ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਸਮਾਜਿਕ ਕੁਰੀਤੀਆਂ ਅਤੇ ਸਮੱਸਿਆਵਾਂ ਸੰਬੰਧੀ ਵਿਸ਼ਿਆਂ `ਤੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਬੁਰਾਈਆਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ …
Read More »ਸਿੱਖਿਆ ਸੰਸਾਰ
ਸੀ.ਬੀ.ਐਸ.ਈ ਦੇ ਵਿੱਤ ਸਲਾਹਕਾਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦਾ ਦੌਰਾ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਦਿੱਲੀ ਦੇ ਵਿੱਤ ਸਲਾਹਕਾਰ ਜੀ.ਐਨ ਸ਼੍ਰੀਵਾਸਤਵਾ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪਹੁੰਚੇ।ਉਨ੍ਹਾਂ ਦਾ ਇਥੇ ਆਉਣ `ਤੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਮੈਂਬਰ ਇੰਚਾਰਜ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ
ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ `ਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਡਾ. ਪੂਨਮ ਸੂਰੀ ‘ਪਦਮ ਸ੍ਰੀ ਪੁਰਸਕਾਰ’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੂਨਦਾਨ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਨੇਟ ਦੀ ਇਕੱਤਰਤਾ ਹੋਈ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੀ ਇਕੱਤਰਤਾ ਅੱਜ ਇੱਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿੱਚ ਆਯੋਜਿਤ ਕੀਤੀ ਗਈ ।ਵਾਈਸ-ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਸੈਨੇਟ ਬੈਠਕ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਰਜਿਸਟਰਾਰ ਪ੍ਰੋਫੈਸਰ ਡਾ. ਕੇ.ਐੱਸ. ਕਾਹਲੋਂ ਨੇ ਏਜੰਡਾ ਪੇਸ਼ ਕੀਤਾ। ਪ੍ਰੋਫੈਸਰ ਸਰਬਜੋਤ ਸਿੰਘ ਬਾਹਿਲ, ਡੀਨ ਅਕਾਦਮਿਕ ਮਾਮਲਿਆਂ ਤੋਂ ਇਲਾਵਾ …
Read More »Workshop on “Biological Applications of Magnetic Nanomaterials” organized at DAV College
Amritsar, August, 24 (Punjab Post Bureau) – Department of biotechnology and Botany DAV College jointly organized a workshop on “Biological Applications of Magnetic Nanomaterials” under the star college scheme of DBT Govt of India. Students of BSc (Biotechnology) Sem V and BSc (Med) Sem V participated in the workshop. Dr. Vikas Gupta Head Department of Biotechnology gave a brief description about …
Read More »ਦਾ ਰੈਨੇਂਸਾ ਸਕੂਲ ਵਿਖੇ ਜਹਾਨਤ ਏ-ਰੈਨੇਂਸਾ ਪ੍ਰੋਗਰਾਮ ਕਰਵਾਇਆ
ਭੀਖੀ, 24 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦਾ ਰੈਨੇਂਸਾ ਸਕੂਲ ਮਾਨਸਾ ਬੱਚਿਆਂ ਦੇ ਬਹੁਪੱਖੀ ਹੁਨਰ ਅਤੇ ਪ੍ਰਤਿਭਾ ਨੂੰ ਪਛਾਨਣ ਲਈ ਜਹਾਨਤ-ਏ-ਰੈਨੇਂਸਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਤੀਜੀ ਕਲਾਸ ਤੋਂ ਲੈਂ ਕੇ ਗਿਆਰਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਦੁਆਰਾ ਕੁਕਿੰਗ, ਡਾਂਸ, ਮਿਊਜਿਕ, ਤਾਈਕਵਾਨਡੋਂ, ਆਰਟ ਅਤੇ ਥੀਏਟਰ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਸਾਰੀਆਂ ਗਤੀਵਿਧੀਆਂ ਵਿੱਚ ਬੱਚਿਆਂ ਨੇ ਬਹੁਤ …
Read More »ਖ਼ਾਲਸਾ ਕਾਲਜ ਵਿਖੇ 22 ਮੈਂਬਰੀ ਬਰਤਾਨੀਆ ਵਫ਼ਦ ਪੁੱਜਾ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਰਤਾਨੀਆ (ਯੂ. ਕੇ.) ਤੋਂ ਇਕ 22 ਮੈਂਬਰੀ ਨੌਜਵਾਨ ਵਿਦੇਸ਼ੀ ਭਾਰਤੀਆਂ ਦਾ ਪ੍ਰਤੀਨਿਧੀ ਮੰਡਲ ਖ਼ਾਲਸਾ ਕਾਲਜ ਵਿਖੇ ਪਹੁੰਚਿਆ, ਜਿੱਥੇ ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਗਏ ਪ੍ਰੋਗਰਾਮ ‘ਕੁਨੈਕਟ ਵਿਦ ਯੂਅਰ ਰੂਟਸ’ ਹੇਠ ਆਏ ਵਫ਼ਦ ਦੀ ਫ਼ੇਰੀ ਦਾ ਮੁੱਖ ਮਨੋਰਥ ਔਰਤਾਂ ਅਤੇ …
Read More »ਖ਼ਾਲਸਾ ਕਾਲਜ ਵਿਖੇ ਗੁਰੂ ਨਾਨਕ ਸਾਹਿਬ ਦੇ ਫ਼ਲਸਫ਼ੇ ’ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸੰਦਰਭ ’ਚ ਖਾਲਸਾ ਕਾਲਜ ਦੇ ਵਿਹੜੇ ਸ. ਜਸਵਿੰਦਰ ਸਿੰਘ ਖਾਲਸਾ ਦਾ ‘ਸਿੱਖ ਫ਼ਲਸਫੇ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ’ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿਸੀਪਲ ਡਾ: ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਜੀ ਆਇਆ ਕਿਹਾ ਤੇ ਕਾਲਜ ਦੇ ਗੌਰਵਮਈ ਇਤਿਹਾਸ …
Read More »ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਅਮਨ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ।ਸਥਾਨਕ ਸੁਖਮਨੀ ਪਬਲਿਕ ਸਕੂਲ ਚੌਕ ਮੰਨਾ ਸਿੰਘ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਭਜਨ ਤੇ ਨੱਚ ਪੇਸ਼ ਕੀਤਾ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ ਮੈਂਬਰ ਤੇ ਮਾਤਾ ਪਿਤਾ ਵੀ ਮੌਜੂਦ ਰਹੇ।
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਵੀਸ਼ਰੀ ਮੁਕਾਬਲਾ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕੁਸ਼ ਪੁਰਬ ਨੂੰ ਸਮਰਪਿਤ ਕਵਿਸ਼ਰੀ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੀਆਂ 12 ਟੀਮਾ ਨੇ ਭਾਗ ਲਿਆ।ਇਸ …
Read More »
Punjab Post Daily Online Newspaper & Print Media