ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਪੁੱਜੇ ਪਟਿਆਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਸਕੂਲ ਇੰਚਾਰਜ਼ ਨਵਨੀਤ ਸਿੰਘ ਦੀ ਅਗਵਾਈ `ਚ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਜਿਸ ਵਿੱਚ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੁਲਾਈ ਅਤੇ ਸਤੰਬਰ 2019 ਪ੍ਰੀਖਿਆਵਾਂ ਵਿੱਚ ਪ੍ਰਾਪਤ ਅੰਕਾਂ ਬਾਰੇ ਅਤੇ ਵਿਦਿਆਰਥੀ ਦੀ ਸਮੁੱਚੀ …
Read More »ਸਿੱਖਿਆ ਸੰਸਾਰ
ਨੈਸ਼ਨਲ ਕਾਲਜ ਦੇ ਐਨ.ਐਸ.ਐਸ ਦੇ ਵਲੰਟੀਅਰਾਂ ਵਲੋਂ ਪਲਾਸਟਿਕ ਹਟਾਓ ਰੈਲੀ ਕੱਢੀ ਗਈ
ਭੀਖੀ, 29 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਐਨ.ਐਸ.ਐਸ ਦੇ 450 ਵਲੰਟੀਅਰਾਂ ਦੇ ਗਰੁੱਪਾਂ ਨੂੰ ਕਾਲਜ ਕਮੇਟੀ ਸਕੱਤਰ ਮਾਸਟਰ ਜਗਦੀਪ ਸਿੰਘ ਮਿੱਤਲ ਨੇ ਹਰੀ ਝੰਡੀ ਦੇ ਕੇ ਵਾਤਾਵਰਣ ਬਚਾਓ ਚੇਤਨਾ ਰੈਲੀ ਕੱਢਣ ਲਈ ਰਵਾਨਾ ਕੀਤਾ। ਕਾਲਜ ਵਲੰਟੀਅਰਾਂ ਵੱਲੋ ਵਾਤਾਵਰਣ ਜਾਗਰੂਕਤਾ ਚੇਤਨਾ ਮੁਹਿੰਮ ਦੇ ਅਧੀਨ ਇਲਾਕੇ ਦੀਆਂ ਵੱਖ-ਵੱਖ ਗਲੀਆਂ ਅਤੇ ਬਜ਼ਾਰਾਂ ਵਿੱਚ ਜਾ ਕੇ ਲੋਕਾਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਸਿਮਰਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਕਾਲਜ ਦਾ ਨਾਂ ਰੌਸ਼ਨ ਕਰਦਿਆਂ ਹੋਇਆ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਬੀ.ਐਸ.ਸੀ (ਆਈ.ਟੀ) ਸਮੈਸਟਰ ਚੌਥਾ ਵਿਚੋਂ ਪਹਿਲਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ …
Read More »ਸ.ਕੰ.ਸ.ਸ.ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਲਗਾਇਆ ਸਾਇੰਸ ਮੇਲਾ
ਮਲੋਟ, 28 ਸਤੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਦੀਆਂ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਜਿਸ ਵਿੱਚ ਸ਼ਹਿਰ ਦੇ ਉਘੇ ਸਮਾਜ ਸੇਵਿਕਾ ਸ਼ਿਲਪਾ ਗੋਇਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਮੇਲੇ ਵਿੱਚ …
Read More »ਖਾਲਸਾ ਕਾਲਜ ਬੀ.ਐਸ.ਸੀ ਐਗਰੀਕਲਚਰ ਦੇ ਵਿਦਿਆਰਥੀਆਂ ਦੀ ਰਾਵੇ ਟ੍ਰੇਨਿੰਗ ਸ਼ੁਰੂ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਦੇ ਬੀ.ਐਸ ਆਨਰਜ਼ ਦੇ ਚੌਥੇ ਸਾਲ ਦੇ ਵਿਦਿਆਰਥੀਆਂ ਦੀ ਅੱਜ ਤੋਂ 2 ਮਹੀਨੇ ਲਈ ਆਈ.ਸੀ.ਆਰ ਵਲੋਂ ਨਿਰਧਾਰਤ ਪਿੰਡਾਂ ਵਿੱਚ ਰੂਰਲ ਐਗਰੀਕਲਚਰ ਵਰਕ ਐਕਸਪੀਅਰਸ (ਰਾਵੇ) ਪ੍ਰੋਗਰਾਮ ਟ੍ਰੇਨਿੰਗ ਸ਼ੁਰੂ ਹੋ ਗਈ।120 ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਸੰਬੋਧਨ ’ਚ ਟੇਨਿੰਗ ਦਾ ਕੰਮ ਮਿਹਨਤ …
Read More »ਏ.ਬੀ.ਵੀ.ਪੀ ਨੇ ਸਰਕਾਰੀ ਮਹਿੰਦਰਾ ਕਾਲਜ `ਚ ਨਵੀਂ ਕਾਰਜਕਾਰਨੀ ਐਲਾਨੀ
ਸੰਗਰੂਰ/ ਲੌਂਗੋਵਾਲ, 28 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ) ਨੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਹੈ।ਸੂਬਾ ਸਹਾਇਕ ਸਕੱਤਰ ਏ.ਬੀ.ਵੀ.ਪੀ ਪੰਜਾਬ ਸੁਖਦੀਪ ਸਿੰਘ ਖੈਰਾ ਅਤੇ ਜ਼ਿਲ੍ਹਾ ਸੰਯੋਜਕ ਆਕਾਸ਼ ਨੈਨ ਨੇ ਨਵੀਂ ਟੀਮ ਐਲਾਨੀ।ਕੁਨਾਲ ਭੁੱਲਣ ਪ੍ਰਧਾਨ, ਅਮਨਜੋਤ ਕੌਰ ਸਕੱਤਰ ਅਤੇ ਪ੍ਰੀਤ ਮੇਹਰਾ ਅਤੇ ਕਰਨ ਯਾਦਵ ਉਪ ਪ੍ਰਧਾਨ ਬਣਾਇਆ ਗਿਆ। ਸੁਖਦੀਪ ਖੈਰਾ ਨੇ ਜਿਥੇ …
Read More »ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸਿੱਖੀ ਸਿਧਾਤਾਂ ਬਾਰੇ ਸੈਮੀਨਾਰ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਸਬੰਧੀ ਸਥਾਨਕ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਇੱਕ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿੱਖੇ ਆਯੋਜਿਤ ਕੀਤੇ ਗਏ ਇਸ ਸੈਮੀਨਾਰ ਵਿੱਚ ਪੰਥ ਦੇ ਉਘੇ ਵਿਦਵਾਨ ਗਿਆਨੀ ਸਾਹਿਬ ਸਿੰਘ ਮਾਰਕੰਡਾ ਅਤੇ ਬੀਬੀ ਰੁਪਿੰਦਰ ਕੌਰ ਨੇ ਸ੍ਰੀ ਜਪੁਜੀ ਸਾਹਿਬ …
Read More »ਪੇਧਨੀ ਕਲਾਂ ਸਕੂਲ ਵਿਖੇ ਸਾਇੰਸ ਮੇਲੇ ਦਾ ਆਯੋਜਨ
ਧੂਰੀ, 27 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਪੇਧਨੀ ਕਲਾਂ ਵਿਖੇ ਮੁੱਖ ਅਧਿਆਪਕ ਬੱਗਾ ਸਿੰਘ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੇ ਸਾਇੰਸ ਨਾਲ ਸਬੰਧਤ ਪ੍ਰਯੋਗ ਕਰਕੇ ਦਿਖਾਏ।ਮਾਪਿਆਂ ਅਤੇ ਬੀ.ਐਮ. ਸ਼੍ਰੀ ਵਿਪਨ ਕੁਮਾਰ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬੱਚਿਆਂ ਨੇ ਬੜੇ ਸੁਚੱਜੇ ਢੰਗ ਨਾਲ ਦਿੱਤੇ।ਇਸ ਮੌਕੇ ਸ਼ਾਲੂ ਰਾਣੀ, ਗੁਰਸ਼ਰਨ ਕੌਰ, …
Read More »ਸਰਕਾਰੀ ਮਿਡਲ ਸਕੂਲ ਮਾਨਵਾਲਾ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ
ਧੂਰੀ, 27 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਮਾਨਵਾਲਾ ਵਿਖੇ ਸਰਪੰਚ ਪਰਮਜੀਤ ਸਿੰਘ ਅਤੇ ਮੁੱਖ ਅਧਿਆਪਕਾ ਪਿੰਦਰਜੀਤ ਕੌਰ ਦੀ ਅਗੁਵਾਈ ਵਿੱਚ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਹੱਥੀਂ ਵਿਗਿਆਨਕ ਮਾਡਲ ਤਿਆਰ ਕਰਕੇ ਪੇਸ਼ਕਾਰੀ ਕੀਤੀ ਅਤੇ ਵਿਦਿਆਰਥੀਆਂ ਦੇ ਇਸ ਨਿਵੇਕਲੇ ਕਾਰਜ ਦੀ ਸਭ ਵੱਲੋਂ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਬਲਜੀਤ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਬਚਾਉਣ ਦੀ ਤਕਨੀਕ ਸਿੱਖੀ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਦੇ ਐਡੀਸ਼ਨਲ ਆਮਦਨ ਕਰ ਕਮਿਸ਼ਨਰ ਰੋਹਿਤ ਮਹਿਰਾ ਨੇ ਵਾਤਾਵਰਣ ਬਚਾਉਣ ਦੀ ਤਕਨੀਕ ਸਿਖਾਈ। ਰੋਹਿਤ ਮਹਿਰਾ ਨੇ ਕਿਹਾ ਕਿ ਗਿੱਲੀ ਮਿੱਟੀ ਦੇ ਛੋਟੇ ਛੋਟੇ ਗੋਲੇ ਬਣਾ ਕੇ ਹਰੇਕ ਗੋਲੇ ਵਿੱਚ ਪੌਦਿਆ ਦੇ ਬੀਜ਼ਾਂ ਨੂੰ ਰੱਖਣਾ ਚਾਹੀਦਾ ਹੈ।ਘਰ ਤੋਂ ਬਾਹਰ ਕਾਰ, ਬੱਸ ਜਾਂ ਰੇਲ ਗੱਡੀ ਵਿਚੋਂ …
Read More »
Punjab Post Daily Online Newspaper & Print Media