Saturday, July 5, 2025
Breaking News

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਂਪ ਦੌਰਾਨ ਕੈਡਿਟਾਂ ਨੂੰ ਦਿੱਤੀ ਮਲੇਰੀਆ ਤੇ ਡੇਂਗੂ ਤੋਂ ਬਚਣ ਦੀ ਜਾਣਕਾਰੀ

ਚਿਕਨਗੁਨੀਆਂ ਦਾ ਇਲਾਜ ਹੈ ਸੰਭਵ – ਡਾ: ਮਦਨ ਮੋਹਨ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਚਿਕਨਗੁਨੀਆਂ ਦਾ ਇਲਾਜ ਸੰਭਵ ਹੈ ਜੇਕਰ ਇਸ ਨੂੰ ਸਮੇਂ ਰਹਿੰਦੇ ਕੰਟਰੋਲ ਕਰ ਲਿਆ ਜਾਵੇ।ਇਸ ਸਬੰਧੀ ਡੀ.ਏ.ਵੀ ਪਬਲਿਕ ਸਕੂਲ ਵਿਖੇ ਲੱਗੇ ਐਨ.ਸੀ.ਸੀ ਟ੍ਰੇਨਿੰਗ ਕੈਂਪ ਦੌਰਾਨ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਿਕਨਗੁਨੀਆਂ ਕੋਈ ਲਾ-ਇਲਾਜ ਰੋਗ ਨਹੀਂ ਹੈ।ਇਸ ਦਾ ਪੂਰਾ ਉਪਚਾਰ ਸੰਭਵ ਹੈ।ਇਸ ਕੈਂਪ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਬਹੁਮੰਤਵੀ ਮਿੱਡ-ਡੇ-ਮੀਲ ਹਾਲ ਦੀ ਉਸਾਰੀ ਸ਼ੁਰੂ

ਸਮਰਾਲਾ, 24 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਹੋਰ ਵਾਧਾ ਕਰਦੇ ਹੋਏ ਬਹੁਮੰਤਵੀ ਮਿੱਡ ਡੇ ਮੀਲ ਹਾਲ ਦਾ ਨੀਂਹ ਪੱਥਰ ਰੱਖਕੇ ਕੰਮ ਦੀ ਸ਼ੁਰੂਆਤ ਕੀਤੀ ਗਈ।ਅਵਤਾਰ ਸਿੰਘ ਘੁਲਾਲ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੱਸਿਆ ਕਿ …

Read More »

ਕੈਨੇਡਾ ਵਾਸੀ ਵਲੋਂ ਮੈਰਿਟ `ਚ ਆਈ ਲੜਕੀ ਨੂੰ ਦਿੱਤੀ 5100/- ਦੀ ਵਿੱਤੀ ਮਦਦ

ਸਮਰਾਲਾ, 23 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿੱਚ ਪੜ੍ਹਦੀ ਇਥੋਂ ਦੇ ਨਜਦੀਕੀ ਪਿੰਡ ਕੋਟਲਾ ਸ਼ਮਸ਼ਪੁਰ ਦੀ ਵਸਨੀਕ ਮਹਿਕਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ ਇਸ ਸਾਲ ਦਸਵੀਂ ਜਮਾਤ ਵਿਚੋਂ 97.69 ਫੀਸਦ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਇਆ ਹੈ। ਮਹਿਕਪ੍ਰੀਤ ਕੌਰ ਦੀ ਇਸ ਕਾਰਗੁਜਾਰੀ ਤੋਂ ਖੁਸ਼ ਹੋ ਕਿ ਇਸ ਸਕੂਲ ਦੇ ਰਿਟਾ: …

Read More »

ਐਮ.ਐਡ ਦੇ ਨਤੀਜੇ `ਚ ਪੂਜਾ ਰਾਣੀ ਪਹਿਲੇ ਤੇ ਹਰਪ੍ਰੀਤ ਕੌਰ ਦੂਜੇ ਸਥਾਨ `ਤੇ

ਲੌਂਗੋਵਾਲ, 23 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਐਮ.ਐਡ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹਿਣ `ਤੇ ਵਿਦਿਆਰਥੀਆਂ ਨੇ ਕਾਲਜ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਲੈ ਕਿ ਪਾਸ ਕੀਤੀ।ਹੋਣਹਾਰ ਵਿਦਿਆਰਥਣ ਪੂਜਾ ਰਾਣੀ ਨੇ 9.05 (ਸੀ.ਜੀ.ਪੀ.ਏ) ਹਾਸਲ ਕਰਕੇ ਪਹਿਲੇ ਸਥਾਨ ਤੇ ਆਈ। ਇਸੇ ਤਰ੍ਹਾਂ …

Read More »

ਮਿਸ ਫੇਅਰਵੈਲ ਨਵਕੀਰਤ ਕੌਰ ਤੇ ਮਿਸਟਰ ਫੇਅਰਵੈਲ ਗਗਨਦੀਪ ਸਿੰਘ ਚੁਣੇ

ਲੌਂਗੋਵਾਲ, 23 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿ੍ਰੰਸੀਪਲ ਦੀ ਨਿਗਰਾਨੀ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਸਦਕਾ ਬੀ.ਐਡ ਦੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਬੀ.ਐਡ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਡਾ. ਸੁਖਦੀਪ ਕੌਰ ਸਿੱਧੂ ਵਲੋਂ ਸਾਰੇ ਵਿਦਿਆਰਥੀਆਂ ਦੀ ਸ਼ਾਨਦਾਰ …

Read More »

ਤਰਕਸ਼ੀਲ ਸੁਸਾਇਟੀ ਵਲੋਂ ਬ੍ਰੇਨ ਪੀਡੀਆ ਰਾਹੀਂ ਦਿਮਾਗ ਤੇਜ਼ ਕਰਨ ਦੇ ਦਾਅਵੇ ਨੂੰ ਚੁਣੌਤੀ

ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਕੈਂਪਾਂ ਵਿੱਚ ਬ੍ਰੇਨ ਪੀ.ਡੀ.ਏ ਰਾਹੀਂ ਦਿਮਾਗ ਤੇਜ਼ ਕਰਨ ਦੇ ਦਾਅਵੇ ਨੂੰ ਗ਼ੈਰ ਵਿਗਿਆਨਕ ਝੂਠ ਅਤੇ ਫਰੇਬ ਦੱਸਦਿਆਂ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਲੌਂਗੋਵਾਲ ਦੇ ਆਗੂਆਂ ਨੇ ਇਸ ਦਾ ਖੰਡਨ ਕਰਦਿਆਂ ਇਸ ਨੂੰ ਚੁਣੌਤੀ ਵੀ ਦਿੱਤੀ ਹੈ।ਇਸ ਸਬੰਧੀ ਤਰਕਸ਼ੀਲ ਆਗੂਆਂ ਨੇ ਕਿਹਾ ਕਿ ਦੇਸ਼ ਭਗਤ …

Read More »

ਪੀ.ਸੀ.ਐਸ ਪ੍ਰੀਖਿਆ ਪਾਸ ਕਰਨ ਵਾਲੀ ਗੁਲਤਾਜ ਦਾ ਸਨਮਾਨ

ਔਕੜਾਂ ਦਰ-ਕਿਨਾਰ ਕਰਕੇ ਮੰਜ਼ਿਲ ਹਾਸਲ ਕਰਨਾ ਹੀ ਸਫਲਤਾ ਦਾ ਦੂਜਾ ਨਾਮ-ਗੁਲਤਾਜ ਭਰੂਰ ਲੌਂਗੋਵਾਲ, 23 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੀ.ਸੀ.ਐਸ ਦੀ ਪ੍ਰੀਖਿਆ ਪਾਸ ਕਰਨ ਵਾਲੀ ਗੁਲਤਾਜ ਕੌਰ ਪੁੱਤਰੀ ਸੁਖਵਿੰਦਰ ਸਿੰਘ ਸੁੱਖ ਵਾਸੀ ਭਰੂਰ ਦਾ ਮਸਤੂਆਣਾ ਸਾਹਿਬ ਵਿਖੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਅਕਾਲ ਕਾਲਜ ਕੌਂਸਲ ਦੇ ਪੰਬੰਧਕਾਂ ਵੱਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਕੇ ਵਿਸ਼ੇਸ਼ ਤੌਰ `ਤੇ …

Read More »

ਸਰਕਾਰੀ ਕੰਨਿਆ ਸੀਨੀ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਲੱਗੇਗਾ ਦੂਜਾ ਰੋਜ਼ਗਾਰ ਮੇਲਾ

ਡਿਪਟੀ ਕਮਿਸ਼ਨਰ ਕਰਨਗੇ ਮੇਲੇ ਦਾ ਉਦਘਾਟਨ ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਦੂਜਾ ਰੋਜਗਾਰ ਮੇਲਾ 24 ਜੂਨ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਡਿਪਟੀ ਡਾਇਰੈਕਟਰ ਵੋਕੇਸ਼ਨਲ ਸੁਭਾਸ਼ ਮਹਾਜਨ ਰੁਜ਼ਗਾਰ ਮੇਲੇ ਸਬੰਧੀ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜਾ ਲਿਆ।ਉਨ੍ਹਾਂ ਦੱਸਿਆ ਕਿ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਸਵੇਰੇ 11:00 ਮੇਲੇ ਦਾ ਉਦਘਾਟਨ ਕਰਨਗੇ। …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ `ਅੰਤਰਰਾਸ਼ਟਰੀ ਯੋਗ ਦਿਵਸ` ਮਨਾਇਆ

ਅੰਮ੍ਰਿਤਸਰ, 23 ਜੁਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਖੇ ਐਨ.ਐਸ.ਐਸ ਯੂਨਿਟ, ਐਨ.ਸੀ.ਸੀ ਯੂਨਿਟ ਅਤੇ ਸਪੋਰਟਸ ਵਿੰਗ ਵੱਲੋਂ ਜ਼ਿਲ੍ਹਾ ਪੱਧਰੀ `ਅੰਤਰਰਾਸ਼ਟਰੀ ਯੋਗ ਦਿਵਸ` ਮਨਾਇਆ ਗਿਆ।ਭਾਰਤੀ ਯੋਗ ਸੰਸਥਾਨ ਤੋਂ ਸ਼੍ਰੀਮਤੀ ਸੁਨੀਤਾ ਮਹਾਜਨ, ਸ਼੍ਰੀਮਤੀ ਰਮਾ ਅਤੇ ਸ਼੍ਰੀਮਤੀ ਮੀਨਾਕਸ਼ੀ ਆਏ ਸਨ।     ਸ਼੍ਰੀਮਤੀ ਸੁਨੀਤਾ ਮਹਾਜਨ ਨੇ 250 ਕੈਡਿਟਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੋਜ਼ਾਨਾ ਕੀਤੇ ਜਾਣ ਵਾਲੇ ਯੋਗ ਆਸਣ …

Read More »