Sunday, July 26, 2026

ਸਿੱਖਿਆ ਸੰਸਾਰ

Workshop on “Drug Discovery Design and Development” at KCP

Amritsar, October 9 (Punjab Post Breau) – The three day workshop on “Drug Discovery Design and Development” was organized at Khalsa College of Pharmacy (KCP) in collaboration with Zonal Championship and Shastra, IIT Madras Event. The resource person Jitesh Doshi, a world renowned expert on computational Bioinformatics from Mumbai stressed on various aspects of drug discovery based on advanced cheminformatics softwares.             …

Read More »

ਖ਼ਾਲਸਾ ਕਾਲਜ ਫਾਰਮੇਸੀ ਵਿਖੇ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਬਾਰੇ 3 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਜ਼ੋਨਲ ਚੈਂਪੀਅਨਸ਼ਿਪ ਅਤੇ ਸ਼ਾਸਤਰ, ਆਈ.ਆਈ.ਟੀ ਮਦਰਾਸ ਈਵੈਂਟ ਦੇ ਸਹਿਯੋਗ ਨਾਲ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਪਿ੍ਰੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਕਰਵਾਈ ਗਈ ਵਰਕਸ਼ਾਪ ’ਚ ਮੁੰਬਈ ਦੇ ਕੰਪਿਊਟੇਸ਼ਨਲ ਜੀਵ ਵਿਗਿਆਨੀ ਅਤੇ ਕੈਮੀਇਨਫ਼ਾਰਮੈਟਿਕਸ ਦੇ ਵਿਸ਼ਵ …

Read More »

ਗ੍ਰੇਸ ਪਬਲਿਕ ਸਕੂਲ ਵਿਖੇ ਮਨਾਇਆ ਦੁਸ਼ਹਿਰੇ ਦਾ ਤਿਉਹਾਰ

ਜੰਡਿਂਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੇ ਗੇ੍ਰਸ ਪਬਲਿਕ ਸੀਨੀਅਰ ਸਕੈਡਰੀ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪਸ਼ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।

Read More »

ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋ ਕੇ ਢੱਡਰੀਆਂ ਵਿਖੇ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਰਪੰਚ ਸੁਲੱਖਣ ਸਿੰਘ­ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਸਿੰਘ ਸਾਹੋਕੇ ਸਮੇਤ ਪਿੰਡ ਵਾਸੀਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ। ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਭਰੂਰ ਅਤੇ ਸਾਥੀ ਅਧਿਆਪਕਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ …

Read More »

ਵਿਦਿਆਰਥੀਆਂ ਦਾ ਗਿਆਨ ਵਧਾਉਂਦੇ ਹਨ ਈ ਕਨਟੈਂਟ ਪ੍ਰੋਗਰਾਮ – ਪ੍ਰਿੰ: ਪਰਮਿੰਦਰਜੀਤ ਕੌਰ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਸਿਖਾਉਣ ਦੀ ਕਿਰਿਆ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸਿਖਿਆ ਵਿਭਾਗ ਪੰਜਾਬ ਵਲੋਂ ਆਨਲਾਈਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਸਾਰੇ ਵਿਸ਼ਿਆਂ ਦੇ ਪਾਠਕ੍ਰਮ ਦੀਆਂ ਕਿਤਾਬਾਂ ਦਾ ਕਨਟੈਂਟ ਤਿਆਰ ਕੀਤਾ ਗਿਆ ਹੈ।ਸਰਕਾਰੀ ਕੰਨਿਆ ਸੀਨੀ ਸੈਕੰਡਰੀ ਸਕੂਲ ਟਪਿਆਲਾ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਜਾਗਰੂਕ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਰੋਡ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਵਿਤਾਵਾਂ ਗਾਈਆਂ ਅਤੇ ਨਾਟਕੀ ਰੂਪਾਂਤਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਨਿਆਂ ਅਤੇ ਮਨ ਵਿੱਚੋਂ ਨਿਰਾਤਮਕਤਾ ਦੂਰ ਕਰਨ ਅਤੇ ਸਰੀਰ …

Read More »

First of its kind Parents teacher meet at Government Girls school Putlighar

Amritsar, Oct 7 (Punjab Post Bureau) – Parent teacher meeting was organized here at Government Girls Senior Secondary School Putlighar to interact with parents to create better study atmosphere at home after school time.           All the class incahrge interacted with parents and exchanged views to create better study atmosphere at home so that children can excel.           District Education …

Read More »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਜਮਾਤ ਇੰਚਾਰਜਾਂ ਵਲੋਂ ਮਾਪਿਆਂ ਨਾਲ ਬੱਚਿਆਂ ਦੇ ਉੱਜਵਲ ਭੱਵਿਖ ਸੰਬੰਧੀ ਅਤੇ ਬੱਚੇ ਘਰ ਬੈਠੇ ਕਿਸ ਤਰਾਂ ਵਧੀਆ ਮਾਹੌਲ ਵਿਚ ਪੜ੍ਹਾਈ ਕਰ ਸਕਦੇ ਹਨ ਬਾਰੇ ਗੱਲ ਕੀਤੀ ਗਈ ।       ਜਿਲ੍ਹੇ ਦੇ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ, ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਬੇਦੀ, ਜਿਲ੍ਹਾ …

Read More »

ਸਰਕਾਰੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਸਰਵਾਈਕਲ ਕੈਂਸਰ ਬਾਰੇ ਭਾਸ਼ਣ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਫੁਲਕਾਰੀ ਸੀ.ਏ.ਐਨ ਦੇ ਸਹਿਯੋਗ ਨਾਲ ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਫੁਲਕਾਰੀ-ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸਰਵਾਈਕਲ ਕੈਂਸਰ ਬਾਰੇ ਭਾਸ਼ਣ ਦਾ ਆਯੋਜਨ ਕੀਤਾ। ਡਾ: ਨੀਰੂ ਗੁਪਤਾ ਨੇ ਇਸ ਸਮੇਂ ਬਿਮਾਰੀਆਂ ਦੀ ਰੋਕਥਾਮ ਦੇ ਲੱਛਣਾਂ, ਬਿਮਾਰੀ ਦੇ ਕਾਰਣਾਂ ਅਤੇ ਉਪਾਵਾਂ ਬਾਰੇ ਦੱਸਿਆ।ਇਸ ਤੋਂ ਬਾਅਦ ਹੋਏ ਰੁਬਰੂ ਸੈਸ਼ਨ ਦੌਰਾਨ ਵਿਦਿਆਰਥਣਾਂ ਨੇ ਕਈ …

Read More »