Thursday, June 11, 2026

ਸਿੱਖਿਆ ਸੰਸਾਰ

ਗ੍ਰੇਸ ਪਬਲਿਕ ਸਕੂਲ `ਚ ਅਧਿਆਪਕ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 6 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੋਰਾਨ ਕਵਿਤਾਵਾਂ, ਤੇ ਗੀਤ ਆਦਿ ਵੀ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।  

Read More »

ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ

ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕਸ਼ਿਕਾ ਅਰੋੜਾ ਵਲੋਂ ਸੁੰਦਰ ਡਾਂਸ ਪੇਸ਼ ਕੀਤਾ ਗਿਆ।ਉਪਰੰਤ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਸਮੂਹ ਗਾਣ ਪੇਸ਼ ਕੀਤਾ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਤਿੰਦਰ ਸਿੰਘ ਵਲੋਂ ਇੱਕ ਮੈਸ਼ਅਪ ਡਾਂਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸ਼ਬਦ ਸੰਧਿਆ` ਵਿਸ਼ੇ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸਭਿਆਚਾਰਕ ਵਿਭਾਗ ਵੱਲੋਂ ਤਿਆਰ ਕੀਤੇ ਪੋ੍ਰਗਰਾਮਾਂ ਦੇ ਕੈਲੰਡਰ ਅਨੁਸਾਰ ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਸ਼ਬਦ ਸੰਧਿਆ” ਇਕ ਵਿਸ਼ੇਸ਼ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਖੇ ਆਯੋਜਿਤ ਕਰਵਾਇਆ ਗਿਆ ।                  ਇਸ ਪ੍ਰੋਗਰਾਮ …

Read More »

ਅਧਿਆਪਕ ਦਿਵਸ ਮੌਕੇ ਪੁਲਿਸ ਅਧਿਕਾਰੀਆਂ ਨੇ ਸਕੂਲੀ ਬੱਚਿਆਂ ਨਾਲ ਪਾਈ ਸਾਂਝ

ਬੱਚਿਆਂ ਨੂੰ ਚੰਗੀ ਖੁਰਾਕ ਖਾਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਅਧਿਆਪਕ ਦਿਵਸ `ਤੇ ਪੰਜਾਬ ਪੁਲਿਸ ਵੱਲੋਂ ਸਕੂਲੀ ਬੱਚਿਆਂ ਤੇ ਅਧਿਆਪਕਾਂ ਨਾਲ ਸਾਂਝ ਪਾਉਂਦੇ ਹੋਏ ਵੱਖ-ਵੱਖ ਸਕੂਲਾਂ ਵਿੱਚ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ।ਇੰਸਪੈਕਟਰ ਅਨੂਪ ਸੈਣੀ ਇੰਚਾਰਜ ਸਾਂਝ ਕੇਂਦਰ ਉਤਰੀ ਨੇ ਦੱਸਿਆ ਕਿ ਕਮਿਸ਼ਨਰ ਐਸ. ਸ੍ਰੀਵਾਸਤਵ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਸਰਤਾਜ …

Read More »

ਅਧਿਆਪਕ ਦਿਵਸ ਮੌਕੇ ਸਿਖਿਆ ਮੰਤਰੀ ਸਿੰਗਲਾ ਵਲੋਂ 55 ਅਧਿਆਪਕ ਸਟੇਟ ਐਵਾਰਡ ਨਾਲ ਸਨਮਾਨਿਤ

ਮੋਹਾਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੌਕੇ ਮੋਹਾਲੀ ਵਿੱਖੇ ਆਯੋਜਿਤ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਦੌਰਾਨ ਮਾਨਯੋਗ ਸਿਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਵਲੋਂ 55 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਦੇ ਉਪਰਾਲੇ ਕਰਨ।ਉਨਾਂ ਕਿਹਾ ਕਿ ਸਿੱਧੇ ਭਰਤੀ ਕੀਤੇ …

Read More »

ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

ਕਿਹਾ ਸਕੂਲਾਂ ਦੇ ਬਨਿਆਦੀ ਢਾਂਚੇ ਤੇ ਸਿੱਖਿਆ ਦੇ ਮਿਆਰ `ਚ ਲਿਆਂਦੀ  ਜਾਵੇਗੀ ਇਨਕਲਾਬੀ ਤਬਦੀਲੀ ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿਚ ਮਿਆਰੀ ਅਤੇ ਕਦਰਾ-ਕੀਮਤਾਂ ਅਧਾਰਿਤ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਉਦੇਸ਼ਾਂ ਨੂੰ ਅੱਗੇ ਖੜਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਮਾਰਟ ਸਕੂਲ ਨੀਤੀ 2019-20 ਜਾਰੀ ਕੀਤੀ।ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਮੌਜੂਦਾ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਡੈਕਲਾਮੇਸ਼ਨ ਮੁਕਾਬਲਾ

ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਚਾਰੇ ਹਾਉਸ ਦੇ ਬੱਚਿਆਂ ਨੇ ਹਿੱਸਾ ਲਿਆ।ਮੁਕਾਬਲਿਆਂ ਦਾ ਮੁੱਖ ਟੀਚਾ ਬੱਚਿਆਂ ਦੀ ਜਨਤਕ ਬੋਲਚਾਲ ਦੀ ਪ੍ਰਤੀਭਾ ਨੂੰ ਨਿਖਾਰਣਾ ਹੁੰਦਾ ਹੈ।ਅੰਗਰੇਜ਼ੀ ਭਾਸ਼ਾ ਦੇ ਮੁਕਾਬਲੇ ਵਿੱਚ ਟਰੂਪਰਸ ਹਾਉਸ ਦੀ ਸਿਮਰਨਜੀਤ ਕੌਰ (ਅੱਠਵੀਂ) ਨੇ ਪਹਿਲਾ, ਰੇਡਰਜ਼ …

Read More »

‘Tree Ganesha’ introduced to students to commemorate Swachhata Awareness day

Amritsar, Sept 5 (Punjab Post Bureau) –  On the second day of CBSE’s cleanliness drive DAV Public School Lawrence Road introduced ‘Tree Ganesha’ ( Bel Patra Ganesha) to the students with the aim to spread awareness to tackle air pollution and water pollution. Lord Ganesha symbolises auspicious new beginnings, so its high time that we too switch to eco–friendly Lord …

Read More »

ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਲਈ ਸਟੇਟ ਐਵਾਰਡਾਂ ਨੂੰ ਪ੍ਰਵਾਨਗੀ

ਅਧਿਆਪਕ ਦਿਵਸ ’ਤੇ 5 ਸਤੰਬਰ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡਾਂ ਵਾਸਤੇ ਅਧਿਆਪਕਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ …

Read More »