Wednesday, September 23, 2026

ਸਿੱਖਿਆ ਸੰਸਾਰ

ਸਲਾਈਟ ਦੀ ਐਫੀ ਟੀਮ ਇੱਕ ਵਾਰ ਫਿਰ ਜੇਤੂ

ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਫੈਕਲਟੀ ਐਡਵਾਈਜ਼ਰ ਪ੍ਰੋ. ਸ਼ੰਕਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਜਿੱਤਾਂ ਨੂੰ ਬਰਕਰਾਰ ਰੱਖਦੇ ਹੋਏ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਹੋਏ ਕੌਮੀ ਪੱਧਰ ਦੇ ਮੁਕਾਬਲੇ `ਚ ਦੋ ਵੱਕਾਰੀ ਇਨਾਮ ਜਿੱਤੇ ਹਨ ਇਸ ਸਬੰਧੀ ਪ੍ਰੋ. ਸ਼ੰਕਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਪ੍ਰਤੀਯੋਗਤਾ ਐਫੀ ਸਾਈਕਲ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲਾ ਕਰਵਾਇਆ

ਜੰਡਿਆਲਾ ਗੁਰੂ, 13 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਮੰਚ ਅੰਮ੍ਰਿਤਸਰ ਵਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਵਿਖੇ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲਾ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ।ਮੁੱਖ ਮਹਿਮਾਨ ਪ੍ਰਿੰਸੀਪਲ ਹਰਚਰਨ ਸਿੰਘ ਦੇ ਨਾਲ ਸੇਂਟ ਸੋਲਜਰ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪ੍ਰੋਗਰਾਮ ਦੇ ਕਨਵੀਨਰ ਪੰਡਿਤ ਕ੍ਰਿਸ਼ਨ ਦਵੇਸਰ, ਬਲਵਿੰਦਰ …

Read More »

ਖਾਲਸਾ ਕਾਲਜ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਹਰ ਨਾਨਕ ਨਾਮ ਲੇਵਾ ਸਿੱਖ ਜਪੁ ਜੀ ਸਾਹਿਬ ਦੇ 550 ਪਾਠ ਕਰੇ – ਭਾਈ ਪਿੰਦਰਪਾਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਤਹਿਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ‘ਪ੍ਰੋਫ਼ੈਸਰ ਗੁਰਮੁੱਖ ਸਿੰਘ ਯਾਦਗਾਰੀ ਹਾਲ‘ ਵਿਖੇ ਗੁਰੂ ਨਾਨਕ ਦੇਵ ਜੀ …

Read More »

ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ

ਰੁਪਿੰਦਰ ਕੌਰ ਨੇ ਯੂਨੀਵਰਸਿਟੀ ’ਚੋਂ ਹਾਸਲ ਕੀਤਾ ਪਹਿਲਾਂ ਸਥਾਨ – ਪ੍ਰਿੰ: ਜਸਪਾਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ.ਕਾਮ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਚੌਥਾ ਅਤੇ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ …

Read More »

Air Force Day celebrated at DAV College

Amritsar, Oct 11 (Punjab Post Bueau) – NCC Air wing Unit of DAV College Celebrated Air force day.  Quiz and extempore competition was organized in which students of NCC Air wing participated with great enthusiasm.             This event was organized under guidance of Principal Dr. Rajesh Kumar and flying officer Prof. Sanjiv Dutta, Incharge NCC Air wing. Sergeant Ribu on the …

Read More »

ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸੈਮੀਨਾਰ ਹਾਲ ’ਚ ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਵਰਕਸ਼ਾਪ ਅਤੇ ਐਡਵੋਕੇਸੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਇਸ ਸਮਾਗਮ ’ਚ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਵਿੱਦਿਅਕ ਅਦਾਰਿਆਂ ਲਈ ਉਲੀਕੇ ਪ੍ਰੋਗਰਾਮ ਤਹਿਤ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਤਹਿਤ ‘ਨੂਰ ਦੀਆਂ ਪੈੜਾਂ’ …

Read More »

GNDU students organized a rally against stubble burning

Amritsar, Oct 11 (Punjab Post Bureau) – A rally against stubble burning was organized by the NSS Unit-II Volunteers of Guru Nanak Dev University. More than 20 villages under Chogawan block of Amritsar Distt was covered to create awareness among farmers not to burn stubble.           The rally was flagged by Mr. Sukhdev Singh. Chief Agriculturalist, Punjab Pollution Control Board, …

Read More »

Develop quality e-contents regarding e-learning – Prof. Sandhu

Amritsar, Oct 11 (Punjab Post Bureau) – A two-week workshop on ‘Flipped Learning and ICT Enabled Teaching Learning’ under Centre of Pre-Service Teacher Education, School of Education under Pandit Madan Mohan Malaviya National Mission on Teachers and Teaching (PMMMNMTT) scheme, MHRD, is being organized at Department of Education, Guru Nanak Dev University. As many as 28 participants from various universities …

Read More »

Medical Students welcomed with white coat ceremony at SGRDU of Health Sciences

Amritsar, Oct 11 (Punjab Post Bureau) – Medical Education Unit of SGRDIMSR organized a white coat ceremony for students of MBBS who were admitted this year. White coat ceremony is symbolic of students being admitted to the medical profession. The program started by administration of Hippocratic Oath by the Director Principal Dr. M. S Uppal. This was followed by lighting …

Read More »