Monday, December 23, 2024

ਸਿੱਖਿਆ ਸੰਸਾਰ

Khalsa College and Wolverhampton University to Join hands for Punjabi Studies

Amritsar, Feb. 14 (Punjab Post Bureau) – The historic Khalsa College and University of Wolverhampton, United Kingdom, will join hands to promote research in history of the Sikhism and Punjabi language. The two institution of higher learning will share their experiences and expertise in the respective fields to collaborate for empirical studies and promotion of the cohesive culture of Punjab. …

Read More »

8ਵਾਂ ਨੈਸ਼ਨਲ ਸਿਮਪੋਜ਼ੀਅਮ ਐਡਵਾਂਸ ਕੈਮੀਕਲ ਸਾਇੰਸ 15 ਤੋਂ

ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ  ਕੈਮਿਸਟਰੀ  ਵਿਭਾਗ ਵੱਲੋ 8ਵਾਂ ਨੈਸ਼ਨਲ ਸਿਮਪੋਜ਼ੀਅਮ ” ਐਡਵਾਂਸ ਕੈਮੀਕਲ ਸਾਇੰਸ 15 ਫਰਵਰੀ 2019 ਤੋਂ ਸ਼ੁਰੂ ਹੋ ਰਿਹਾ ਹੈ। ਇਸ ਮੌੌੋਕੇ ਦੇਸ਼ ਭਰ ਤਂੋ 13 ਵਿਗਿਆਨਕ ਅਤੇ ਵਿਦਵਾਨ ਆਪਣੇ ਵਿਸ਼ੇਸ ਲੈਕਚਰ ਦੇਣਗੇ।ਪ੍ਰੋਫੈਸਰ ਅਮਿਤਵਾ ਦਾਸ, ਡਾਇਰੈਕਟਰ, ਸੀ.ਐਸ.ਆਈ.ਆਰ-ਸੈਂਟਰਲ ਸਲਟ ਐਂਡ ਮਰੀਨ ਕੈਮੀਕਲਜ਼ ਰੀਸਰਚ ਇੰਸੀਟਿਊਟ ਇਸ ਮੌਕੇ ਮੁੱਖ ਮਹਿਮਾਨ …

Read More »

ਜੀ.ਐਨ.ਡੀ.ਯੂ ਦੇ ਕੈਮਿਸਟਰੀ ਵਿਭਾਗ ਦੇ 21 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ  ਐੱਮ ਐਸ.ਸੀ ਕੈਮਿਸਟਰੀ ਦੇ 21 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਦੇ ਰਾਹੀਂ ਬਹੁ-ਰਾਸ਼ਟਰੀ ਕੰਪਨੀਆਂ ਜੂਬੀਲੈਂਟ ਕੀਮਿਸਜ਼ ਅਤੇ ਆਈ.ਓ.ਐਲ ਕੈਮੀਕਲਜ਼ ਅਤੇ ਫਾਰਮਾਸਿਊਟੀਕਲਜ਼ ਨੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ। ਸੰਜੀਵ ਪਾਠਕ, ਪ੍ਰਬੰਧਕ-ਐਚ.ਆਰ ਅਤੇ ਜੁੂਬੀਲੈਂਟ ਕੀਮਿਸਜ਼ ਦੀ ਟੀਮ ਨੇ ਚੋਣ ਪ੍ਰਕਿਰਿਆ ਦਾ ਆਯੋਜਨ ਕੀਤਾ। ਉਨ੍ਹਾਂ ਨੇ ਐਮ.ਐੇਸ.ਸੀ ਦੇ …

Read More »

ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ ਜਿਊਣ ਦਾ ਮਾਡਲ ਦਿੱਤਾ – ਡਾ. ਢਿੱਲੋਂ

`ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਅਤੇ ਸਮਕਾਲੀ ਸੰਦਰਭ` ਵਿਸ਼ੇ `ਤੇ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ  ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਤਿੰਨ ਰੋਜਾ ਕੌਮੀ ਸੈਮੀਨਰ ਨੂੰ ਸੰਬੋਧਨ ਕਰਦਿਆ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਬਲਕਾਰ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਜਿਹੀ ਮਿਡਲ ਸ੍ਰੇਣੀ …

Read More »

ਸਰੂਪ ਰਾਣੀ ਕਾਲਜ ਵਿਖੇ ਇਨੀਸ਼ੇਟਰ ਆਫ ਚੇਂਜ ਸੰਸਥਾ ਨੇ ਵੋਟ ਦੀ ਮਹੱਤਤਾ ਦੱਸੀ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਵੀਪ ਮੁਹਿੰਮ ਤਹਿਤ ਇਨੀਸ਼ੇਟਰ ਆਫ ਚੇਂਜ ਨਾਮ ਦੀ ਐਨ.ਜੀ.ਓ ਵੱਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦਾ ਮੁੱਖ ਮਕਸਦ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੇ ਵੋਟ ਬਣਾਉਣਾ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੁਹਿੰਮ ਤਹਿਤ …

Read More »

ਖ਼ਾਲਸਾ ਕਾਲਜ ਲਾਅ ਵਿਖੇ 550ਵੇਂ ਗੁਰਪੁਰਬ ਸਬੰਧੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ  ਹੇਠ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਡਾ. ਰਾਜਪਾਲ ਸਿੰਘ ਵੱਲੋਂ ਨੈਤਿਕ ਸਿੱਖਿਆ ਅਤੇ ਵਿਅਕਤੀਗਤ ਵਿਕਾਸ ’ਤੇ ਸੰਬੋਧਨ ਕੀਤਾ ਗਿਆ।ਡਾ. ਰਾਜਪਾਲ ਸਿੰਘ ਜੋ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਗਰਾਊਂਡ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਦੇ ਬੱਚਿਆਂ ਨੇ ਸਟੇਸ਼ਨਰੀ ਸ਼ਾਪਿੰਗ, ਯੂ.ਕੇ.ਜੀ ਦੇ ਬੱਚਿਆਂ ਨੇ ਲੈਮਨ-ਸਪੂਨ ਰੇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਪਹਿਲੀ ਜਮਾਤ ਦੇ ਬੱਚਿਆਂ ਨੇ ‘ਰੋਪ-ਸਕਿਪਿੰਗ’ ਦਾ ਬਹੁਤ ਹੀ ਸ਼ਾਨਦਾਰ …

Read More »

ਮਲਟੀ ਸਕਿਲ ਡਿਪਲੈਪਮੈਂਟ ਸੈਂਟਰ ਕਬੀਰ ਪਾਰਕ `ਚ ਮੁਫਤ ਕੋਰਸ ਸ਼ੁਰੂ

ਵੱਖ-ਵੱਖ ਸਕੂਲਾਂ ਵਿੱਚ ਕੀਤੇ ਜਾ ਰਹੇ ਹਨ ਸੈਮੀਨਾਰ – ਸੁਖਜਿੰਦਰ ਪਾਲ ਸਿੰਘ ਸੰਧੂ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਸੰਧੂ) – ਮਲਟੀ ਸਕਿਲ ਡਿਵਲੈਪਮੈਂਟ ਸੈਂਟਰ ਕਬੀਰ ਪਾਰਕ ਨਜਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੀ.ਟੀ ਰੋਡ ਛੇਹਰਟਾ ਵਿਖੇ ਪੰਜਾਬ ਸਕਿਲ ਡਿਵਲੈਪਮੈਂਟ ਮਿਸ਼ਨ (ਪੀ.ਐਸ.ਡੀ.ਐਮ) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਅਧੀਨ ਅੱਠਵੀਂ ਤੇ ਦੱਸਵੀਂ ਪਾਸ ਵਿਦਿਆਰਥੀਆਂ ਲਈ ਬਿਲਕੁੱਲ ਮੁਫਤ ਕੋਰਸ ਸ਼ੁਰੂ ਹਨ।ਇੰਨਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪੀ.ਐਚ.ਡੀ ਵਾਈਵਾ ਹੋਵੇਗਾ ਆਨਲਾਈਨ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ ਦੇ ਵਿਧਿਆਰਥੀਆਂ ਦਾ ਵਾਈਵਾ ਵੀਡਓ ਕਾਨਫਰੰਸਿੰਗ, ਸਕਾਈ ਪੀ ਜਰੀਏ ਸ਼ੁਰੂ ਕਰ ਰਹੀ ਹੈ।ਇਸ ਦਾ ਕਾਮਯਾਬੀ ਨਾਲ ਪਹਿਲਾਂ ਹੀ ਹਿਊੁਮਨ ਜੈਨਟਿਕਸ ਅਤੇ ਇਲੈਟੋਰਿਨਕ ਵਿਭਾਗ ਦੇ ਵਿਧਿਆਰਥੀਆ ਦੇ ਵਾਈਵੇ ਨਾਲ ਪਰੀਖਣ ਹੋ ਚੁੱਕਾ ਹੈ।ਪ੍ਰੋ. ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ …

Read More »

ਯੂਨੀਵਰਸਿਟੀ ਕਰਵਾਈ ਫਰਵਰੀ `ਚ ਹੋਣ ਵਾਲੇੇ ਯੂ.ਜੀ.ਸੀ ਟੈਸਟ ਦੀ ਤਿਆਰੀ ਜਾਵੇਗੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ  ਦੇਵ ਯੂਨੀਵਰਸਿਟੀ ਵਲੋਂ ਫਰਵਰੀ 2019 ਵਿੱਚ ਹੋਣ ਵਾਲੇੇ ਯੂ.ਜੀ.ਸੀ (ਐਨ.ਨੈਟ) ਦੇ ਟੈਸਟ ਦੀ ਤਿਆਰੀ ਲਈ 4 ਮਹੀਨਿਆ ਦਾ ਇਕ ਕੋਰਸ ਕਰਵਾਇਆ ਜਾਣਾ ਹੈ। ਇਹ ਕੋਰਸ 25 ਫਰਵਰੀ ਨੂੰ ਆੰਰਭ ਹੋਵੇਗਾ ਅਤੇ 14 ਜੂਨ, 2019 ਤੱਕ ਚੱਲੇਗਾ।ਪ੍ਰੋਫੈਸਰ (ਡਾ.) ਕੁਲਦੀਪ ਸਿੰਘ, ਕੰਸਲਟੈਟ ਕਮ ਕੋ-ਆਰਡੀਨੇਟਰ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ …

Read More »