ਨਵੇਂ ਬਣੇ ਸਮਾਰਟ ਕਲਾਸ ਰੂਮ ਨੂੰ ਬੱਚਿਆਂ ਨੂੰ ਕੀਤਾ ਅਰਪਣ ਸਮਰਾਲਾ, 29 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਉਟਾਲਾਂ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਪਿੰਡ ਦੇ ਦਾਨੀ ਸੱਜਣਾ ਦੇ ਉਦਮ ਨਾਲ ਬਣਾਇਆ ਨਵਾਂ ਸਮਾਰਟ ਕਲਾਸ ਰੂਮ ਬੱਚਿਆਂ ਨੂੰ ਅਰਪਣ ਕੀਤਾ ਗਿਆ।ਇਸ ਸਬੰਧੀ ਸਕੂਲ ਇੰਚਾਰਜ ਮੈਡਮ ਸੱਤਿਆ ਕੌਰ ਅਤੇ ਅਧਿਆਪਕ ਜੈਦੀਪ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ ਫ਼ਰੈਸ਼ਰ ਪਾਰਟੀ ਆਯੋਜਿਤ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਸਕੂਲ ਵਲੋਂ ਸਵਾਗਤ ਕਰਨ ਲਈ ਫ਼ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ’ਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਪਾਰਟੀ ’ਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। …
Read More »ਸਰਕਾਰੀ ਸਕੂਲ ਤੱਖਰਾਂ ਵਿਖੇ ਸਮਾਜਿਕ ਵਿਗਿਆਨ ਮੇਲਾ ਲਗਾਇਆ
ਮਾਛੀਵਾੜਾ ਸਾਹਿਬ, 29 ਮਈ (ਪੰਜਾਬ ਪੋਸਟ – ਬਲਬੀਰ ਸਿੰਘ ਬੱਬੀ) – ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਦੇ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਅਧੀਨ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਜਾਣਕਾਰੀ `ਚ ਵਾਧਾ ਕਰਨ ਲਈ ਸਿੱਖਿਆ ਮੇਲੇ ਲਗਾਏ ਜਾ ਰਹੇ ਹਨ। ਇਥੋਂ ਨਜਦੀਕੀ ਪਿੰਡ ਤੱਖਰਾਂ ਦੇ ਸ਼ਹੀਦ ਦੇਵਿੰਦਰ ਸਿੰਘ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਕਰਵਾਇਆ ਸਮਾਜਿਕ ਵਿਗਿਆਨ ਮੇਲਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਮਾਜਿਕ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ। ਡੀ.ਈ.ਓ ਸੈਕੰਡਰੀ ਸਲਵਿੰਦਰ ਸਿੰਘ ਸਮਰਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਸਕੂਲ ਪਹੁੰਚਣ `ਤੇ ਪਿ੍ਰੰਸੀਪਲ ਡਾ: ਅਰਮਪਾਲੀ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ।ਸਕੂਲ ਦੇ ਬੱਚਿਆਂ …
Read More »ਡੀ.ਏ.ਵੀ ਕਾਲਜ `ਚ ਅੰਤਰਰਾਸ਼ਟਰੀ ਬਾਇਓਡਾਇਵਰਸਿਟੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਜੁਆਲੋਜੀ ਵਿਭਾਗ ਦੁਆਰਾ ਅੰਤਰਰਾਸ਼ਟਰੀ ਬਾਇਓਡਾਇਵਰਸਿਟੀ ਦਿਵਸ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲਾਜੀ ਦੇ ਸਹਿਯੋਗ ਨਾਲ ਮਨਾਇਆ ਗਿਆ।ਇਸ ਦੌਰਾਨ ਲੇਖ ਲਿਖਣ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ `ਰੋਲ ਆਫ ਬਾਇਓਡਾਇਵਰਸਿਟੀ ਇਨ ਇੰਸ਼ੁਰਿੰਗ ਫਿਊਚਰ ਫੂਡ ਐਂਡ ਹੈਲਥ` ਸੀ।ਡਾ. ਨੀਰਜ ਗੁਪਤਾ ਆਰਗਨਾਇਜਿੰਗ ਸੈਕਟਰੀ ਦੀ ਨਿਗਰਾਨੀ `ਚ ਹੋਏ ਮੁਕਾਬਲੇ …
Read More »ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ‘ਆਓ ਪੇਪੇ ਘਰ ਚੱਲੀਏ’ ਪੁਸਤਕ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਪੰਜਾਬੀ ਵਿਭਾਗ ਵਿਖੇ ਪ੍ਰੋ. ਗੁਰਸ਼ਿੰਦਰ ਕੌਰ ਦੀ ਅਨੁਵਾਦਿਤ ਪੁਸਤਕ ‘ਆਓ ਪੇਪੇ ਘਰ ਚੱਲੀਏ’ ਰਿਲੀਜ਼ ਕੀਤੀ ਗਈ।ਇਹ ਪੁਸਤਕ ਪ੍ਰਮੁੱਖ ਹਿੰਦੀ ਨਾਵਲਕਾਰਾ ਅਤੇ ਨਾਰੀਵਾਦੀ ਚਿੰਤਕ ਪ੍ਰਭਾ ਖੇਤਾਨ ਦੇ ਹਿੰਦੀ ਨਾਵਲ’ ‘ਆਓ ਪੇਪੇ ਘਰ ਚਲੇਂ’ ਦਾ ਪੰਜਾਬੀ ਅਨੁਵਾਦ ਹੈ। …
Read More »ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਵਿਖੇ ਲਗਾਇਆ ਸਮਾਜਿਕ ਸਿੱਖਿਆ ਮੇਲਾ
ਮਲੋਟ, 27 ਮਈ (ਪੰਜਾਬ ਪੋਸਟ – ਗਰਗ) – ਜਿਲਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਪ੍ਰਿੰਸੀਪਲ ਵਿਜੇ ਗਰਗ ਦੀ ਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਜਿਕ ਸਿਖਿਆ ਦੇ ਵਿਸ਼ੇ ਨਾਲ ਸਬੰਧਿਤ ਮੇਲਾ ਲਗਾਇਆ ਗਿਆ, ਜਿਸ ਵਿੱਚ ਸਕੂਲ ਦੀਆਂ ਲਗਭਗ 100 ਵਿਦਿਆਰਥਣਾਂ ਨੇ ਭਾਗ ਲਿਆ।ਸਕੂਲ ਨੂੰ ਚਾਰਟ ਤੇ ਮਾਡਲ ਮੇਕਿੰਗ ਰਾਹੀਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਨਵੇਂ ਕੋਰਸਾਂ ਨੂੰ ਪ੍ਰਵਾਨਗੀ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਅੱਜ ਇਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਹੋਈ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਦਕਿ ਰਜਿਸਟਰਾਰ ਪ੍ਰੋ. ਕੇ.ਐਸ ਕਾਹਲੋਂ ਨੇ ਏਜੰਡਾ ਪੇਸ਼ ਕੀਤਾ।ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਅਤੇ ਸਿੰਡੀਕੇਟ ਦੇ ਮੈਂਬਰ ਇਸ ਮੌਕੇ ਮੌਜੂਦ ਸਨ।ਇਸ ਮੀਟਿੰਗ ਵਿਚ …
Read More »GNDU Syndicate Meeting approves new courses
Amritsar, May 27 (Punjab Post Bureau) – The Syndicate meeting of the Guru Nanak Dev University was held here today in the Syndicate Room of the University. Vice-Chancellor Prof. Jaspal Singh Sandhu presided over the meeting, while Registrar Prof. KS. Kahlon presented the agenda. Prof. Sarbjot Singh Behl, Dean Academic Affairs and Syndics were present and discussion was held on the introduction of new courses, syllabus and fee structure. …
Read More »ਹੋਲੀ ਹਾਰਟ ਹਾਈ ਸਕੂਲ ਮਾਨਸਾ `ਚ ਕਰਵਾਏ ਕੁਇਜ਼ ਮੁਕਾਬਲੇ
ਭੀਖੀ, 27 ਮਈ (ਪੰਜਾਬ ਪੋਸਟ- ਕਮਲ ਕਾਂਤ) – ਹੋਲੀ ਹਾਰਟ ਹਾਈ ਸਕੂਲ ਖੂਹ ਵਾਲੀ ਗਲੀ ਮਾਨਸਾ `ਚ ਪ੍ਰਿੰਸੀਪਲ ਜੈਪਾਲ ਗਰਗ ਦੀ ਅਗਵਾਈ ਵਿੱਚ ਕੁਇਜ਼, ਕਵਿਤਾ ਅਤੇ ਪਹਾੜਿਆਂ ਦੇ ਮੁਕਾਬਲੇ ਮੈਡਮ ਸੰਤੋਸ਼ ਗੋਇਲ, ਡਿੰਪਲ ਸਿੰਗਲਾ, ਨੀਤੂ, ਜਸਪ੍ਰੀਤ ਕੋਰ, ਅਕਸ਼ਿਤਾ, ਸਬੀਤਾ ਅਤੇ ਅਰੁਨਾ ਮੈਡਮ ਦੀ ਦੇਖ ਰੇਖ `ਚ ਕਰਵਾਏ ਗਏ।ਸ਼ਾਕਸੀ, ਖੁਸ਼ਪ੍ਰੀਤ, ਰਜਨੀ ਅਤੇ ਖੁਸ਼ਪ੍ਰੀਤ ਦੀ ਕੁਇਜ਼ ਟੀਮ ਪਹਿਲੇ ਨੰਬਰ `ਤੇ ਆਈ।ਕਵਿਤਾ ਮੁਕਾਬਲੇ …
Read More »