Media