ਸ਼੍ਰੋਮਣੀ ਕਮੇਟੀ ਵਲੋਂ ਨਵੇ ਅਹੁੱਦੇਦਾਰਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਨੇ ਆਪਣੇ ਸਾਥੀਆਂ ਅਤੇ ਹੋਰ ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਅਕਾਲ ਪੁਰਖ ਦੀ ਅਪਾਰ ਕ੍ਰਿਪਾ ਦੁਆਰਾ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸ਼ੁਕਰਾਨੇ ਵਜੋਂ ਅਜ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ …
Read More »ਸਿੱਖਿਆ ਸੰਸਾਰ
ਬਿਨਾ ਦਾਜ ਦਹੇਜ ਕੀਤਾ ਵਿਆਹ- ਲਗਾਈ ਪੁਸਤਕ ਪ੍ਰਦਰਸ਼ਨੀ
ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਿੱਧੂ ਫਾਰਮ `ਚ ਬੀਤੇ ਦਿਨੀਂ ਪਿੰਡ ਅਹਿਮਦਪੁਰ ਦੇ ਜਗਮੇਲ ਸਿੰਘ ਖਾਲਸਾ ਨੇ ਇੱਕ ਨਵੀਂ ਪਿਰਤ ਪਾਈ ਹੈ।ਉਨਾਾਂ ਸਪੁੱਤਰੀ ਸਤਨਾਮ ਕੌਰ ਸਰਕਾਰੀ ਅਧਿਆਪਕਾਂ ਦਾ ਵਿਆਹ ਗੁਰਵਿੰਦਰ ਸਿੰਘ ਵਾਸੀ ਬੁਰਜ ਝੱਬਰ ਨਾਲ ਬਿਨਾਂ ਦਾਜ ਸਾਰੀਆਂ ਫਜ਼ੂਲ ਰਸਮਾਂ ਨੂੰ ਤਿਆਗ ਕੇ ਕੀਤਾ ਗਿਆ। ਵਿਆਹ ਵਾਲੀ ਲੜਕੀ ਦੀ ਸਵੈ ਇੱਛਾ ਅਨੁਸਾਰ ਸਾਹਿਬਦੀਪ ਪਬਲੀਕੇਸ਼ਨ ਭੀਖੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਸਵਾਮੀ ਦਯਾਨੰਦ ਜਨਮ ਉਤਸਵ ਤੇ ਬਸੰਤ ਪੰਚਮੀ `ਤੇ ਹਵਨ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਮਹਾਂਰਿਸ਼ੀ ਸਵਾਮੀ ਦਯਾਨੰਦ ਦੇ ਜਨਮ ਉਤਸਵ ਅਤੇ ਬਸੰਤ ਪੰਚਮੀ `ਤੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜਮਾਨ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵੀ ਮੌਜੂਦ ਸਨ।ਪਿ੍ਰੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਨੂੰ ਆਪਣੇ ਜੀਵਨ ਉਦੇਸ਼ ਨੂੰ ਪ੍ਰਾਪਤ …
Read More »ਨਿਸ਼ਕਾਮ ਸੇਵਾ ਭਾਰਤੀ ਟਰੱਸਟ ਵਲੋਂ ਭੋਮਾ ਦਾ ਸਨਮਾਨ
ਬਟਾਲਾ, 18 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਿਚ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਦੇ ਅਹੁਦੇ ਤੇ ਸੇਵਾ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਭੋਮਾ ਦਾ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਿਕਰਯੋਗ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵਿਦਿਆਰਥੀਆਂ ਨੂੰ ਰਾਜਨੀਤੀ ਪੜਾਊਣ ਦੇ ਨਾਲ ਵਧੀਆ ਲੇਖਕ ਤੇ ਬੁਲਾਰੇ ਹੋਣ ਦਾ ਮਾਣ ਵੀ ਪ੍ਰਾਪਤ ਹੈ।ਸਿਖਿਆ ਵਿਭਾਗ ਵਲੋ ਆਨਲਾਈਨ ਸਿੱਖਿਆ …
Read More »Teachers with outstanding performance will be awarded – Soni
Chandigarh, February 18 (Punjab Post Bureau) – District Smart School Mentors (DSSMs) and Assitant Co-ordinators (ACs) of Self-Made Smart School, Punjab today called on Punjab Education Minister O.P. Soni and apprised about their efforts to convert government schools into smart schools. On this occasion, Mr. Soni said that State Award will be given to teachers and principals who will …
Read More »ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ – ਸੋਨੀ
ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮ ਤੇ ਏ.ਸੀ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮ (ਡਿਸਟਿ੍ਰਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀ (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ …
Read More »ਸਹਾਇਕ ਖੇਡ ਅਫ਼ਸਰ ਦੀ ਆਸਾਮੀ ਖ਼ਤਮ ਕਰਨ ਦਾ ਵਿਰੋਧ ਕਰਾਂਗੇ – ਡੀ.ਟੀ.ਐਫ
ਕੀ ਖੇਡ ਅਫਸਰਾਂ ਦੀਆਂ ਆਸਾਮੀਆਂ ਖ਼ਤਮ ਕਰਕੇ ਬਣੇਗਾ ਤੰਦਰੁਸਤ ਪੰਜਾਬ? ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਆਪਣੇ ਹੀ ਦਿੱਤੇ ਨਾਅਰੇ ‘ਤੰਦਰੁਸਤ ਪੰਜਾਬ’ ਦੇ ਜੜੀਂ ਤੇਲ ਦੇਣ ਲੱਗੀ ਹੈ।ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਿਥੇ ਪਹਿਲਾਂ ਹੀ ਡੀ.ਪੀ.ਈ ਅਤੇ ਪੀ.ਟੀ.ਈ ਦੀਆਂ ਆਸਾਮੀਆਂ ਖਾਲੀ ਪਈਆਂ ਹਨ, ਬੱਚਿਆਂ ਦੇ ਖੇਡਣ ਲਈ ਨਾ ਕੋਈ ਸਮਾਨ ਹੈ ਅਤੇ ਨਾ ਹੀ ਪੂਰੇ …
Read More »ਗੁਰੂ ਪੰਥ ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ – ਨਿਰਮਲ ਸਿੰਘ ਠੇਕੇਦਾਰ
ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਠੋਸ ਕਦਮ ਚੁੱਕੇ ਜਾਣਗੇ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਪ੍ਰਧਾਨਗੀ ਚੋਣ ਜੇਤੂ ਉਮੀਦਵਾਰ ਨਿਰਮਲ ਸਿੰਘ ਨੇ ਕਿਹਾ ਕਿ ਬਹੁਗਿਣਤੀ ਮੈਬਰਾਂ ਵਲੋਂ ਮਿਲੇ ਸਹਿਯੋਗ ਸਦਕਾ ਉਹਨਾਂ ਦੀ ਜਿੱਤ ਯਕੀਨੀ ਸੀ।ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਹੀ ਨਹੀਂ ਦਿੱਲੀ, ਕਾਨਪੁਰ, ਮੁੰਬਈ ਅਤੇ ਚੰਡੀਗੜ ਤੋਂ ਮੈਬਰਾਂ ਵਲੋਂ ਪੂਰਾ …
Read More »ਚੀਫ ਖਾਲਸਾ ਦੀਵਾਨ ’ਤੇ ਮਜੀਠੀਆ-ਅਣਖੀ ਧੜੇ ਦਾ ਕਬਜਾ
ਪ੍ਰਧਾਨ ਨਿਰਮਲ ਸਿੰਘ ਸਮੇਤ 5 ਉਮੀਦਵਾਰ ਜੇਤੂ, ਚੱਢਾ ਧੜੇ ਦਾ ਸਥਾਨਕ ਪਧਾਨ ਜਿੱਤਿਆ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਪੁਰਾਤਨ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੀ ਅੱਜ ਜਨਰਲ ਚੋਣ ਦੌਰਾਨ ਨਿਰਮਲ ਸਿੰਘ ਠੇਕੇਦਾਰ ਨੇ 33 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ ਹਰਾ ਕੇ ਕਾਮਯਾਬ ਰਹੇ।ਇਸ ਤੋਂ ਇਲਾਵਾ ਉਨਾਂ ਦੇ 4 …
Read More »ਅੱਤਵਾਦੀ ਹਮਲੇ `ਚ ਸ਼ਹੀਦ ਹੋਏ ਜਵਾਨਾਂ ਨੂੰ ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਕੱਲ੍ਹ ਜੰਮੂ-ਕਸ਼ਮੀਰ-ਸ਼੍ਰੀਨਗਰ ਦੇ ਮੁੱਖ ਮਾਰਗ ਉਤੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ …
Read More »