Wednesday, July 16, 2025
Breaking News

ਸਿੱਖਿਆ ਸੰਸਾਰ

ਡੀ.ਏ.ਵੀ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਇੱਕ ਜੂਨ ਦਾ ਪਵਿੱਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਕਿਉਂਕਿ 1886 ਈ. ਵਿੱਚ ਇਸ ਦਿਨ ਪਹਿਲੇ ਡੀ.ਏ.ਵੀ ਦੀ ਸਥਾਪਨਾ ਕੀਤੀ ਗਈ। ਪਹਿਲੇ ਡੀ.ਏ.ਵੀ ਸਕੂਲ ਦੀ ਸਥਾਪਨਾ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਕੀਤੀ ਗਈ।ਉਦੋਂ ਤੋਂ ਹੀ ਡੀ.ਏ.ਵੀ …

Read More »

Foundation Day of DAV Celebrated

Amritsar, May 31 (Punjab Post Bureau) – DAV Public School Lawrence Road celebrated the auspicious day of June 1, the day when the first DAV School was founded in 1886 with great zeal. The first DAV School was established as a tribute to the founder of Arya Samaj, Maharishi Dayanand Saraswati. Since then DAV Institutions have flourished all over the …

Read More »

ਮੈਨਸੁਰਲ ਹਾਈਜ਼ਨ ਡੇਅ ਮਨਾਇਆ ਗਿਆ

ਭੀਖੀ/ ਮਾਨਸਾ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਅਤੇ ਇਨਰਵੀਲ ਕਲੱਬ ਮਾਨਸਾ ਗਰੇਟਰ ਵਲੋਂ ਮੈਨਸੁਰਲ ਹਾਈਜ਼ਨ ਡੇਅ ਸਰਕਾਰੀ ਮਿਡਲ ਸਕੂਲ ਪਿੰਡ ਨੰਗਲ ਖੁਰਦ ਵਿਖੇ ਮਨਾਇਆ ਗਿਆ।ਜਿਸ ਵਿੱਚ ਡਾ. ਗੁਰਜੀਤ ਕੋਰ ਸਿੱਧੂ ਵਲੋਂ ਲੜਕੀਆਂ ਨੂੰ ਮਾਹਾਵਾਰੀ ਸੰਬੰਧਿਤ ਜਾਣਕਾਰੀ ਦਿੱਤੀ ਗਈ।ਕਲੱਬ ਦੇ ਸੀਨੀਅਰ ਮੈਂਬਰ ਵਿਨੋਦ ਕੁਮਾਰ, ਡਾ. ਸਿੱਧੂ, ਤਰਸੇਮ ਗਰਗ, ਸੁਨੀਲ ਕੱਕੜ, ਮਨਮੋਹਿਤ ਗੋਇਲ ਅਤੇ ਪ੍ਰਧਾਨ …

Read More »

ਪਿੰਡ ਅਤਲਾ ਕਲਾਂ ਵਿਖੇ ਹੋਣਹਾਰ ਬੱਚਿਆਂ ਤੇ ਸਕੂਲ ਸਟਾਫ ਦਾ ਕਲੱਬ ਵੱਲੋਂ ਸਨਮਾਨ

ਭੀਖੀ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਦੇ ਨੇੜਲੇ ਪਿੰਡ ਅਤਲਾ ਕਲਾਂ ਵਿਖੇ ਬਾਬਾ ਜੋਗੀਪੀਰ ਜੀ ਵੈਲਫੇਅਰ ਕਲੱਬ ਅਤਲਾ ਕਲਾਂ ਵਲੋਂ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ।ਕਲੱਬ ਪ੍ਰਧਾਨ ਗੁਰਸੇਵਕ ਸਿੰਘ ਚਹਿਲ ਨੇ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਰੁਚੀ ਵਧਾਉਣ …

Read More »

ਥਾਣਾ ਸਾਂਝ ਕੇਦਰ ਨੇ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਅਤੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਭੀਖੀ/ ਮਾਨਸਾ, 30 ਮਈ (ਪੰਜਾਬ ਪੋਸਟ – ਕਮਲ ਕਾਂਤ) – ਥਾਣਾ ਸਾਂਝ ਕੇਦਰ ਭੀਖੀ ਵਲੋਂ ਮਧੇਵਾਲਾ ਕੰਪਲੈਕਸ ਦੀਆਂ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਦੀ ਜਾਣਕਾਰੀ ਦਿੱਤੀ ਗਈ।ਸੈਂਟਰ ਦੇ ਐਮ.ਡੀ ਓਮ ਪ੍ਰਕਾਸ਼ ਨੇ ਉੱਚ ਪੁਲਿਸ ਅਫਸਰਾਂ ਦਾ ਪਹੁੰਚਣ `ਤੇ ਉਨਾਂ ਨੂੰ ‘ਜੀ ਆਇਆ ਨੂੰ’ ਕਿਹਾ ਅਤੇ ਸਾਂਝ ਕੇਦਰ ਦੇ ਇੰਚਾਰਜ ਸਮਰਾਟਵੀਰ ਨੇ ਸਮੇਤ ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਗਗਨਦੀਪ ਸਿੰਘ ਨੇ ਮਧੇਵਾਲਾ …

Read More »

ਜੀ.ਐਨ.ਡੀ.ਯੂ `ਚ ਸ਼ੁਰੂ ਹੋਵੇਗਾ 10 ਦਿਨਾਂ ਸ਼ਾਰਟ ਟਰਮ ਕੋਰਸ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਸਥਿਤ ਡਰੱਗ ਐਡ ਪਲਿਊਸਨ ਟੈਸਟਿੰਗ ਲੈਬ ਵੱਲੋਂ  10 ਦਿਨਾਂ ਦੇ ਸ਼ੁਰੂ ਹੋ ਰਹੇ ਸ਼ਾਰਟ ਟਰਮ ਕੋਰਸ ਦਾ ਵੱਧ ਤੋ ਵੱਧ ਲੋਕਾਂ ਨੂੰ ਲਾਭ ਲੈਣ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਲ ਸੰਪਰਕ ਕਰਨ ਦੀ ਸਲਾਹ ਦਿੰਦਿਆ ਯੂਨੀਵਰਸਿਟੀ ਦੇ ਇੰਡਸਟਰੀ ਲਿੰਕਜ ਪ੍ਰੋਗਰਾਮ ਦੇ ਕੋਆਰਡੀਨੇਟਰ, …

Read More »

ਯੂਨੀਵਰਸਿਟੀ `ਚ ਟੀਚਿੰਗ ਅਤੇ ਟ੍ਰੇਨਿੰਗ ਸਕੀਮ ਪ੍ਰੋਗਰਾਮ ਦਾ ਅਗਾਜ

ਨਵ-ਨਿਯੁਕਤ ਅਧਿਆਪਕਾਂ ਨੂੰ ਟ੍ਰੇਨਿੰਗ ਦੇਣੀ ਸਮੇਂ ਦੀ ਲੋੜ –  ਵੀ.ਸੀ ਡਾ. ਸੰਧੂ   ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪੋ੍ਰ. (ਡਾ.) ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਨਵ-ਨਿਯੁੱਕਤ ਅਧਿਆਪਕਾਂ ਨੂੰ ਡਿਊਟੀ ਜੁਆਇਨ ਕਰਨ ਤੋਂ ਪਹਿਲਾ ਆਧੁਨਿਕ ਲੋੜਾਂ ਦੇ ਅਨੁਸਾਰ ਉਚੇਰੀ ਵਿੱਦਿਆ ਨਾਲ ਸਬੰਧਤ ਟ੍ਰੇਨਿੰਗ ਦੇਣੀ ਅਜੋਕੇ ਸਮੇਂ ਦੀ ਜ਼ਰੂਰੀ …

Read More »

Teachers plays vital role in moulding younger generations – Prof. Sandhu

 Amritsar,  May 30 (Punjab Post Bureau) – “The formal pre-recruitment training of the teachers engaged in the field of higher education is one of the essential prerequisites of the present times, which led to the genesis of Induction Training Programme after the brainstorming sessions at the highest level”, said Vice – Chancellor  Prof. (Dr.) Jaspal Singh Sandhu while delivering the …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲਜ ਕੰਪਨੀਆਂ ਵਲੋ ਨੌਕਰੀਆਂ ਦੀ ਪੇਸਕਸ਼

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਆਯੋਜਿਤ ਕੀਤੇ ਗਏ ਕੈਂਪਸ ਪਲੇਸਮੈਂਟ ਡਰਾਈਵ ਵਿਚ ਪ੍ਰਸਿਧ ਫਾਰਮਾ ਕੰਪਨੀਆਂ ਮੈਨਕਾਈਡ ਫਾਰਮਾ ਅਤੇ ਨੈੈਕਟਰ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮ. ਵੱਲੋ ਯੂਨੀਵਰਸਿਟੀ ਦੇ ਮਾਈਕਰੋਬਾਇਲਾਜੀ ਵਿਭਾਗ ਦੇ 7 ਐੱਮ.ਐਸ.ਸੀ ਵਿਦਿਆਰਥੀਆ ਦੀ ਨੌਕਰੀਆਂ ਲਈ ਚੋਣ ਕੀਤੀ ਗਈ ਹੈ।ਇਹ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ `ਤੇ ਮਾਈਕਰੋਬਾਇਓਲੋਜਿਸਟ ਦੇ ਅਹੁਦੇ ਲਈ …

Read More »