Sunday, August 23, 2026

ਸਿੱਖਿਆ ਸੰਸਾਰ

ਬੈਸਟ ਡੈਕੋਰੇਸ਼ਨ ‘ਚ ਗਲੇਡੀਏਟਰ ਹਾਊਸ ਨੇ ਮਾਰੀ ਬਾਜ਼ੀ

ਸੁਨਾਮ/ ਲੌਂਗੋਵਾਲ, 27 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਦੀਵਾਲੀ ਦੇ ਮੌਕੇ ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਜਿਸ ਵਿਚ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਡੈਕੋਰਸ਼ਨ, ਪੰਜਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਰੰਗੋਲੀ ਅਤੇ ਕਰਾਫਟ ਵਰਕ ਵਿੱਚ ਹਿੱਸਾ ਲਿਆ।ਇਨ੍ਹਾਂ ਮੁਕਾਬਲਿਆਂ ਵਿੱਚ ਜਜ਼ਮੈਂਟ ਦੀ ਭੂਮਿਕਾ ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਅਧਿਆਪਕਾ ਮਿਸ ਗੁਰਦੀਪ …

Read More »

ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

 ਲੌਂਗੋਵਾਲ, 27 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਥਾਨਕ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਸੰਸਥਾ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਦੀਵਾਲੀ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਜਿਵੇਂ ਕਿ ਰੰਗੋਲੀ ਦੀਵਾਲੀ ਦੇ ਕਾਰਡ ਤੇ ਦੀਵੇ ਆਦਿ ਬਣਾਏ ਗਏ।ਸਕੂਲ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਨੇ ਦੀਵਾਲੀ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਲਈ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨੈਕਸਟ ਐਜੂਕੇਸ਼ਨ ਇੰਡੀਆ ਵੱਲੋਂ ‘ਗਲਾਈਡ ਉਵਰ ਚੈਲੇਂਜਿਜ਼’ ਵਿਸ਼ੇ ‘ਤੇ ਪ੍ਰਾਇਮਰੀ ਅਧਿਆਪਕਾਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸ਼੍ਰੀਮਤੀ ਅਨੁਪ੍ਰੀਤਾ ਸੀਨੀਅਰ ਅਕੈਡਮਿਕ ਕੰਸਲਟੈਂਟ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ …

Read More »

Diwali Celebrations in SGHPS School

Amritsar, Oct 26 (Punjab Post Bureau) – Blooming Artist of Sri Guru Harkrishan Sr. Sec. Public School exhibit their talent on the eve of Diwali with the excitement of the festive season in the air, Intra class activities were conducted for the students of grade VII to X of SGHPS School, G.T Road in their respective classroom under the supervisor …

Read More »

ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

ਜੰਡਿਆਲਾ/ ਖਿਲਚੀਆਂ, 26 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਬੜੇ ਹੀ ਮਨਮੋਹਕ ਅਤੇ ਸੁੰਦਰ ਢੰਗ ਨਾਲ ਦੀਵੇ, ਮੋਮਬੱਤੀਆਂ ਅਤੇ ਥਾਲੀਆਂ ਸਜਾਈਆਂ।ਸਕੂਲ ਪ੍ਰਿੰਸੀਪਲ ਨੇ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ …

Read More »

ਸਮਾਰਟ ਸਕੂਲ ਮਾਲ ਰੋਡ ਵਿਖੇ ਸਿੰਗਲ ਯੂਜ਼ ਪਲਾਸਟਿਕ ਤੇ ਪ੍ਰਦੂਸ਼ਨ ਰਹਿਤ ਈਕੋ ਦਿਵਾਲੀ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪਸੋਟ – ਜਗਦੀਪ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪ੍ਰਿੰਸੀਪਲ ਮਨਦੀਪ ਕੌਰ ਦੀ ਯੋਗ ਅਗਵਾਈ ਅਧੀਨ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ।ਜਿਸ ਤਹਿਤ +1ਏ ਦੀ ਵਿਦਿਆਰਥਣ ਦਿਵਿਆ ਨੇ ਵਿਦਿਆਰਥਣਾਂ ਨੂੰ ਪਲਾਸਟਿਕ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਕਿ ਕੁਦਰਤੀ ਤੌਰ ਤੇ ਪਲਾਸਟਿਕ ਦੀਆਂ ਵਸਤੂਆਂ ਨਾ …

Read More »

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਦੀਵੇ, ਵੇਸਟ-ਮਟੀਰੀਅਲ ਤੋਂ ਸਜ਼ਾਵਟ ਦਾ ਸਮਾਨ, ਪੇਟਿੰਗ ਮੁਕਾਬਲੇ ਕਰਵਾਏ …

Read More »

ਸਾਹੋਕੇ-ਢੱਡਰੀਆਂ ਸਕੂਲ ‘ਚ ਲਗਾਇਆ ਗਿਆ ਸਾਇੰਸ ਮੇਲਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ।ਅਨਿਲ ਸ਼ਰਮਾ ਦੱਸਿਆ ਕਿ ਇਹ ਸਾਇੰਸ ਮੇਲੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਸਕੂਲਾਂ ਵਿੱਚ ਲਗਾਏ ਗਏ ਹਨ।ਜਿਨ੍ਹਾਂ ਵਿੱਚੋਂ ਸਾਹੋ ਕੇ ਢੱਡਰੀਆਂ ਸਕੂਲ ਮੋਹਰੀ ਰਿਹਾ ਹੈ।ਸਾਇੰਸ ਮੇਲੇ ਦੌਰਾਨ ਚੰਗੀਆਂ …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ‘ਚ ਮਨਾਇਆ ਦਿਵਾਲੀ ਦਾ ਤਿਉਹਾਰ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਵਿਖੇ ਦਿਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਲੀ ਦਾ ਜਸ਼ਨ ਮਨਾਉਣ ਲਈ ਕਈ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਗਏ।ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਪੱਛੜੀਆਂ ਬਸਤੀਆਂ ਵਿੱਚ ਲੈ ਲਿਜਾਇਆ ਗਿਆ ਜਿਥੇ ਬੱਚਿਆਂ ਨੂੰ ਮਿਠਾਈਆਂ ਅਤੇ ਹੋਰ ਖਾਣ ਦੀਆਂ ਚੀਜਾਂ ਵੰਡੀਆਂ ਗਈਆਂ।ਵਿਦਿਆਰਥੀਆਂ ਨੇ ਅਧਿਆਪਕਾਂ ਦੀ ਸਹਾਇਤਾ ਦੇ ਨਾਲ ਰੰਗੋਲੀ, …

Read More »

DAV Celebrates Diwali and Rishi Nirvan Diwas with Great Fervour

Amritsar, Oct 26 (Punjab Post Bureau) – The Diwali celebrations marked gaiety at DAV Public School Lawrence Road. The auspicous festival of lights, when festivties are lined up one after the other, was charged with festive fervour symbolising triumph of good over evil. The school campus reverberated with the recitation of holy mantras spreading divinity around. The students presented a …

Read More »